ਪੜਚੋਲ ਕਰੋ

CBSE ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਦਾ ਐਲਾਨ ਜਲਦ

‘ਸੈਂਟਰਲ ਬੋਰਡ ਆੱਫ਼ ਸਕੂਲ ਐਜੂਕੇਸ਼ਨ’ (ਸੀਬੀਐੱਸਈ CBSE) ਦੀ 10ਵੀਂ ਤੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਦਾ ਐਲਾਨ ਭਲਕੇ ਮੰਗਲਵਾਰ 22 ਦਸੰਬਰ, 2020 ਨੂੰ ਕੀਤੇ ਜਾਣ ਦੀ ਸੰਭਾਵਨਾ ਹੈ।

ਨਵੀਂ ਦਿੱਲੀ: ‘ਸੈਂਟਰਲ ਬੋਰਡ ਆੱਫ਼ ਸਕੂਲ ਐਜੂਕੇਸ਼ਨ’ (ਸੀਬੀਐੱਸਈ CBSE) ਦੀ 10ਵੀਂ ਤੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਦਾ ਐਲਾਨ ਭਲਕੇ ਮੰਗਲਵਾਰ 22 ਦਸੰਬਰ, 2020 ਨੂੰ ਕੀਤੇ ਜਾਣ ਦੀ ਸੰਭਾਵਨਾ ਹੈ। ਸੀਬੀਐੱਸਈ ਨੇ ਇਹ ਪ੍ਰੀਖਿਆਵਾਂ ਪੈਨ ਤੇ ਪੇਪਰ ਮੋਡ ਵਿੱਚ ਹੀ ਹੋਣੀਆਂ ਹਨ। ਇਸ ਦੌਰਾਨ CBSE ਨੇ ਕਿਹਾ ਹੈ ਕਿ 10ਵੀਂ, 12ਵੀਂ ਦੀਆਂ 2021 ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਨੂੰ ਅੰਤਿਮ ਰੂਪ ਦੇਣਾ ਹਾਲੇ ਬਾਕੀ ਹੈ। ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ਨੇ ਭਲਕੇ 22 ਦਸੰਬਰ ਨੂੰ ਹੀ ਆਪਣੇ ਟਵਿਟਰ ਅਤੇ ਫ਼ੇਸਬੁੱਕ ਲਾਈਵ ਰਾਹੀਂ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਇੱਕ ਵੈੱਬੀਨਾਰ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ 18 ਦਸੰਬਰ ਨੂੰ ਵੀ ਅਜਿਹਾ ਇੱਕ ਵੈੱਬੀਨਾਰ ਕੀਤਾ ਸੀ। ਕੇਂਦਰੀ ਸਿੱਖਿਆ ਮੰਤਰੀ ਭਲਕੇ 22 ਦਸੰਬਰ ਨੂੰ ਸ਼ਾਮੀਂ ਚਾਰ ਵਜੇ ਟਵਿਟਰ ਤੇ ਫ਼ੇਸਬੁੱਕ ਲਾਈਵ ਰਾਹੀਂ ਗੱਲ ਕਰਨਗੇ। ਤਦ ਤੱਕ #EducationMinisterGoesLive ਹੈਸ਼ਟੈਗ ਦੀ ਵਰਤੋਂ ਕਰ ਕੇ ਆਪਣੇ ਸੁਆਲ ਪੱਛਦੇ ਰਹਿਣ ਲਈ ਵੀ ਕਿਹਾ ਗਿਆ ਸੀ। ਭਲਕੇ ਦੇ ਵੈੱਬੀਨਾਰ ਤੋਂ ਬਾਅਦ ਦੇਸ਼ ਦੇ ਵੱਖੋ-ਵੱਖਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਸਮੀਖਿਆ ਕੀਤੀ ਜਾਵੇਗੀ।

Education Loan Information:
Calculate Education Loan EMI

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget