ਪੜਚੋਲ ਕਰੋ

CTET 2024 Registration: CTET ਜੁਲਾਈ 2024 ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ, ਜਾਣੋ ਪੂਰਾ ਵੇਰਵਾ

CTET July 2024: BSE ਨੇ CTET ਜੁਲਾਈ 2024 ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਿਹੜੇ ਉਮੀਦਵਾਰ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਦੇ ਜੁਲਾਈ ਸੈਸ਼ਨ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ...

CTET July 2024 Registration: CBSE ਨੇ CTET ਜੁਲਾਈ 2024 ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਿਹੜੇ ਉਮੀਦਵਾਰ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਦੇ ਜੁਲਾਈ ਸੈਸ਼ਨ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ CBSE CTET ਦੀ ਅਧਿਕਾਰਤ ਵੈੱਬਸਾਈਟ ctet.nic.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

CTET July 2024 Registration: ਜਾਣੋ ਆਖਰੀ ਮਿਤੀ

CTET ਪ੍ਰੀਖਿਆ 7 ਜੁਲਾਈ 2024 ਨੂੰ ਕਰਵਾਈ ਜਾਵੇਗੀ। ਇਸ ਲਈ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 2 ਅਪ੍ਰੈਲ 2024 ਹੈ। ਫੀਸ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ ਵੀ 2 ਅਪ੍ਰੈਲ 2024 ਹੈ। ਇਸ ਵਾਰ CTET ਪ੍ਰੀਖਿਆ 136 ਸ਼ਹਿਰਾਂ ਵਿੱਚ 20 ਭਾਸ਼ਾਵਾਂ ਵਿੱਚ ਹੋਵੇਗੀ।

ਤੁਹਾਨੂੰ ਦੱਸ ਦੇਈਏ ਕਿ ਸੀਬੀਐਸਈ ਹਰ ਸਾਲ ਦੋ ਵਾਰ ਸੀਟੀਈਟੀ ਪ੍ਰੀਖਿਆ ਦਾ ਆਯੋਜਨ ਕਰਦਾ ਹੈ। ਪਹਿਲੀ ਪ੍ਰੀਖਿਆ ਜੁਲਾਈ ਦੇ ਮਹੀਨੇ ਅਤੇ ਦੂਜੀ ਦਸੰਬਰ ਦੇ ਮਹੀਨੇ ਵਿੱਚ ਕਰਵਾਈ ਜਾਂਦੀ ਹੈ। CTET ਪੇਪਰ-1 ਵਿੱਚ ਭਾਗ ਲੈਣ ਵਾਲੇ ਸਫਲ ਉਮੀਦਵਾਰਾਂ ਨੂੰ ਜਮਾਤ 1 ਤੋਂ 5ਵੀਂ ਜਮਾਤ ਲਈ ਅਧਿਆਪਕ ਭਰਤੀ ਲਈ ਯੋਗ ਮੰਨਿਆ ਜਾਵੇਗਾ। ਜਦੋਂ ਕਿ ਪੇਪਰ-2 ਵਿੱਚ ਹਾਜ਼ਰ ਹੋਣ ਵਾਲੇ ਸਫਲ ਉਮੀਦਵਾਰ 6ਵੀਂ ਤੋਂ 8ਵੀਂ ਜਮਾਤ ਲਈ ਅਧਿਆਪਕ ਭਰਤੀ ਲਈ ਯੋਗ ਮੰਨੇ ਜਾਣਗੇ। ਇਹ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਦੇਸ਼ ਭਰ ਦੇ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਆਰਮੀ ਸਕੂਲਾਂ ਵਿੱਚ ਅਧਿਆਪਕ ਵਜੋਂ ਨਿਯੁਕਤ ਕੀਤਾ ਜਾਂਦਾ ਹੈ।

ਇਸ ਇਮਤਿਹਾਨ ਨੂੰ ਪਾਸ ਕਰਨ ਵਾਲੇ ਉਮੀਦਵਾਰ ਦੇਸ਼ ਭਰ ਦੇ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਆਰਮੀ ਸਕੂਲਾਂ ਵਿੱਚ ਅਧਿਆਪਕਾਂ ਦੀ ਨਿਯੁਕਤੀ ਲਈ ਅਪਲਾਈ ਕਰ ਸਕਦੇ ਹਨ।

CTET ਦੀ ਪ੍ਰੀਖਿਆ 07 ਜੁਲਾਈ 2024 ਨੂੰ ਹੋਵੇਗੀ

CTET ਜੁਲਾਈ 2024 ਲਈ ਆਨਲਾਈਨ ਅਰਜ਼ੀਆਂ 07 ਮਾਰਚ ਤੋਂ ਸ਼ੁਰੂ ਹੋ ਗਈਆਂ ਹਨ, ਜੋ ਕਿ 02 ਅਪ੍ਰੈਲ 2024 ਤੱਕ ਜਾਰੀ ਰਹਿਣਗੀਆਂ। ਅਰਜ਼ੀ ਫੀਸ ਦੀ ਆਖਰੀ ਮਿਤੀ ਵੀ 02 ਅਪ੍ਰੈਲ ਹੈ। CTET ਪ੍ਰੀਖਿਆ (CTET ਪ੍ਰੀਖਿਆ ਮਿਤੀ 2024) 07 ਜੁਲਾਈ 2024 ਨੂੰ ਹੋਵੇਗੀ। ਪੇਪਰ 2 ਦੀ ਪਹਿਲੀ ਸ਼ਿਫਟ ਸਵੇਰੇ 9.30 ਵਜੇ ਤੋਂ ਦੁਪਹਿਰ 12 ਵਜੇ ਤੱਕ ਅਤੇ ਪੇਪਰ 1 ਦਾ ਸਮਾਂ 2 ਵਜੇ ਤੋਂ ਸ਼ਾਮ 4.30 ਵਜੇ ਤੱਕ ਹੋਵੇਗਾ। 

ਪੂਰੀ ਸੂਚਨਾ ਦੇਖਣ ਲਈ ਕਲਿੱਕ ਕਰੋ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget