ਪੜਚੋਲ ਕਰੋ

Government Job: ਸਰਕਾਰੀ ਅਧਿਆਪਕ ਦੇ ਅਹੁਦਿਆਂ 'ਤੇ ਚੱਲ ਰਹੀ ਹੈ ਲਈ ਭਰਤੀ ਜਾਰੀ, 1 ਲੱਖ ਤੋਂ ਵੱਧ ਮਿਲੇਗੀ ਮਹੀਨਾਵਾਰ ਤਨਖਾਹ

Job Alert:ਦਿੱਲੀ ਕੰਟੋਨਮੈਂਟ ਬੋਰਡ 'ਚ ਅਸਿਸਟੈਂਟ ਟੀਚਰ ਦੇ ਅਹੁਦਿਆਂ ਲਈ ਭਰਤੀਆਂ ਨਿਕਲੀਆਂ ਹਨ। ਇਨ੍ਹਾਂ ਲਈ ਅਰਜ਼ੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਨਿਰਧਾਰਤ ਫਾਰਮੈਟ ਵਿੱਚ ਅਪਲਾਈ ਕਰੋ, ਤਨਖਾਹ ਇੱਕ ਲੱਖ ਪ੍ਰਤੀ ਮਹੀਨਾ ਤੋਂ ਵੱਧ ਹੈ।

Delhi Cantonment Board Recruitment 2023: ਜੇ ਤੁਸੀਂ ਅਧਿਆਪਕ ਦੇ ਅਹੁਦੇ 'ਤੇ ਨੌਕਰੀ ਲੱਭ ਰਹੇ ਹੋ, ਤਾਂ ਦਿੱਲੀ ਕੰਟੋਨਮੈਂਟ ਬੋਰਡ 'ਚ ਭਰਤੀ ਸਾਹਮਣੇ ਆਈ ਹੈ। ਇਸ ਭਰਤੀ ਮੁਹਿੰਮ ਰਾਹੀਂ ਸਹਾਇਕ ਅਧਿਆਪਕਾਂ ਦੀਆਂ ਕੁੱਲ 40 ਅਸਾਮੀਆਂ ਭਰੀਆਂ ਜਾਣਗੀਆਂ। ਜਿਹੜੇ ਉਮੀਦਵਾਰ ਇਹਨਾਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹਨ ਉਹ ਜਲਦੀ ਤੋਂ ਜਲਦੀ ਫਾਰਮ ਭਰ ਸਕਦੇ ਹਨ ਕਿਉਂਕਿ ਐਪਲੀਕੇਸ਼ਨ ਲਿੰਕ ਐਕਟੀਵੇਟ ਹੋ ਗਿਆ ਹੈ। ਇਨ੍ਹਾਂ ਅਸਾਮੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅੱਜ ਯਾਨੀ 22 ਫਰਵਰੀ 2023, ਬੁੱਧਵਾਰ ਤੋਂ ਸ਼ੁਰੂ ਹੋ ਗਈ ਹੈ। ਅਰਜ਼ੀਆਂ ਸ਼ੁਰੂ ਹੋ ਗਈਆਂ ਹਨ ਅਤੇ ਅਪਲਾਈ ਕਰਨ ਦੀ ਆਖਰੀ ਮਿਤੀ 17 ਮਾਰਚ 2023 ਹੈ।

 ਕੀ ਹੈ ਯੋਗਤਾ

ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਨੇ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਸੀਨੀਅਰ ਸੈਕੰਡਰੀ ਕਲਾਸ ਪਾਸ ਕੀਤੀ ਹੋਣੀ ਚਾਹੀਦੀ ਹੈ। ਨਾਲ ਹੀ, ਉਸ ਕੋਲ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਐਲੀਮੈਂਟਰੀ ਸਿੱਖਿਆ ਵਿੱਚ ਦੋ ਸਾਲਾਂ ਦਾ ਡਿਪਲੋਮਾ ਹੋਣਾ ਚਾਹੀਦਾ ਹੈ। ਇਸ ਦੇ ਨਾਲ, ਉਮੀਦਵਾਰ ਲਈ CBSE ਦੁਆਰਾ ਆਯੋਜਿਤ CTET ਪ੍ਰੀਖਿਆ ਪਾਸ ਕਰਨਾ ਵੀ ਜ਼ਰੂਰੀ ਹੈ।

ਉਮਰ ਸੀਮਾ ਦੀ ਗੱਲ ਕਰੀਏ ਤਾਂ ਇਨ੍ਹਾਂ ਅਹੁਦਿਆਂ ਲਈ 21 ਤੋਂ 40 ਸਾਲ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ। ਤੁਸੀਂ ਵਿਸਤ੍ਰਿਤ ਨੋਟਿਸ ਨੂੰ ਦੇਖਣ ਲਈ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹੋ।

ਹੋਰ ਮਹੱਤਵਪੂਰਨ ਜਾਣਕਾਰੀ

ਇਨ੍ਹਾਂ ਅਹੁਦਿਆਂ ਲਈ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਰਾਹੀਂ ਕੀਤੀ ਜਾਵੇਗੀ। ਲਿਖਤੀ ਪ੍ਰੀਖਿਆ ਲਈ ਐਡਮਿਟ ਕਾਰਡ ਬੋਰਡ ਦੀ ਵੈੱਬਸਾਈਟ 'ਤੇ ਤੈਅ ਸਮੇਂ 'ਤੇ ਅਪਲੋਡ ਕੀਤੇ ਜਾਣਗੇ। ਉਮੀਦਵਾਰ ਨੂੰ ਇੱਕ ਤੋਂ ਵੱਧ ਅਹੁਦਿਆਂ ਲਈ ਅਰਜ਼ੀ ਨਹੀਂ ਭੇਜਣੀ ਚਾਹੀਦੀ। ਕਿਸੇ ਹੋਰ ਸਾਧਨ ਰਾਹੀਂ ਪ੍ਰਾਪਤ ਹੋਈਆਂ ਅਰਜ਼ੀਆਂ ਜਾਂ ਅੱਧੀਆਂ ਭਰੀਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ ਅਤੇ ਰੱਦ ਕਰ ਦਿੱਤੀਆਂ ਜਾਣਗੀਆਂ।


ਕਿੰਨੀ ਹੈ ਅਰਜ਼ੀ ਦੀ ਫੀਸ 

ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਜਨਰਲ, ਈਡਬਲਯੂਐਸ ਅਤੇ ਓਬੀਸੀ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ 500 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ। ਇਹ ਵੀ ਜਾਣੋ ਕਿ ਅਰਜ਼ੀਆਂ ਸਿਰਫ਼ ਔਨਲਾਈਨ ਹੀ ਹੋਣਗੀਆਂ, ਇਸਦੇ ਲਈ ਉਮੀਦਵਾਰਾਂ ਨੂੰ delhi.cantt.gov.in ਨਾਮ ਦੀ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰਨਾ ਹੋਵੇਗਾ।

ਇੰਨੀ ਮਿਲੇਗੀ ਤਨਖਾਹ

ਚੋਣ ਕਰਨ 'ਤੇ, ਉਮੀਦਵਾਰਾਂ ਨੂੰ 35,400 ਰੁਪਏ ਤੋਂ 1,12,400 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਵੇਰਵੇ ਦੇਖਣ ਲਈ ਤੁਸੀਂ ਇਸ ਨੋਟਿਸ ਦੇ ਲਿੰਕ 'ਤੇ ਕਲਿੱਕ ਕਰ ਸਕਦੇ ਹੋ।

 

 

Education Loan Information:
Calculate Education Loan EMI

ਟਾਪ ਹੈਡਲਾਈਨ

ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Embed widget