ਪੜਚੋਲ ਕਰੋ

ਵਿਦਿਆਰਥੀਆਂ ਲਈ ਖੁਸ਼ਖਬਰੀ! ਸੀਬੀਐਸਈ ਦਾ ਵੱਡਾ ਕਦਮ

9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੀ ਆਨਲਾਈਨ ਸੁਰੱਖਿਆ ਲਈ ਸਾਈਬਰ ਸੇਫਟੀ ਮੈਨੂਅਲ ਜਾਰੀ।

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੀ ਆਨਲਾਈਨ ਸੁਰੱਖਿਆ, ਉਨ੍ਹਾਂ ਦੇ ਡਿਜੀਟਲ ਅਧਿਕਾਰਾਂ ਤੇ ਆਜ਼ਾਦੀ ਦੀ ਉਲੰਘਣਾ ਵਰਗੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਸਾਈਬਰ ਸੇਫਟੀ ਮੈਨੂਅਲ ਜਾਰੀ ਕੀਤਾ ਹੈ। ਇਸ ਮੈਨੂਅਲ ਦਾ ਉਦੇਸ਼ ਬੱਚਿਆਂ ਦੇ ਅੰਦਰ ਸੁਰੱਖਿਅਤ ਤੇ ਸਿਹਤਮੰਦ ਆਨਲਾਈਨ ਆਦਤਾਂ ਦਾ ਵਿਕਾਸ ਕਰਨਾ ਹੈ। ਅਜੋਕੇ ਯੁੱਗ ਵਿੱਚ, ਡਿਜੀਟਲ ਦੁਨੀਆ ਵਿੱਚ ਬੱਚਿਆਂ ਦੀ ਪਹੁੰਚ ਵਿੱਚ ਬਹੁਤ ਵਾਧਾ ਹੋਇਆ ਹੈ ਤੇ ਸੰਕਰਮਣ ਕਾਰਨ, ਆਨਲਾਈਨ ਕਲਾਸਾਂ ਤੇ ਅਧਿਐਨ ਦੀਆਂ ਗਤੀਵਿਧੀਆਂ ਲਾਗੂ ਲੌਕਡਾਊਨ ਕਰਵਾਈਆਂ ਜਾ ਰਹੀਆਂ ਹਨ। ਅਜਿਹੀ ਸਥਿਤੀ ਵਿੱਚ ਸੀਬੀਐਸਈ ਵੱਲੋਂ ਜਾਰੀ ਕੀਤਾ ਗਿਆ ਇਹ ਸਾਈਬਰ ਸੇਫਟੀ ਮੈਨੂਅਲ ਵਿਦਿਆਰਥੀਆਂ ਲਈ ਬਹੁਤ ਮਦਦਗਾਰ ਹੋਵੇਗਾ। ਸੁਰੱਖਿਆ ਨਾਲ ਜੁੜੇ ਕਈ ਵਿਸ਼ੇ ਸ਼ਾਮਲ ਬੋਰਡ ਨੇ ਆਨਲਾਈਨ ਧਮਕੀਆਂ, ਭਾਵਨਾਤਮਕ ਤਸ਼ੱਦਦ, ਸਮਾਜਿਕ ਬਾਈਕਾਟ, ਧੱਕੇਸ਼ਾਹੀ, ਆਨਲਾਈਨ ਯੌਨ ਉਤਪੀੜਨ, ਸਾਈਬਰ ਕੱਟੜਵਾਦ, ਧੋਖਾਧੜੀ ਨਾਲ ਸਬੰਧਤ ਵਿਸ਼ੇ ਸ਼ਾਮਲ ਕੀਤੇ ਹਨ। ਇਹ ਡਿਜੀਟਲ ਨਾਗਰਿਕਤਾ ਦੇ ਪਹਿਲੂਆਂ ਦਾ ਜ਼ਿਕਰ ਕਰਦਾ ਹੈ, ਜਿਸ ਵਿੱਚ ਡਿਜੀਟਲ ਪਹੁੰਚ, ਸਾਖਸ਼ਰਤਾ, ਸੰਵਾਦ, ਨੈਤਿਕਤਾ, ਸਿਹਤ, ਅਧਿਕਾਰ, ਆਜ਼ਾਦੀ, ਡਿਜੀਟਲ ਕਾਨੂੰਨ, ਆਦਿ ਸ਼ਾਮਲ ਹਨ। ਇਹ ਸਾਈਬਰ ਪੀਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ ਤੇ ਵਿਦਿਆਰਥੀਆਂ ਲਈ ਕਈ ਗਿਆਨ ਅਧਾਰਤ ਗਤੀਵਿਧੀਆਂ ਦਾ ਸੁਝਾਅ ਵੀ ਦਿੱਤਾ ਹੈ।
ਸਾਈਬਰ ਖ਼ਤਰਿਆਂ ਦੇ ਮੱਦੇਨਜ਼ਰ ਬਣਾਇਆ ਗਿਆ ਮੈਨੂਅਲ ਇਸ ਬਾਰੇ ਸੀਬੀਐਸਈ ਨੇ ਕਿਹਾ ਕਿ ਅਕਸਰ ਨੌਜਵਾਨ ਵੱਖ-ਵੱਖ ਕਿਸਮਾਂ ਦੀ ਤਕਨਾਲੋਜੀ ਦੀ ਵਰਤੋਂ ਬਾਰੇ ਯਕੀਨ ਕਰ ਲੈਂਦੇ ਹਨ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਇੰਟਰਨੈਟ ਦੀ ਮਦਦ ਮੰਗਦੇ ਹਨ ਪਰ ਤਕਨਾਲੋਜੀ ਦੀ ਵਰਤੋਂ ਬਾਰੇ ਅਜਿਹਾ ਭਰੋਸਾ ਕਈ ਵਾਰ ਗੁੰਮਰਾਹ ਕੀਤਾ ਜਾ ਸਕਦਾ ਹੈ। ਇਹ ਵੀ ਪੜ੍ਹੋ:  ਅੰਫਾਨ ਤੂਫਾਨ ਨੇ ਮਚਾਈ ਤਬਾਹੀ, ਕਈ ਸੌ ਕਰੋੜ ਦਾ ਨੁਕਸਾਨ, 12 ਲੋਕਾਂ ਦੀ ਹੋ ਚੁੱਕੀ ਮੌਤ, ਵੇਖੋ ਵੀਡੀਓ ਪੰਜਾਬ ਦੀ ਕੋਰੋਨਾ 'ਤੇ ਜਿੱਤ! ਕੈਪਟਨ ਨੇ ਕੀਤਾ ਵੱਡਾ ਦਾਅਵਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

School Holiday : ਪੰਜਵੀਂ ਜਮਾਤ ਤੱਕ ਦੇ ਸਕੂਲ ਰਹਿਣਗੇ ਬੰਦ,  ਸਕੂਲ ਐਸੋਸੀਏਸ਼ਨ ਨੇ ਜਤਾਇਆ ਇਤਰਾਜ਼
School Holiday : ਪੰਜਵੀਂ ਜਮਾਤ ਤੱਕ ਦੇ ਸਕੂਲ ਰਹਿਣਗੇ ਬੰਦ,  ਸਕੂਲ ਐਸੋਸੀਏਸ਼ਨ ਨੇ ਜਤਾਇਆ ਇਤਰਾਜ਼
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
School Holiday : ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ ! 5 ਜ਼ਿਲ੍ਹਿਆਂ 'ਚ ਸਕੂਲ ਬੰਦ, ਕਈ ਸ਼ਹਿਰਾਂ 'ਚ 12ਵੀਂ ਜਮਾਤ ਤੱਕ ਛੁੱਟੀ
School Holiday : ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ ! 5 ਜ਼ਿਲ੍ਹਿਆਂ 'ਚ ਸਕੂਲ ਬੰਦ, ਕਈ ਸ਼ਹਿਰਾਂ 'ਚ 12ਵੀਂ ਜਮਾਤ ਤੱਕ ਛੁੱਟੀ
Public Holiday: ਜਨਤਕ ਛੁੱਟੀ ਦਾ ਐਲਾਨ, 11 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ...
Public Holiday: ਜਨਤਕ ਛੁੱਟੀ ਦਾ ਐਲਾਨ, 11 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
Political News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Embed widget