ਨਵੀਂ ਦਿੱਲੀ: ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ (NIOS) ਨੇ ਲੌਕਡਾਊਨ (Lockdown) ਕਾਰਨ ਮੁਲਤਵੀ, 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। NIOS ਨੇ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਵੀ ਇਸ ਬਾਰੇ ਟਵੀਟ ਕੀਤਾ ਹੈ। ਅਮਰੀਕਾ 'ਤੇ ਨਵੀਂ ਬਿਪਤਾ, ਦੇਸ਼ ਦੇ 25 ਸ਼ਹਿਰਾਂ 'ਚ ਕਰਫਿਊ, ਟਰੰਪ ਦੀ ਸਖਤ ਚੇਤਾਵਨੀ
ਆਪਣੇ ਟਵੀਟ ਵਿੱਚ ਕੇਂਦਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪ੍ਰੀਖਿਆਵਾਂ ਦੇਸ਼ ਭਰ ਵਿੱਚ ਸਥਿਤ ਪ੍ਰੀਖਿਆ ਕੇਂਦਰ ਵਿੱਚ ਆਯੋਜਿਤ ਕੀਤੀਆਂ ਜਾਣਗੀਆਂ। ਇਹ ਪ੍ਰੀਖਿਆਵਾਂ ਦੇਸ਼ ਭਰ ਵਿੱਚ 17 ਜੁਲਾਈ ਤੋਂ 13 ਅਗਸਤ ਤੱਕ ਲਈਆਂ ਜਾਣਗੀਆਂ। ਕਿਸਾਨਾਂ ਲਈ ਖੁਸ਼ਖਬਰੀ! ਭੱਵਿਖਬਾਣੀ ਤੋਂ ਵੀ ਦੋ ਦਿਨ ਪਹਿਲਾਂ ਆਇਆ ਮਾਨਸੂਨ
ਇਹ ਵੀ ਪੜ੍ਹੋ: ਭਾਰਤ 'ਚ ਕੋਰੋਨਾ ਫੈਲਣ ਬਾਰੇ ਵੱਡਾ ਸੱਚ ਆਇਆ ਸਾਹਮਣੇ, ਸਿਹਤ ਮਾਹਿਰਾਂ ਦੀ ਰਿਪੋਰਟ 'ਚ ਦਾਅਵਾ ਮਾਪਿਆਂ ਦੀ ਸਲਾਹ ਨਾਲ ਹੀ ਖੁੱਲ੍ਹਣਗੇ ਸਕੂਲ, ਸਰਕਾਰ ਨਹੀਂ ਲਵੇਗੀ ਰਿਸਕ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:

Calculate Education Loan EMI