ਪੜਚੋਲ ਕਰੋ

ਕੋਰੋਨਾ ਕਰਕੇ ਸਕੂਲਾਂ 'ਚ ਨਹੀਂ ਆ ਰਹੇ ਬੱਚੇ, ਸਿੱਖਿਆ ਵਿਭਾਗ ਦਾ ਨਵਾਂ ਐਕਸ਼ਨ

ਕੋਰੋਨਾ ਦਾ ਪ੍ਰਭਾਵ ਪਹਿਲਾਂ ਨਾਲੋਂ ਕਾਫੀ ਘੱਟ ਹੈ। ਇਸ ਲਈ ਸਕੂਲ ਸਿੱਖਿਆ ਵਿਭਾਗ ਨੇ ਇਹ ਠੋਸ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਕੁਝ ਸਮਾਂ ਪਹਿਲਾਂ ਹੀ ਵਿਦਿਅਕ ਅਦਾਰੇ ਖੋਲ੍ਹਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਪਰ ਇਸ ਸਭ ਦੇ ਨਾਲ ਹੀ ਕੋਰੋਨਾ ਤੋਂ ਬਚਾਅ ਲਈ ਢੁੱਕਵੇਂ ਪ੍ਰਬੰਧ ਵੀ ਜ਼ਰੂਰੀ ਕੀਤੇ ਹਨ।

ਚੰਡੀਗੜ੍ਹ: ਕੋਰੋਨਾ (Coronavirus) ਕਰਕੇ ਸਕੂਲਾਂ 'ਚ ਬੱਚੇ ਨਹੀਂ ਆ ਰਹੇ। ਇਸ ਲਈ ਸਿੱਖਿਆ ਵਿਭਾਗ (Education Department) ਨੇ ਨਵਾਂ ਐਕਸ਼ਨ ਲਿਆ ਹੈ। ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਲਈ ਇੱਕ-ਇੱਕ ਅਧਿਆਪਕ ਨੂੰ ਨੋਡਲ ਅਫ਼ਸਰ ਲਾਉਣ ਦਾ ਫੈਸਲਾ ਕੀਤਾ ਹੈ। ਇਹ ਨੋਡਲ ਅਧਿਕਾਰੀ (Nodal Officer) ਮਾਪਿਆਂ ਨੂੰ ਕੋਰੋਨਾ ਕਰਕੇ ਉਨ੍ਹਾਂ ਦੇ ਦਿਮਾਗ ‘ਚ ਪੈਦਾ ਹੋਏ ਸਾਰੇ ਸਵਾਲਾਂ ਦੇ ਜਵਾਬ ਦੇਵੇਗਾ ਜਿਸ ‘ਚ ਅਫਸਰ ਮਾਪਿਆਂ ਨੂੰ ਸਕੂਲਾਂ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਦੱਸਣਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਹੁਣ ਕੋਰੋਨਾ ਦਾ ਪ੍ਰਭਾਵ ਪਹਿਲਾਂ ਨਾਲੋਂ ਕਾਫੀ ਘੱਟ ਹੈ। ਇਸ ਲਈ ਸਕੂਲ ਸਿੱਖਿਆ ਵਿਭਾਗ ਨੇ ਇਹ ਠੋਸ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਕੁਝ ਸਮਾਂ ਪਹਿਲਾਂ ਹੀ ਵਿਦਿਅਕ ਅਦਾਰੇ ਖੋਲ੍ਹਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਪਰ ਇਸ ਸਭ ਦੇ ਨਾਲ ਹੀ ਕੋਰੋਨਾ ਤੋਂ ਬਚਾਅ ਲਈ ਢੁੱਕਵੇਂ ਪ੍ਰਬੰਧ ਵੀ ਜ਼ਰੂਰੀ ਕੀਤੇ ਹਨ। ਇਸ ਦੇ ਨਾਲ ਹੀ ਬੱਚਿਆਂ ਨੂੰ ਸਕੂਲਾਂ ‘ਚ ਮਾਪਿਆਂ ਦੀ ਰਜ਼ਾਮੰਦੀ ਨਾਲ ਐਂਟਰੀ ਮਿਲੇਗੀ ਪਰ ਕੋਰੋਨਾ ਦਾ ਡਰ ਲੋਕਾਂ ਦੇ ਦਿਲਾਂ ‘ਚ ਹੈ ਜਿਸ ਕਰਕੇ ਅਜੇ ਵੀ ਮਾਪੇ ਆਪਣੇ ਬੱਚਿਆਂ ਨੂੰ ਸਕੂਲਾਂ ‘ਚ ਭੇਜਣਾ ਨਹੀਂ ਚਾਹੁੰਦੇ। ਦੱਸ ਦਈਏ ਕਿ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਨੇ 19 ਅਕਤੂਬਰ ਤੋਂ ਸੂਬੇ ਵਿੱਚ ਸਕੂਲ ਖੋਲ੍ਹ ਦਿੱਤੇ ਪਰ ਸਾਰੇ ਮਾਪੇ ਬੱਚਿਆਂ ਨੂੰ ਸਕੂਲ ਨਹੀਂ ਭੇਜ ਰਹੇ। ਇਸ ਲਈ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਘੱਟ ਹੈ, ਜਦੋਂਕਿ ਅਧਿਆਪਕ ਤੇ ਹੋਰ ਸਟਾਫ ਆ ਰਹੇ ਹਨ। ਇਸ ਸਮਸਿਆ ਦੇ ਹੱਲ ਲਈ ਹੁਣ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਤੇ ਮਾਪਿਆਂ ਨੂੰ ਬੱਚਿਆਂ ਦੀ ਸੁਰੱਖਿਆ ਪ੍ਰਤੀ ਆਤਮਵਿਸ਼ਵਾਸ ਬਣਾਉਣ ਲਈ ਠੋਸ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। Indane Gas Booking: ਗੈਸ ਬੁਕਿੰਗ ਦੇ ਬਦਲੇ ਨਿਯਮ, ਸਾਰੇ ਦੇਸ਼ 'ਚ ਇੱਕੋ ਨੰਬਰ ਤੋਂ 24*7 ਕਰ ਸਕਣਗੇ ਬੁਕਿੰਗ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Advertisement
ABP Premium

ਵੀਡੀਓਜ਼

ਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮMLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Rashmika Mandanna: ਰਸ਼ਮਿਕਾ ਮੰਡਾਨਾ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰ ਨੇ ਖੋਲ੍ਹਿਆ ਰਿਸ਼ਤੇ ਦਾ ਰਾਜ਼
ਰਸ਼ਮਿਕਾ ਮੰਡਾਨਾ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰ ਨੇ ਖੋਲ੍ਹਿਆ ਰਿਸ਼ਤੇ ਦਾ ਰਾਜ਼
Jio ਯੂਜ਼ਰਸ ਨੂੰ ਵੱਡੀ ਰਾਹਤ! ਹੁਣ ਆਸਾਨੀ ਨਾਲ ਬਲਾਕ ਕਰ ਸਕੋਗੇ ਸਪੈਮ ਕਾਲ ਅਤੇ SMS! ਆਹ ਪ੍ਰੋਸੈਸ ਕਰ ਫੋਲੋ
Jio ਯੂਜ਼ਰਸ ਨੂੰ ਵੱਡੀ ਰਾਹਤ! ਹੁਣ ਆਸਾਨੀ ਨਾਲ ਬਲਾਕ ਕਰ ਸਕੋਗੇ ਸਪੈਮ ਕਾਲ ਅਤੇ SMS! ਆਹ ਪ੍ਰੋਸੈਸ ਕਰ ਫੋਲੋ
Embed widget