ਪੜਚੋਲ ਕਰੋ

ਸੀਬੀਐਸਈ 10ਵੀਂ ਕਲਾਸ ਦੇ ਨਤੀਜਿਆਂ ਦੀ ਬਾਰੀ, ਇਨ੍ਹਾਂ ਚਾਰ ਸਟੈਪਸ ‘ਚ ਚੈੱਕ ਕਰੋ ਰਿਜ਼ਲਟ

cbse 10th result 2020: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਅੱਜ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕਰੇਗਾ। ਨਤੀਜਾ ਜਾਰੀ ਹੋਣ ਤੋਂ ਬਾਅਦ, ਵਿਦਿਆਰਥੀ ਆਪਣੇ ਨਤੀਜੇ ਬੋਰਡ ਦੀ ਅਧਿਕਾਰਤ ਵੈਬਸਾਈਟ, cbseresults.nic.in ‘ਤੇ ਦੇਖ ਸਕਦੇ ਹਨ।

ਨਵੀਂ ਦਿੱਲੀ: ਬੀਤੇ ਦਿਨੀਂ ਸੀਬੀਐਸਈ ਨੇ ਮੰਗਲਵਾਰ 15 ਜੁਲਾਈ ਨੂੰ ਆਪਣੇ 10ਵੀਂ ਕਲਾਸ ਦੇ ਨਤੀਜੇ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੇ ਜਾਣਕਾਰੀ ਮਨੁੱਖੀ ਵਿਕਾਸ ਵਿਭਾਗ ਦੇ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਟਵੀਟ ਕਰਕੇ ਦਿੱਤੀ। ਸੀਬੀਐਸਈ 10ਵੀਂ ਦੀ ਪ੍ਰੀਖਿਆ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀ ਆਪਣਾ ਰਿਜ਼ਲਟ ਬੋਰਡ ਦੀ ਅਧਿਕਾਰਤ ਵੈਬਸਾਈਟ ‘ਤੇ ਵੇਖ ਸਕਦੇ ਹਨ। ਉਮੀਦ ਹੈ ਕਿ ਨਤੀਜੇ ਸਵੇਰੇ 11 ਵਜੇ ਤੱਕ ਜਾਰੀ ਹੋ ਜਾਣਗੇ। ਸਟੂਡੇਂਟਸ ਆਪਣਾ ਰਿਜ਼ਲਟ ਕੁਝ ਆਸਾਨ ਸਟੈਪਸ ਨੂੰ ਫੋਲੋ ਕਰਕੇ ਵੇਖ ਸਕਦੇ ਹਨ: 1- ਨਤੀਜਾ ਐਲਾਨੇ ਜਾਣ ਤੋਂ ਬਾਅਦ ਬੋਰਡ ਦੀ ਵੈਬਸਾਈਟ cbseresults.nic.in 'ਤੇ ਜਾਓ। 2- ਹੋਮ ਪੇਜ 'ਤੇ "ਸਕੂਲ ਸਰਟੀਫਿਕੇਟ ਇਮਤਿਹਾਨ (10ਵੀਂ ਕਲਾਸ) ਨਤੀਜੇ 2020-" ਲਿੰਕ 'ਤੇ ਕਲਿੱਕ ਕਰੋ। 3- ਹੁਣ ਨਤੀਜਾ ਪੇਜ 'ਤੇ ਆਪਣਾ ਰੋਲ ਨੰਬਰ, ਸਕੂਲ ਨੰਬਰ, ਸੈਂਟਰ ਨੰਬਰ ਅਤੇ ਐਡਮਿਟ ਕਾਰਡ ਆਈਡੀ ਦਰਜ ਕਰੋ ਅਤੇ ਸਬਮਿਟ ਬਟਨ 'ਤੇ ਕਲਿੱਕ ਕਰੋ। 4- ਨਤੀਜਾ ਤੁਹਾਡੇ ਸਾਹਮਣੇ ਹੋਵੇਗਾ, ਜਿਸਦਾ ਸਕ੍ਰੀਨ ਸ਼ਾਟ ਜਾਂ ਪ੍ਰਿੰਟਆਉਟ ਵੀ ਲਿਆ ਜਾ ਸਕਦਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Advertisement
ABP Premium

ਵੀਡੀਓਜ਼

ਪੀਐਮ ਮੋਦੀ ਨੂੰ ਸਿਮਰਜੀਤ ਸਿੰਘ ਮਾਨ ਨੇ ਕੀਤਾ ਚੈਲੈਂਜCourt Marriage ਕਰਾਉਣ ਆਇਆ ਪ੍ਰੇਮੀ ਜੋੜਾ, ਹੋ ਗਿਆ ਹੰਗਾਮਾSGPC ਦੀਆਂ ਚੋਣਾ ਬਾਰੇ ਸਿਮਰਜੀਤ ਮਾਨ ਨੇ ਕੌਮ ਨੂੰ ਕੀ ਕਿਹਾ?ਅਮਰੀਕਾ ਸਿੱਖ ਭਾਈਚਾਰੇ ਨੇ 9/11 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ
Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

PM Modi Birthday: ਅੱਜ ਪੀਐਮ ਮੋਦੀ ਦਾ 74ਵਾਂ ਜਨਮਦਿਨ, ਜਾਣੋ ਉਹ ਇਤਿਹਾਸਕ ਪਲ, ਜੋ ਨਹੀਂ ਭੁਲਾਏ ਜਾ ਸਕਦੇ

Embed widget