ਪੜਚੋਲ ਕਰੋ

ਖੁਸ਼ਖਬਰੀ! CRPF 'ਚ ਖੁੱਲ੍ਹੀ ਭਰਤੀ, ਇਸ ਦਿਨ ਤੋਂ ਪਹਿਲਾਂ ਕਰੋ ਅਪਲਾਈ, ਜਾਣੋ ਪੂਰਾ ਵੇਰਵਾ

CRPF Vacancy 2023: ਕੇਂਦਰੀ ਰਿਜ਼ਰਵ ਪੁਲਿਸ ਫੋਰਸ ਨੇ 1400 ਤੋਂ ਵੱਧ ਅਹੁਦਿਆਂ ਲਈ ਭਰਤੀਆਂ ਕੱਢੀਆਂ ਹਨ। ਉਮੀਦਵਾਰ ਅਧਿਕਾਰਿਤ ਸਾਈਟ 'ਤੇ ਜਾ ਕੇ ਇਨ੍ਹਾਂ ਲਈ ਅਰਜ਼ੀ ਦੇ ਸਕਦੇ ਹਨ।

CRPF Recruitment 2023: ਕੇਂਦਰੀ ਰਿਜ਼ਰਵ ਪੁਲਿਸ ਫੋਰਸ ਨੇ ਬੰਪਰ ਦੇ ਅਹੁਦੇ ਲਈ ਭਰਤੀਆਂ ਕੱਢੀਆਂ ਹਨ, ਜਿਸ ਲਈ ਅਰਜ਼ੀ ਦੀ ਪ੍ਰਕਿਰਿਆ ਚੱਲ ਰਹੀ ਹੈ। ਦਿਲਚਸਪੀ ਰੱਖਣ ਵਾਲੇ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ crpf.gov.in 'ਤੇ ਜਾ ਕੇ ASI, ਹੈੱਡ ਕਾਂਸਟੇਬਲ ਦੇ ਅਹੁਦੇ ਲਈ ਅਰਜ਼ੀ ਦੇ ਸਕਦੇ ਹਨ। ਇਸ ਭਰਤੀ ਮੁਹਿੰਮ ਲਈ ਅਪਲਾਈ ਕਰਨ ਦੀ ਆਖਰੀ ਮਿਤੀ 25 ਜਨਵਰੀ 2023 ਰੱਖੀ ਗਈ ਹੈ। ਉਮੀਦਵਾਰ CRPF ਦੀ ਭਰਤੀ ਲਈ ਇੱਥੇ ਦੱਸੇ ਗਏ ਢੰਗ ਰਾਹੀਂ ਅਪਲਾਈ ਕਰ ਸਕਦੇ ਹਨ।


ਕੇਂਦਰੀ ਰਿਜ਼ਰਵ ਪੁਲਿਸ ਫੋਰਸ ਨੇ ਇਸ ਭਰਤੀ ਦੀ ਮੁਹਿੰਮ ਰਾਹੀਂ 1458 ਅਸਾਮੀਆਂ ਦੀ ਭਰਤੀ ਕਰੇਗਾ। CRPF ਦੁਆਰਾ 15 ਫਰਵਰੀ 2023 ਨੂੰ ਐਡਮਿਟ ਕਾਰਡ ਜਾਰੀ ਕੀਤਾ ਜਾਵੇਗਾ। ਉਮੀਦਵਾਰਾਂ ਦੀ ਚੋਣ ਕੰਪਿਊਟਰ ਬੇਸਡ ਟੈਸਟ, ਸਕਿੱਲ ਟੈਸਟ, ਫਿਜ਼ੀਕਲ ਸਟੈਂਡਰਡ ਟੈਸਟ, ਡਾਕੂਮੈਂਟ ਵੈਰੀਫਿਕੇਸ਼ਨ ਅਤੇ ਮੈਡੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਥਰਮਲ ਪਲਾਂਟਾਂ 'ਚ 1 ਤੋਂ 5 ਦਿਨਾਂ ਦਾ ਬਚਿਆ ਕੋਲਾ, ਮੰਗ 8 ਹਜ਼ਾਰ ਮੈਗਾਵਾਟ ਤੋਂ ਪਾਰ


