ਪੜਚੋਲ ਕਰੋ
Advertisement
ਬ੍ਰੇਕਿੰਗ: ਯੂਨੀਵਰਸਿਟੀ ਪ੍ਰੀਖਿਆਵਾਂ ਬਾਰੇ ਕੈਪਟਨ ਸਰਕਾਰ ਦਾ ਵੱਡਾ ਫੈਸਲਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 15 ਜੁਲਾਈ ਤੱਕ ਸਾਰੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
ਚੰਡੀਗੜ੍ਹ: ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਪ੍ਰੀਖਿਆਵਾਂ ਸਬੰਧੀ ਲਗਾਤਾਰ ਪੁਛੇ ਜਾ ਰਹੇ ਸਵਾਲਾਂ ਦਾ ਅੱਜ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 15 ਜੁਲਾਈ ਤੱਕ ਸਾਰੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
ਇਸ ਵਿਸ਼ੇ 'ਤੇ ਅੰਤਮ ਫੈਸਲਾ ਹਾਲਾਂਕਿ, ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਵੱਲੋਂ ਕਿਸੇ ਵੀ ਸਮੇਂ ਜਾਰੀ ਕੀਤੇ ਜਾਣ ਵਾਲੇ ਨਵੇਂ ਦਿਸ਼ਾ-ਨਿਰਦੇਸ਼ਾਂ ਅਧੀਨ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ 15 ਜੁਲਾਈ ਤੱਕ ਮੁਲਤਵੀ ਹੋਣ ਨਾਲ ਸਾਰੇ ਹਿੱਸੇਦਾਰਾਂ, ਖ਼ਾਸਕਰ ਯੂਨੀਵਰਸਿਟੀਆਂ ਨੂੰ ਯੂਜੀਸੀ ਵੱਲੋਂ ਆਉਣ ਵਾਲੇ ਨਵੇਂ ਦਿਸ਼ਾ-ਨਿਰਦੇਸ਼ਾਂ 'ਚ ਢਲਣ ਤੇ ਉਸ ਅਨੁਸਾਰ ਚੱਲਣ ਦਾ ਸਮਾਂ ਵੀ ਮਿਲੇਗਾ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਸਿਹਤ
ਸਿਹਤ
Advertisement