Punjab News: ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਖਾਸ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਵੀਂ ਜਮਾਤ ਦੀ ਪ੍ਰੀਖਿਆ ਦੀ ਡੇਟਸ਼ੀਟ ਵਿੱਚ ਕੁਝ ਸੋਧਾਂ ਕੀਤੀਆਂ ਹਨ।

Continues below advertisement

ਪੰਜਾਬ ਵਿੱਚ ਸੈਸ਼ਨ 2025-26 ਲਈ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੈਸ਼ਨ 2025-26 (ਮਾਰਚ 2026) ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਅਧਿਕਾਰਤ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪ੍ਰੀਖਿਆ ਦੀ ਡੇਟਸ਼ੀਟ 6 ਮਾਰਚ ਤੋਂ 12 ਮਾਰਚ ਤੱਕ ਜਾਰੀ ਕਰ ਦਿੱਤੀ ਗਈ ਹੈ।

Continues below advertisement

ਦੇਖੋ ਡੇਟਸ਼ੀਟ

6 ਮਾਰਚ, 2026 (ਸ਼ੁੱਕਰਵਾਰ) - ਅੰਗਰੇਜ਼ੀ9 ਮਾਰਚ, 2026 (ਸੋਮਵਾਰ) - ਗਣਿਤ10 ਮਾਰਚ, 2026 (ਮੰਗਲਵਾਰ) - ਪੰਜਾਬੀ (ਪਹਿਲੀ ਭਾਸ਼ਾ), ਹਿੰਦੀ (ਪਹਿਲੀ ਭਾਸ਼ਾ), ਉਰਦੂ (ਪਹਿਲੀ ਭਾਸ਼ਾ)11 ਮਾਰਚ, 2026 (ਬੁੱਧਵਾਰ) - ਪੰਜਾਬੀ (ਦੂਜੀ ਭਾਸ਼ਾ), ਹਿੰਦੀ (ਦੂਜੀ ਭਾਸ਼ਾ), ਉਰਦੂ (ਦੂਜੀ ਭਾਸ਼ਾ)12 ਮਾਰਚ, 2026 (ਵੀਰਵਾਰ) - ਵਾਤਾਵਰਣ ਸਿੱਖਿਆ

ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਸਾਰੀਆਂ ਪ੍ਰੀਖਿਆਵਾਂ ਨਿਰਧਾਰਤ ਸਮੇਂ ਅਨੁਸਾਰ ਹੀ ਹੋਣਗੀਆਂ। ਵਿਭਾਗ ਨੇ ਸਕੂਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਤਿਆਰੀਆਂ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਪ੍ਰੀਖਿਆਵਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਹੋਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Education Loan Information:

Calculate Education Loan EMI