ਪੜਚੋਲ ਕਰੋ

Common University Entrance Test : CUET ਸਾਰੇ ਬੋਰਡਾਂ ਦੇ ਵਿਦਿਆਰਥੀਆਂ ਨੂੰ ਬਰਾਬਰ ਦਾ ਮੌਕਾ ਪ੍ਰਦਾਨ ਕਰੇਗਾ : UGC

ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਮੰਗਲਵਾਰ ਨੂੰ ਕਿਹਾ ਕਿ ਨੈਸ਼ਨਲ ਪ੍ਰੀਖਿਆ ਏਜੰਸੀ ਅਗਲੇ ਸੈਸ਼ਨ ਤੋਂ ਸਾਲ ਵਿੱਚ ਦੋ ਵਾਰ ਸਾਂਝਾ  ਯੂਨੀਵਰਸਿਟੀ ਐਂਟਰੈਂਸ ਟੈਸਟ (ਸੀਯੂਈਟੀ) ਕਰਵਾਉਣ ਬਾਰੇ ਵਿਚਾਰ ਕਰੇਗੀ।

ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਮੰਗਲਵਾਰ ਨੂੰ ਕਿਹਾ ਕਿ ਨੈਸ਼ਨਲ ਪ੍ਰੀਖਿਆ ਏਜੰਸੀ ( NTA ) ਅਗਲੇ ਸੈਸ਼ਨ ਤੋਂ ਸਾਲ ਵਿੱਚ ਦੋ ਵਾਰ ਸਾਂਝਾ  ਯੂਨੀਵਰਸਿਟੀ ਐਂਟਰੈਂਸ ਟੈਸਟ (ਸੀਯੂਈਟੀ) ਕਰਵਾਉਣ ਬਾਰੇ ਵਿਚਾਰ ਕਰੇਗੀ। ਉਸਨੇ ਕਿਹਾ ਕਿ CUET ਨਾਲ ਨਾ ਤਾਂ ਬੋਰਡ ਪ੍ਰੀਖਿਆਵਾਂ ਦੀ ਸਾਰਥਕਤਾ ਖਤਮ ਹੋਵੇਗੀ ਅਤੇ ਨਾ ਹੀ ਇਸ ਨਾਲ "ਕੋਚਿੰਗ ਦੇ ਸੱਭਿਆਚਾਰ" ਨੂੰ ਵਡਾਵਾ ਮਿਲੇਗਾ। ਉਨ੍ਹਾਂ ਕਿਹਾ ਕਿ ਸਟੇਟ ਬੋਰਡ ਦੇ ਵਿਦਿਆਰਥੀਆਂ ਨੂੰ ਅੰਡਰ ਗਰੈਜੂਏਟ ਕੋਰਸ ਦੀ ਦਾਖਲਾ ਪ੍ਰਕਿਰਿਆ ਵਿੱਚ ਕੋਈ ਦਿੱਕਤ ਨਹੀਂ ਆਵੇਗੀ। CUET ਦਾ ਆਯੋਜਨ ਕਰਨਾ NTA ਦੀ ਜ਼ਿੰਮੇਵਾਰੀ ਹੈ।
 
ਕੁਮਾਰ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ CUET ਦਾ ਕੰਮ ਸਿਰਫ ਕੇਂਦਰੀ ਯੂਨੀਵਰਸਿਟੀਆਂ ਵਿੱਚ ਦਾਖਲੇ ਤੱਕ ਸੀਮਿਤ ਨਹੀਂ ਹੋਵੇਗਾ, ਕਿਉਂਕਿ ਕਈ ਨਾਮਵਰ ਪ੍ਰਾਈਵੇਟ ਯੂਨੀਵਰਸਿਟੀਆਂ ਨੇ ਸੰਕੇਤ ਦਿੱਤਾ ਹੈ ਕਿ ਉਹ ਅੰਡਰਗਰੈਜੂਏਟ ਕੋਰਸਾਂ ਵਿੱਚ ਦਾਖਲੇ ਲਈ ਸੰਯੁਕਤ ਪ੍ਰਵੇਸ਼ ਪ੍ਰੀਖਿਆ ਸਕੋਰਾਂ ਦੀ ਵਰਤੋਂ ਕਰਨ ਲਈ ਤਿਆਰ ਹਨ।
 
ਸ਼ੁਰੂਆਤ ਵਿੱਚ ਇਸ ਸਾਲ CUET ਇੱਕ ਵਾਰ ਆਯੋਜਿਤ ਕੀਤਾ ਜਾਵੇਗਾ ਪਰ NTA ਆਉਣ ਵਾਲੇ ਸੈਸ਼ਨ ਤੋਂ ਸਾਲ ਵਿੱਚ ਘੱਟੋ-ਘੱਟ ਦੋ ਵਾਰ ਪ੍ਰੀਖਿਆ ਕਰਵਾਉਣ ਬਾਰੇ ਵਿਚਾਰ ਕਰੇਗਾ। ਦਾਖ਼ਲਾ ਪ੍ਰੀਖਿਆ ਸਿਰਫ਼ ਕੇਂਦਰੀ ਯੂਨੀਵਰਸਿਟੀਆਂ ਤੱਕ ਹੀ ਸੀਮਤ ਨਹੀਂ ਰਹੇਗੀ, ਸਗੋਂ ਪ੍ਰਾਈਵੇਟ ਯੂਨੀਵਰਸਿਟੀਆਂ ਵੀ ਇਸ ਦੀ ਵਰਤੋਂ ਕਰਨਗੀਆਂ। ਕਈ ਨਾਮਵਰ ਪ੍ਰਾਈਵੇਟ ਯੂਨੀਵਰਸਿਟੀਆਂ ਨੇ ਸੰਕੇਤ ਦਿੱਤਾ ਹੈ ਕਿ ਉਹ ਵੀ ਇਸ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਅਤੇ CUET ਰਾਹੀਂ ਵਿਦਿਆਰਥੀਆਂ ਨੂੰ ਦਾਖਲਾ ਦੇਣ ਲਈ ਤਿਆਰ ਹਨ। ਕੁਮਾਰ ਨੇ ਪਿਛਲੇ ਹਫਤੇ ਘੋਸ਼ਣਾ ਕੀਤੀ ਸੀ ਕਿ 45 ਕੇਂਦਰੀ ਯੂਨੀਵਰਸਿਟੀਆਂ ਵਿੱਚ ਦਾਖਲੇ ਲਈ CUET ਦੇ ਅੰਕਾਂ ਦੀ ਵਰਤੋਂ ਕਰਨਾ ਲਾਜ਼ਮੀ ਹੋਵੇਗਾ, ਨਾ ਕਿ ਕਲਾਸ 12 ਦੇ ਅੰਕ ਅਤੇ ਕੇਂਦਰੀ ਯੂਨੀਵਰਸਿਟੀਆਂ ਆਪਣੇ ਘੱਟੋ ਘੱਟ ਯੋਗਤਾ ਦੇ ਮਾਪਦੰਡਾਂ ਦਾ ਫੈਸਲਾ ਕਰ ਸਕਦੀਆਂ ਹਨ।
 
 ਇਹ ਪੁੱਛੇ ਜਾਣ 'ਤੇ ਕਿ ਕੀ ਇਸ ਪ੍ਰੀਖਿਆ ਨਾਲ ਅੰਡਰਗਰੈਜੂਏਟ ਕੋਰਸਾਂ ਲਈ "ਕੋਚਿੰਗ ਸੰਸਕ੍ਰਿਤ ਨੂੰ ਵਡਾਵਾ ਮਿਲੇਗਾ। ਕੁਮਾਰ ਨੇ ਕਿਹਾ, "ਇਮਤਿਹਾਨ ਲਈ ਕਿਸੇ ਕੋਚਿੰਗ ਦੀ ਲੋੜ ਨਹੀਂ ਹੋਵੇਗੀ, ਇਸ ਲਈ ਇਹ ਕੋਚਿੰਗ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਪ੍ਰੀਖਿਆ ਪੂਰੀ ਤਰ੍ਹਾਂ 12ਵੀਂ ਦੇ ਸਿਲੇਬਸ 'ਤੇ ਆਧਾਰਿਤ ਹੋਵੇਗੀ। ਬਹੁਤ ਸਾਰੇ ਵਿਦਿਆਰਥੀ ਚਿੰਤਤ ਹਨ ਕਿ ਕੀ ਪ੍ਰੀਖਿਆ ਵਿੱਚ 11ਵੀਂ ਜਮਾਤ ਦੇ ਸਿਲੇਬਸ ਦੇ ਸਵਾਲ ਵੀ ਪੁੱਛੇ ਜਾਣਗੇ, ਇਸ ਲਈ ਜਵਾਬ 'ਨਹੀਂ' ਵਿੱਚ ਹੈ।

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
Embed widget