Chandigarh News: ਹੁਣ 29 ਜਨਵਰੀ ਨੂੰ ਹੀ ਖੁੱਲ੍ਹਣਗੇ ਸਕੂਲ, ਆਨਲਾਈਨ ਲੱਗਣਗੀਆਂ ਕਲਾਸਾਂ

schools will open on January 29: ਯੂਟੀ ਚੰਡੀਗੜ੍ਹ ਦੇ ਸਰਕਾਰੀ, ਏਡਿਡ ਤੇ ਨਿੱਜੀ ਸਕੂਲਾਂ ਵਿੱਚ ਪੰਜਵੀਂ ਜਮਾਤ ਤਕ ਦੀਆਂ ਛੁੱਟੀਆਂ 25 ਜਨਵਰੀ ਤਕ ਵਧਾ ਦਿੱਤੀਆਂ ਗਈਆਂ ਹਨ। ਇਹ ਫ਼ੈਸਲਾ ਹੱਡ-ਚੀਰਵੀਂ ਠੰਢ ਹੋਣ ਦੇ ਮੱਦੇਨਜ਼ਰ ਲਿਆ

Chandigarh News: ਚੰਡੀਗੜ੍ਹ ਵਿੱਤ ਹੁਣ 29 ਜਨਵਰੀ ਨੂੰ ਹੀ ਸਕੂਲ ਖੁੱਲ੍ਹਣਗੇ। ਇਸ ਲਈ ਓਨਾ ਚਿਰ ਆਨਲਾਈਨ ਕਲਾਸਾਂ ਲੱਗਣਗੀਆਂ। ਯੂਟੀ ਚੰਡੀਗੜ੍ਹ ਦੇ ਸਰਕਾਰੀ, ਏਡਿਡ ਤੇ ਨਿੱਜੀ ਸਕੂਲਾਂ ਵਿੱਚ ਪੰਜਵੀਂ ਜਮਾਤ ਤਕ ਦੀਆਂ ਛੁੱਟੀਆਂ 25 ਜਨਵਰੀ ਤਕ ਵਧਾ

Related Articles