ਇੰਨੀ ਦੇਣੀ ਹੋਵੇਗੀ ਅਰਜ਼ੀ ਦੀ ਫੀਸ 
ਇਸ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਅਰਜ਼ੀ ਫੀਸ ਅਦਾ ਕਰਨੀ ਪੈਂਦੀ ਹੈ। ਭਰਤੀ ਲਈ ਅਪਲਾਈ ਕਰਨ ਵਾਲੇ ਜਨਰਲ, EWS ਅਤੇ OBC ਸ਼੍ਰੇਣੀਆਂ ਦੇ ਪੁਰਸ਼ ਉਮੀਦਵਾਰਾਂ ਨੂੰ 100 ਰੁਪਏ ਫੀਸ ਦੇਣੀ ਪਵੇਗੀ। ਇਸ ਦੇ ਨਾਲ ਹੀ, SC/ST, ਸਾਬਕਾ ਸੈਨਿਕਾਂ ਅਤੇ ਸਾਰੀਆਂ ਸ਼੍ਰੇਣੀਆਂ ਦੇ ਮਹਿਲਾ ਉਮੀਦਵਾਰਾਂ ਨੂੰ ਅਰਜ਼ੀ ਫੀਸ ਦੇ ਭੁਗਤਾਨ ਤੋਂ ਛੋਟ ਦਿੱਤੀ ਗਈ ਹੈ।

ਇਦਾਂ ਕਰੋ ਅਪਲਾਈ

ਸਟੈਪ 1: ਅਪਲਾਈ ਕਰਨ ਲਈ, ਉਮੀਦਵਾਰ CRPF ਦੀ ਅਧਿਕਾਰਤ ਸਾਈਟ, crpf.gov.in 'ਤੇ ਜਾਓ।

ਸਟੈਪ 2: ਫਿਰ ਉਮੀਦਵਾਰ ਭਰਤੀ ਲਿੰਕ 'ਤੇ ਕਲਿੱਕ ਕਰਨਗੇ ਅਤੇ ਇੱਕ ਨਵਾਂ ਪੰਨਾ ਖੁੱਲ੍ਹ ਜਾਵੇਗਾ।
ਸਟੈਪ 3: ਇਸ ਤੋਂ ਬਾਅਦ ਉਮੀਦਵਾਰ ਦੇ ਹੋਮ ਪੇਜ 'ਤੇ ਉਪਲਬਧ CRPF ਭਰਤੀ ASI, ਹੈੱਡ ਕਾਂਸਟੇਬਲ ਲਿੰਕ 'ਤੇ ਕਲਿੱਕ ਕਰੋ।
ਸਟੈਪ 4: ਹੁਣ ਉਮੀਦਵਾਰ ਦੇ ਵੇਰਵੇ ਦਰਜ ਕਰੋ ਅਤੇ ਸਬਮਿਟ 'ਤੇ ਕਲਿੱਕ ਕਰੋ।
ਸਟੈਪ 5: ਇਸ ਤੋਂ ਬਾਅਦ ਉਮੀਦਵਾਰ ਬਿਨੈ-ਪੱਤਰ ਫਾਰਮ ਭਰਨ ਅਤੇ ਅਰਜ਼ੀ ਫੀਸ ਦਾ ਭੁਗਤਾਨ ਕਰਨ।
ਸਟੈਪ 6: ਹੁਣ ਉਮੀਦਵਾਰ ਫਾਰਮ ਜਮ੍ਹਾਂ ਕਰੋ।
ਸਟੈਪ 7: ਫਿਰ ਉਮੀਦਵਾਰ ਅਰਜ਼ੀ ਫਾਰਮ ਨੂੰ ਡਾਊਨਲੋਡ ਕਰੋ।
ਸਟੈਪ 8: ਅਖੀਰ ਵਿੱਚ, ਉਮੀਦਵਾਰ ਅਰਜ਼ੀ ਫਾਰਮ ਦਾ ਇੱਕ ਪ੍ਰਿੰਟ ਆਊਟ ਲਓ।

Education Loan Information:
Calculate Education Loan EMI

ਟਾਪ ਹੈਡਲਾਈਨ

PSEB Exam Date 2027 : PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਸ਼ੁਰੂ ਹੋਣਗੇ ਪੇਪਰ
PSEB Exam Date 2027 : PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਸ਼ੁਰੂ ਹੋਣਗੇ ਪੇਪਰ
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
School Holiday in Punjab: ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਨੋਟੀਫਿਕੇਸ਼ਨ...
ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਨੋਟੀਫਿਕੇਸ਼ਨ...
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget