ਪੜਚੋਲ ਕਰੋ

ਹੁਣ 6ਵੀਂ ਤੋਂ 8ਵੀਂ ਜਮਾਤ ਤੱਕ CBSE ਸਕੂਲਾਂ 'ਚ ਪੜ੍ਹਾਏ ਜਾਣਗੇ Skill Subjects, ਇਹ ਖਾਸ ਵਿਸ਼ੇ ਹੋਣਗੇ ਸਿਲੇਬਸ ਦਾ ਹਿੱਸਾ

ਬੋਰਡ ਨੇ 33 ਵਿਸ਼ਿਆਂ ਨੂੰ ਸੂਚੀਬੱਧ ਕੀਤਾ ਹੈ, ਜਿਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਵਿੱਤੀ ਸਾਖਰਤਾ, ਕੋਡਿੰਗ, ਡੇਟਾ ਸਾਇੰਸ, ਔਗਮੈਂਟੇਡ ਰਿਐਲਿਟੀ, ਕਸ਼ਮੀਰੀ ਕਢਾਈ, ਅਤੇ ਕੋਵਿਡ -19 ਸ਼ਾਮਲ ਹਨ।

CBSC Schools Will Study Skill Subjects : CBSE ਦੁਆਰਾ ਨਵੀਂ ਸਿੱਖਿਆ ਨੀਤੀ (NEP) 2020 ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਪੇਸ਼ ਕੀਤਾ ਗਿਆ ਹੈ। ਇਸ ਨਾਲ ਕੋਡਿੰਗ ਵਰਗੇ ਵਿਸ਼ੇ ਵੀ ਜਲਦੀ ਪੜ੍ਹਾਏ ਜਾਣਗੇ। ਨਾਲ ਹੀ, ਬੋਰਡ 8ਵੀਂ ਜਮਾਤ ਲਈ ਡਾਟਾ ਸਾਇੰਸ ਅਤੇ 6ਵੀਂ ਜਮਾਤ ਲਈ 'ਘਰ ਵਿੱਚ ਦਵਾਈਆਂ ਰੱਖਣ ਬਾਰੇ ਤੁਹਾਨੂੰ ਕੀ ਜਾਣਨ ਦੀ ਲੋੜ ਹੈ' ਬਾਰੇ ਵੀ ਜਾਣਕਾਰੀ ਪ੍ਰਦਾਨ ਕਰੇਗਾ। ਹੁਣ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੀ ਹੁਨਰ ਦੇ ਵਿਸ਼ੇ ਪੇਸ਼ ਕੀਤੇ ਜਾ ਰਹੇ ਹਨ। ਹੁਣ ਤੱਕ ਜ਼ਿਆਦਾਤਰ ਸਕੂਲਾਂ ਵਿੱਚ ਨੌਵੀਂ ਜਮਾਤ ਤੋਂ ਬਾਅਦ ਵਿਦਿਆਰਥੀਆਂ ਨੂੰ ਹੁਨਰ ਦੇ ਵਿਸ਼ੇ ਪੜ੍ਹਾਏ ਜਾਂਦੇ ਸਨ।

ਮਾਈਕ੍ਰੋਸਾਫਟ ਕੋਡਿੰਗ ਸਿਲੇਬਸ ਕਰੇਗਾ ਤਿਆਰ 

ਬੋਰਡ ਨੇ 33 ਵਿਸ਼ਿਆਂ ਨੂੰ ਸੂਚੀਬੱਧ ਕੀਤਾ ਹੈ, ਜਿਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਵਿੱਤੀ ਸਾਖਰਤਾ, ਕੋਡਿੰਗ, ਡੇਟਾ ਸਾਇੰਸ, ਔਗਮੈਂਟੇਡ ਰਿਐਲਿਟੀ, ਕਸ਼ਮੀਰੀ ਕਢਾਈ, ਅਤੇ ਕੋਵਿਡ -19 ਸ਼ਾਮਲ ਹਨ। ਇਹ ਮੋਡੀਊਲ 12-15 ਘੰਟੇ ਦੀ ਮਿਆਦ ਦੇ ਹੁੰਦੇ ਹਨ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਇਨ੍ਹਾਂ ਵਿਸ਼ਿਆਂ ਲਈ 70 ਫ਼ੀਸਦੀ ਸਮਾਂ ਪ੍ਰੈਕਟੀਕਲ ਅਤੇ 30 ਫ਼ੀਸਦੀ ਥਿਊਰੀ ਵਿੱਚ ਦੇਣਾ ਪਵੇਗਾ। ਇਸ ਨਾਲ ਹੀ ਸਕੂਲ ਹੁਨਰ ਮਾਡਿਊਲ ਸਿਖਾਉਣ ਲਈ 'ਬੈਗਲੇਸ ਡੇ' ਜਾਂ ਛੁੱਟੀਆਂ ਦਾ ਸਮਾਂ ਜਾਂ ਸਮਰ ਕੈਂਪ ਵਰਗੇ ਸਮੇਂ ਦੀ ਵਰਤੋਂ ਕਰ ਸਕਦੇ ਹਨ।

CBSE ਬੋਰਡ ਦੇ ਨਤੀਜੇ ਹੁਣ ਡਿਜੀਲੌਕਰ 'ਤੇ ਹੋਣਗੇ ਉਪਲਬਧ 

CBSE ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜੇ ਜਾਰੀ ਹੋਣ ਤੋਂ ਬਾਅਦ, ਵਿਦਿਆਰਥੀ ਅਧਿਕਾਰਤ ਸਾਈਟ ਤੋਂ ਇਲਾਵਾ ਡਿਜੀਲੌਕਰ 'ਤੇ ਵੀ ਨਤੀਜੇ ਦੇਖ ਸਕਣਗੇ। ਜਿਸ ਲਈ ਵਿਦਿਆਰਥੀਆਂ ਨੂੰ ਸਭ ਤੋਂ ਪਹਿਲਾਂ ਆਪਣੇ ਆਪ ਨੂੰ ਡਿਜੀਲਾਕਰ 'ਚ ਰਜਿਸਟਰ ਕਰਨਾ ਹੋਵੇਗਾ। ਇਸ ਤੋਂ ਬਾਅਦ, ਵਿਦਿਆਰਥੀ DigiLocker ਦੀ ਅਧਿਕਾਰਤ ਵੈੱਬਸਾਈਟ - digilocker.gov.in 'ਤੇ ਜਾ ਸਕਦੇ ਹਨ ਅਤੇ 'ਸਾਈਨ ਅੱਪ' ਬਟਨ 'ਤੇ ਕਲਿੱਕ ਕਰ ਸਕਦੇ ਹਨ। ਫਿਰ ਵਿਦਿਆਰਥੀ "ਸਿੱਖਿਆ" ਟੈਬ ਦੇ ਹੇਠਾਂ 'ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE)' ਟੈਬ 'ਤੇ ਕਲਿੱਕ ਕਰਦੇ ਹਨ। ਹੁਣ ਵਿਦਿਆਰਥੀ ਲੋੜ ਅਨੁਸਾਰ ਆਪਣਾ CBSE ਰੋਲ ਨੰਬਰ, ਜਨਮ ਮਿਤੀ ਅਤੇ ਹੋਰ ਵੇਰਵੇ ਦਰਜ ਕਰਦੇ ਹਨ। ਲੋੜੀਂਦੇ ਵੇਰਵੇ ਦਰਜ ਕਰਨ ਤੋਂ ਬਾਅਦ, 'ਨਤੀਜਾ ਪ੍ਰਾਪਤ ਕਰੋ' ਬਟਨ 'ਤੇ ਕਲਿੱਕ ਕਰੋ। ਹੁਣ CBSE ਬੋਰਡ ਦਾ ਨਤੀਜਾ ਤੁਹਾਡੀ ਸਕਰੀਨ 'ਤੇ ਦਿਖਾਈ ਦੇਵੇਗਾ। ਤੁਸੀਂ ਭਵਿੱਖ ਦੇ ਸੰਦਰਭ ਲਈ ਆਪਣੇ ਨਤੀਜੇ ਦੀ ਇੱਕ ਕਾਪੀ ਨੂੰ ਡਾਊਨਲੋਡ ਕਰ ਕੇ ਸੇਵ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

School Holidays 2026: ਅਗਲੇ ਹਫ਼ਤੇ ਸਕੂਲ ਕਈ ਦਿਨ ਰਹਿਣਗੇ ਬੰਦ, ਕੁਝ ਸੂਬਿਆਂ 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਪੰਜਾਬ 'ਚ ਇਸ ਦਿਨ ਸਰਕਾਰੀ ਛੁੱਟੀ ਰਹੇਗੀ...
ਅਗਲੇ ਹਫ਼ਤੇ ਸਕੂਲ ਕਈ ਦਿਨ ਰਹਿਣਗੇ ਬੰਦ, ਕੁਝ ਸੂਬਿਆਂ 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਪੰਜਾਬ 'ਚ ਇਸ ਦਿਨ ਸਰਕਾਰੀ ਛੁੱਟੀ ਰਹੇਗੀ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
School Holiday: 10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget