ਪੜਚੋਲ ਕਰੋ

Vacation Extend: ਸ਼ੀਤ ਲਹਿਰ ਕਾਰਨ ਕਈ ਰਾਜਾਂ ਨੇ ਆਪਣੀਆਂ ਸਰਦੀਆਂ ਦੀਆਂ ਛੁੱਟੀਆਂ ਵਧਾਈਆਂ, ਹੁਣ 16 ਜਨਵਰੀ ਨੂੰ ਖੁੱਲ੍ਹਣਗੇ ਸਕੂਲ...ਕੀ ਪੰਜਾਬ 'ਚ ਵੱਧਣਗੀਆਂ?

ਇਸ ਸਮੇਂ ਉੱਤਰ ਭਾਰਤ ਠੰਡ ਦੀ ਗ੍ਰਿਫਤ 'ਚ ਹੈ। ਕੜਾਕੇ ਦੀ ਠੰਡ ਪੈਣ ਕਰਕੇ ਲੋਕਾਂ ਦਾ ਘਰ ਤੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਠੰਡ ਦੇ ਪ੍ਰਕੋਪ ਕਰਕੇ ਸਕੂਲਾਂ ਦੇ ਵਿੱਚ ਛੁੱਟੀਆਂ ਦੇ ਵਿੱਚ ਮੁੜ ਤੋਂ ਵਾਧਾ ਕੀਤਾ ਜਾ ਰਿਹਾ ਹੈ। ਆਓ ਜਾਣਦੇ ਹਾਂ ..

ਇਸ ਸਮੇਂ ਉੱਤਰ ਭਾਰਤ ਠੰਡ ਦੀ ਗ੍ਰਿਫਤ ਦੇ ਵਿੱਚ ਹੈ। ਕੜਾਕੇ ਦੀ ਠੰਡ ਪੈਣ ਕਰਕੇ ਲੋਕਾਂ ਦਾ ਘਰ ਤੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਠੰਡ ਦੇ ਪ੍ਰਕੋਪ ਕਰਕੇ ਸਕੂਲਾਂ ਦੇ ਵਿੱਚ ਛੁੱਟੀਆਂ ਦੇ ਵਿੱਚ ਮੁੜ ਤੋਂ ਵਾਧਾ ਕੀਤਾ ਜਾ ਰਿਹਾ ਹੈ। ਹੁਣ ਸਰਕਾਰ ਨੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸਕੂਲਾਂ ਦੀਆਂ ਛੁੱਟੀਆਂ ਮੁੜ ਵਧਾਉਣ ਦਾ ਫੈਸਲਾ ਕੀਤਾ ਹੈ। ਬੱਚਿਆਂ ਅਤੇ ਸਕੂਲ ਸਟਾਫ਼ ਦੀ ਸਿਹਤ ਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 16 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਠੰਡ ਦੇ ਪ੍ਰਕੋਪ ਨੂੰ ਦੇਖਦੇ ਹੋਏ ਕਈ ਰਾਜਾਂ ਨੇ ਆਪਣੀਆਂ ਸਰਦੀਆਂ ਦੀਆਂ ਛੁੱਟੀਆਂ ਵਿੱਚ ਕੀਤਾ ਵਧਾ 

ਦਿੱਲੀ, ਨੋਇਡਾ, ਰਾਂਚੀ ਅਤੇ ਜੰਮੂ ਦੇ ਸਕੂਲ ਹੁਣ ਦੇਰ ਨਾਲ ਖੁੱਲ੍ਹਣਗੇ। ਗੌਤਮ ਬੁੱਧ ਨਗਰ ਜ਼ਿਲ੍ਹੇ 'ਚ ਜਿਸ ਵਿੱਚ ਨੋਇਡਾ ਸ਼ਾਮਲ ਹੈ, ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 16 ਜਨਵਰੀ ਤੱਕ ਬੰਦ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਹੁਕਮ ਜਾਰੀ ਕੀਤਾ ਹੈ, ਭਾਵ ਸਕੂਲ 17 ਜਨਵਰੀ ਤੋਂ ਖੁੱਲ੍ਹਣਗੇ। ਇਸੇ ਤਰ੍ਹਾਂ ਝਾਰਖੰਡ ਦੇ ਰਾਂਚੀ ਜ਼ਿਲ੍ਹੇ ਵਿਚ ਠੰਢ ਕਾਰਨ ਛੇਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਾਰੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਇਸ ਸਮੇਂ ਦੌਰਾਨ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਕਲਾਸਾਂ ਸਵੇਰੇ 10 ਵਜੇ ਸ਼ੁਰੂ ਹੋਣਗੀਆਂ। ਇਹ ਫੈਸਲਾ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਸੀ।

ਰਾਂਚੀ ਜ਼ਿਲ੍ਹੇ ਦੇ ਸਕੂਲਾਂ ਨੂੰ ਪਹਿਲਾਂ 8 ਜਨਵਰੀ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਸੀ, ਜਿਸ ਨੂੰ ਬਾਅਦ ਵਿੱਚ 10 ਜਨਵਰੀ ਤੱਕ ਵਧਾ ਦਿੱਤਾ ਗਿਆ ਸੀ। ਪਰ ਮੁੜ ਤੋਂ ਵਾਧਾ ਕਰਕੇ 14 ਜਨਵਰੀ ਤੱਕ ਵਧਾ ਦਿੱਤਾ ਗਿਆ ਹੈ।

ਜੰਮੂ 'ਚ ਸਕੂਲ ਕਿੰਨੇ ਸਮੇਂ ਲਈ ਬੰਦ ਰਹਿਣਗੇ?

ਜੰਮੂ ਵਿੱਚ ਵੀ ਸਖ਼ਤ ਠੰਢ ਪੈ ਰਹੀ ਹੈ, ਜਿਸ ਕਾਰਨ ਸਰਕਾਰ ਦੇ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਸਕੂਲ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਇੱਕ ਪੱਤਰ ਵਿੱਚ ਕਿਹਾ ਗਿਆ ਹੈ, "ਖਰਾਬ ਮੌਸਮ ਦੇ ਕਾਰਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ।"

ਦਿੱਲੀ 'ਚ ਸਕੂਲ ਕਦੋਂ ਖੁੱਲ੍ਹਣਗੇ?

ਦਿੱਲੀ ਦੇ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ। ਕੁਝ ਸਕੂਲਾਂ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ, ਜਦੋਂ ਕਿ ਕੁਝ ਕਲਾਸਾਂ ਆਨਲਾਈਨ ਚਲਾਈਆਂ ਜਾ ਰਹੀਆਂ ਹਨ। ਦਿੱਲੀ ਦੇ ਬਹੁਤ ਸਾਰੇ ਸਕੂਲ 15 ਜਨਵਰੀ ਤੱਕ ਬੰਦ ਕਰ ਦਿੱਤੇ ਗਏ ਹਨ। 

ਪੰਜਾਬ ਦੇ ਸਕੂਲ ਇਸ ਦਿਨ ਖੁੱਲਣਗੇ

ਜੇਕਰ ਗੱਲ ਕਰੀਏ ਠੰਡ ਨੂੰ ਦੇਖਦੇ ਹੋਏ ਇੱਕ ਵਾਰ ਫਿਰ ਤੋਂ ਸਕੂਲਾਂ ਦੇ ਵਿੱਚ ਛੁੱਟੀਆਂ ਨੂੰ ਵਧਾ ਦਿੱਤੀਆਂ ਗਈਆਂ ਸਨ ਅਤੇ 14 ਜਨਵਰੀ ਨੂੰ ਸਕੂਲਾਂ ਦੇ ਮੁੜ ਖੁੱਲ੍ਹਣ ਬਾਰੇ ਆਦੇਸ਼ ਜਾਰੀ ਕੀਤਾ ਸੀ। ਪਰ ਬੱਚਿਆਂ ਦੇ ਮਾਪੇ ਸੂਬਾ ਸਰਕਾਰ ਨੂੰ ਬੇਨਤੀ ਕਰ ਰਹੇ ਹਨ ਕਿ ਕੁੱਝ ਦਿਨਾਂ ਦੀ ਹੋਰ ਛੁੱਟੀਆਂ ਨੂੰ ਵਧਾ ਦਿੱਤਾ ਜਾਏ, ਕਿਉਂਕਿ ਠੰਡ, ਸ਼ੀਤ ਲਹਿਰ ਅਤੇ ਸੰਘਣੀ ਧੁੰਦ ਕਰਕੇ ਘਰ ਤੋਂ  ਬਾਹਰ ਨਿਕਲਣਾ ਸੁਰੱਖਿਅਤ ਨਹੀਂ ਹੈ। ਪਰ ਅਜੇ ਸੂਬਾ ਸਰਕਾਰ ਵੱਲੋਂ ਕੋਈ ਅਧਿਕਾਰਿਕ ਬਿਆਨ ਨਹੀਂ ਆਇਆ ਹੈ, ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਛੁੱਟੀਆਂ ਨੂੰ ਲੈ ਕੇ ਅੱਜ ਕੋਈ ਨਾ ਕੋਈ ਅਪਡੇਟ ਦੇ ਸਕਦੀ ਹੈ। 

ਆਂਧਰਾ ਪ੍ਰਦੇਸ਼ ਸਕੂਲ ਛੁੱਟੀਆਂ 2026

ਆਂਧਰਾ ਪ੍ਰਦੇਸ਼ ਵਿੱਚ ਜਨਵਰੀ ਮਹੀਨੇ ਵਿੱਚ ਸੰਕ੍ਰਾਂਤੀ ਤਿਉਹਾਰ ਦੇ ਕਾਰਨ ਲੰਬੀਆਂ ਛੁੱਟੀਆਂ ਦਿੱਤੀਆਂ ਜਾਂਦੀਆਂ ਹਨ। ਜ਼ਿਆਦਾਤਰ ਸਕੂਲ 10 ਜਨਵਰੀ ਤੋਂ 18 ਜਨਵਰੀ ਤੱਕ ਬੰਦ ਰਹਿੰਦੇ ਹਨ, ਤਾਂ ਜੋ ਵਿਦਿਆਰਥੀ ਭੋਗੀ, ਮਕਰ ਸੰਕ੍ਰਾਂਤੀ ਅਤੇ ਕਨੁਮਾ ਵਰਗੇ ਤਿਉਹਾਰ ਆਪਣੇ ਪਰਿਵਾਰ ਨਾਲ ਮਨਾਂ ਸਕਣ। ਇਸ ਕਾਰਨ 12 ਜਨਵਰੀ ਨੂੰ ਵੀ ਆਂਧਰਾ ਪ੍ਰਦੇਸ਼ ਦੇ ਜ਼ਿਆਦਾਤਰ ਸਕੂਲ ਬੰਦ ਰਹਿਣਗੇ। ਸਕੂਲਾਂ ਦੇ ਮੁੜ ਖੁੱਲ੍ਹਣ ਦੀ ਤਾਰੀਖ਼ 18 ਜਨਵਰੀ ਤੋਂ ਬਾਅਦ ਨਿਰਧਾਰਿਤ ਕੀਤੀ ਗਈ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
Embed widget