ਪੜਚੋਲ ਕਰੋ

ਦਿੱਲੀ ਦੇ ਸਾਰੇ ਸਕੂਲਾਂ ਨੂੰ ਕੇਜਰੀਵਾਲ ਸਰਕਾਰ ਦੇ ਨਿਰਦੇਸ਼, ਹੀਟਵੇਵ 'ਤੇ ਕੇਂਦਰ ਵਲੋਂ ਜਾਰੀ ਗਾਈਡਲਾਈਨਜ਼ ਦੀ ਕਰੋ ਪਾਲਣਾ

ਦਿੱਲੀ ਸਰਕਾਰ ਨੇ ਸਾਰੇ ਸਕੂਲਾਂ ਨੂੰ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਦੋਂ ਕਿ ਮਾਪਿਆਂ ਨੇ ਸਕੂਲਾਂ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ।

Delhi Government to All Schools: ਦਿੱਲੀ ