ਪੜਚੋਲ ਕਰੋ

ਸੈਂਕੜੇ ਅਧਿਆਪਕਾਂ ਨੇ ਬੋਲਿਆ ਮੁੱਖ ਮੰਤਰੀ ਦੇ ਜੱਦੀ ਸ਼ਹਿਰ 'ਤੇ ਹੱਲਾ

ਪਟਿਆਲਾ: ਸਿੱਖਿਆ ਪ੍ਰੋਵਾਇਡਰ ਯੂਨੀਅਨ ਦੇ ਤਕਰੀਬਨ 300 ਅਧਿਆਪਕ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਕੂਚ ਕੀਤੀ। ਉਨ੍ਹਾਂ ਦੀ ਮੰਗ ਹੈ ਕਿ ਕੱਚੇ ਅਧਿਆਪਕਾਂ ਨੂੰ ਜਲਦ ਪੱਕਾ ਕੀਤਾ ਜਾਵੇ ਤੇ ਉਨ੍ਹਾਂ ਦੀਆਂ ਹੋਰ ਮੰਗਾਂ ਵੀ ਪੂਰੀਆਂ ਕੀਤੀਆਂ ਜਾਣ। ਪੁਲਿਸ ਨੇ ਅਧਿਆਪਕਾਂ ਰੋਸ ਪ੍ਰਦਰਸ਼ਨ ਕਾਰਨ ਮੋਤੀ ਮਹਿਲ ਜਾਣ ਵਾਲੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ। ਸਾਰੇ ਪੰਜਾਬ ਤੋਂ ਪਟਿਆਲਾ ਪਹੁੰਚੇ ਠੇਕਾ ਆਧਾਰਤ ਸਿੱਖਿਆ ਪ੍ਰੋਵੀਡਰਾਂ ਨੇ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਮੋਤੀ ਮਹਿਲ ਘੇਰਨ ਲਈ ਸ਼ੇਰਾਂ ਵਾਲਾ ਗੇਟ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਪੈਦਲ ਮਾਰਚ ਕੀਤਾ। ਪਰ ਪੁਲਿਸ ਨੇ ਅਧਿਆਪਕਾਂ ਨੂੰ ਗੁਰਦੁਆਰਾ ਸਿੰਘ ਸਭਾ ਕੋਲ ਹੀ ਰੋਕ ਲਿਆ। ਕੱਚੇ ਮੁਲਾਜ਼ਮਾਂ ਨੇ ਸਰਕਾਰ ਨੂੰ ਲਾਹਣਤਾਂ ਪਾਉਂਦਿਆਂ ਨਾਅਰੇ ਲਾਏ ਕਿ ਜਾਂ ਤਾਂ ਉਨ੍ਹਾਂ ਨੂੰ ਪੱਕੇ ਕਰ ਪੂਰੀ ਤਨਖ਼ਾਹ ਦਿੱਤੀ ਜਾਵੇ ਤੇ ਜਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਸਿੱਖਿਆ ਪ੍ਰੋਵਾਈਡਰਾਂ ਨੇ ਸਰਕਾਰ ਖਿਲਾਫ਼ ਜੰਮ ਕੇ ਭੜਾਸ ਕੱਢੀ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਉੱਪਰ ਬੇਹੱਦ ਘੱਟ ਤਨਖ਼ਾਹ ਦੇ ਕੇ ਉਨ੍ਹਾਂ ਦਾ ਸੋਸ਼ਣ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਪੱਕੇ ਕਰਨ ਦੇ ਲੰਮੇ ਸਮੇਂ ਤੋਂ ਲਾਰੇ ਲਾ ਰਹੀ ਹੈ ਤੇ ਹੁਣ ਉਨ੍ਹਾਂ ਨੂੰ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget