ਪੜਚੋਲ ਕਰੋ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Bank Holidays in December: ਸਾਲ 2024 ਦੇ ਆਖਰੀ ਮਹੀਨੇ ਦਸੰਬਰ ਵਿੱਚ ਰਾਸ਼ਟਰੀ ਤੇ ਸਥਾਨਕ ਛੁੱਟੀਆਂ ਕਾਰਨ ਬੈਂਕਾਂ ਦੇ ਵੱਖ-ਵੱਖ ਸਥਾਨਾਂ 'ਤੇ 17 ਦਿਨਾਂ ਲਈ ਬੰਦ ਰਹਿਣ ਦੀ ਸੰਭਾਵਨਾ ਹੈ। ਭਾਰਤੀ ਰਿਜ਼ਰਵ ਬੈਂਕ ਆਪਣੀ ਵੈਬਸਾਈਟ

Bank Holidays in December: ਸਾਲ 2024 ਦੇ ਆਖਰੀ ਮਹੀਨੇ ਦਸੰਬਰ ਵਿੱਚ ਰਾਸ਼ਟਰੀ ਤੇ ਸਥਾਨਕ ਛੁੱਟੀਆਂ ਕਾਰਨ ਬੈਂਕਾਂ ਦੇ ਵੱਖ-ਵੱਖ ਸਥਾਨਾਂ 'ਤੇ 17 ਦਿਨਾਂ ਲਈ ਬੰਦ ਰਹਿਣ ਦੀ ਸੰਭਾਵਨਾ ਹੈ। ਭਾਰਤੀ ਰਿਜ਼ਰਵ ਬੈਂਕ ਆਪਣੀ ਵੈਬਸਾਈਟ 'ਤੇ ਰਾਜ-ਵਾਰ, ਖੇਤਰੀ ਤੇ ਰਾਸ਼ਟਰੀ ਛੁੱਟੀਆਂ ਬਾਰੇ ਜਾਣਕਾਰੀ ਪ੍ਰਕਾਸ਼ਿਤ ਕਰਦਾ ਹੈ। ਮਹੀਨੇ ਦੇ ਐਤਵਾਰ, ਦੂਜੇ ਤੇ ਚੌਥੇ ਸ਼ਨੀਵਾਰ ਨੂੰ ਵੀ ਬੈਂਕ ਬੰਦ ਰਹਿੰਦੇ ਹਨ। ਜੇਕਰ ਅਸੀਂ ਦਸੰਬਰ ਵਿੱਚ ਹੋਣ ਵਾਲੇ ਸਮਾਗਮਾਂ ਦੀਆਂ ਛੁੱਟੀਆਂ ਨੂੰ ਇਸ ਵਿੱਚ ਜੋੜਦੇ ਹਾਂ ਤਾਂ ਬੈਂਕ ਸਾਲ ਦੇ ਆਖਰੀ ਮਹੀਨੇ ਵਿੱਚ 17 ਦਿਨ ਬੰਦ ਰਹਿਣਗੇ।

ਦਸੰਬਰ 2024 ਦੌਰਾਨ ਛੁੱਟੀਆਂ
ਦਸੰਬਰ ਵਿੱਚ ਬੈਂਕ ਸੈਂਟ ਫਰਾਂਸਿਸ ਜੇਵੀਅਰ ਪੁਰਬ, ਪਾ-ਟੋਗਨ ਨੇਂਗਮਿੰਜਾ ਸੰਗਮਾ, ਯੂ ਸੋਸੋ ਥਾਮ ਦੀ ਬਰਸੀ, ਗੋਆ ਆਜ਼ਾਦੀ ਦਿਵਸ, ਕ੍ਰਿਸਮਸ ਆਦਿ ਮੌਕੇ ਬੰਦ ਰਹਿਣਗੇ। ਆਰਬੀਆਈ ਦੀ ਵੈੱਬਸਾਈਟ ਮੁਤਾਬਕ, "ਸਾਰੇ ਅਨੁਸੂਚਿਤ ਤੇ ਗੈਰ-ਅਨੁਸੂਚਿਤ ਬੈਂਕ ਮਹੀਨੇ ਦੇ ਦੂਜੇ ਤੇ ਚੌਥੇ ਸ਼ਨੀਵਾਰ ਨੂੰ ਜਨਤਕ ਛੁੱਟੀਆਂ ਕਰਨਗੇ।"

ਛੁੱਟੀਆਂ ਦੌਰਾਨ ਡਿਜੀਟਲ ਬੈਂਕਿੰਗ ਨਾਲ ਸਬੰਧਤ ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ

ਛੁੱਟੀਆਂ ਦੌਰਾਨ, ਗਾਹਕ ਡਿਜੀਟਲ ਬੈਂਕਿੰਗ, UPI, IMPS ਤੇ ਨੈੱਟ ਬੈਂਕਿੰਗ ਵਰਗੇ ਤਰੀਕਿਆਂ ਨਾਲ ਵਿੱਤੀ ਲੈਣ-ਦੇਣ ਕਰ ਸਕਦੇ ਹਨ। ਇਨ੍ਹਾਂ ਲੈਣ-ਦੇਣ ਵਿੱਚ ਚੈੱਕ ਬੁੱਕ ਆਰਡਰ ਕਰਨਾ, ਬਿੱਲਾਂ ਦਾ ਭੁਗਤਾਨ ਕਰਨਾ, ਪ੍ਰੀਪੇਡ ਫ਼ੋਨ ਰੀਚਾਰਜ ਕਰਨਾ, ਪੈਸੇ ਟ੍ਰਾਂਸਫਰ ਕਰਨਾ, ਹੋਟਲਾਂ ਤੇ ਯਾਤਰਾ ਲਈ ਟਿਕਟਾਂ ਬੁੱਕ ਕਰਨਾ, ਖਰਚੇ ਦੇ ਵੇਰਵੇ ਦੇਖਣਾ ਤੇ ਹੋਰ ਬਹੁਤ ਕੁਝ ਸ਼ਾਮਲ ਹੈ। ਡਿਜੀਟਲ ਬੈਂਕਿੰਗ ਦੀ ਵਰਤੋਂ ਕਰਕੇ ਚੈੱਕ ਭੁਗਤਾਨ ਨੂੰ ਰੋਕਣ ਦੀ ਪ੍ਰਕਿਰਿਆ ਵੀ ਸਰਲ ਹੋ ਗਈ ਹੈ। ਉੱਪਰ ਦੱਸੇ ਗਏ ਜ਼ਿਆਦਾਤਰ ਲੈਣ-ਦੇਣ ਕਰਨ ਲਈ, ਤੁਹਾਨੂੰ ਸਿਰਫ਼ ਸਬੰਧਤ ਬੈਂਕ ਦੀ ਵੈੱਬਸਾਈਟ 'ਤੇ ਆਪਣੇ ਨੈੱਟ ਬੈਂਕਿੰਗ ਖਾਤੇ ਵਿੱਚ ਲੌਗ ਇਨ ਕਰਨ ਤੇ ਇੱਕ ਵਾਰ ਕਲਿੱਕ ਕਰਨ ਦੀ ਲੋੜ ਹੈ।

ਸਟੇਟ ਵਾਈਜ਼ ਬੈਂਕ ਦੀਆਂ ਛੁੱਟੀਆਂ ਦੀ ਸੂਚੀ ਦਸੰਬਰ 2024

3 ਦਸੰਬਰ (ਸ਼ੁੱਕਰਵਾਰ): ਗੋਆ ਵਿੱਚ ਸੇਂਟ ਫਰਾਂਸਿਸ ਜ਼ੇਵੀਅਰ ਦੇ ਤਿਉਹਾਰ ਮੌਕੇ 'ਤੇ ਬੈਂਕ ਬੰਦ ਰਹਿਣਗੇ।

12 ਦਸੰਬਰ (ਮੰਗਲਵਾਰ) ਨੂੰ ਪਾ-ਤੋਗਨ ਨੇਂਗਮਿੰਜਾ ਸੰਗਮਾ ਦੇ ਮੌਕੇ ਮੇਘਾਲਿਆ ਵਿੱਚ ਬੈਂਕ ਬੰਦ ਰਹਿਣਗੇ।

18 ਦਸੰਬਰ (ਬੁੱਧਵਾਰ) ਨੂੰ ਯੂ ਸੋਸੋ ਥਾਮ ਦੀ ਬਰਸੀ ਮੌਕੇ ਮੇਘਾਲਿਆ ਵਿੱਚ ਬੈਂਕ ਬੰਦ ਰਹਿਣਗੇ।

19 ਦਸੰਬਰ (ਵੀਰਵਾਰ) ਨੂੰ ਗੋਆ ਲਿਬਰੇਸ਼ਨ ਡੇਅ ਕਾਰਨ ਗੋਆ ਵਿੱਚ ਬੈਂਕ ਬੰਦ ਰਹਿਣਗੇ।

24 ਦਸੰਬਰ (ਵੀਰਵਾਰ) ਨੂੰ ਕ੍ਰਿਸਮਸ ਦੀ ਪੂਰਵ ਸੰਧਿਆ ਮੌਕੇ ਮਿਜ਼ੋਰਮ, ਨਾਗਾਲੈਂਡ ਤੇ ਮੇਘਾਲਿਆ ਵਿੱਚ ਬੈਂਕ ਬੰਦ ਰਹਿਣਗੇ।

25 ਦਸੰਬਰ (ਬੁੱਧਵਾਰ) ਨੂੰ ਕ੍ਰਿਸਮਸ ਕਾਰਨ ਪੂਰੇ ਭਾਰਤ ਵਿੱਚ ਬੈਂਕ ਬੰਦ ਰਹਿਣਗੇ।

26 ਦਸੰਬਰ (ਵੀਰਵਾਰ) ਨੂੰ ਕ੍ਰਿਸਮਿਸ ਦੇ ਤਿਉਹਾਰ ਕਾਰਨ ਬੈਂਕਾਂ ਵਿੱਚ ਛੁੱਟੀ ਹੈ।

27 ਦਸੰਬਰ (ਸ਼ੁੱਕਰਵਾਰ) ਕਈ ਥਾਵਾਂ 'ਤੇ ਕ੍ਰਿਸਮਿਸ ਦੇ ਜਸ਼ਨਾਂ ਲਈ ਛੁੱਟੀ ਰਹੇਗੀ।

30 ਦਸੰਬਰ (ਸੋਮਵਾਰ) ਨੂੰ ਯੂ ਕਿਆਂਗ ਨੰਗਬਾਹ ਮੌਕੇ ਮੇਘਾਲਿਆ 'ਚ ਬੈਂਕ ਬੰਦ ਰਹਿਣਗੇ।

31 ਦਸੰਬਰ (ਮੰਗਲਵਾਰ) ਨੂੰ ਨਵੇਂ ਸਾਲ ਦੀ ਸ਼ਾਮ/ਲੋਸੋਂਗ/ਨਮਸੰਗ ਦੇ ਮੌਕੇ ਮਿਜ਼ੋਰਮ ਤੇ ਸਿੱਕਮ ਵਿੱਚ ਬੈਂਕ ਬੰਦ ਰਹਿਣਗੇ।

1,8, 15, 22, 29 ਦਸੰਬਰ (ਐਤਵਾਰ)- ਹਫ਼ਤਾਵਾਰੀ ਛੁੱਟੀ ਹੋਣ ਕਾਰਨ ਬੈਂਕ ਸ਼ਾਖਾਵਾਂ ਬੰਦ ਰਹਿਣਗੀਆਂ।

14,18 ਦਸੰਬਰ (ਸ਼ਨੀਵਾਰ) – ਦੂਜੇ ਤੇ ਚੌਥੇ ਸ਼ਨੀਵਾਰ ਦੇ ਕਾਰਨ, ਬੈਂਕ ਸ਼ਾਖਾਵਾਂ ਵਿੱਚ ਛੁੱਟੀ ਰਹੇਗੀ।

Education Loan Information:
Calculate Education Loan EMI

ਟਾਪ ਹੈਡਲਾਈਨ

Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
Embed widget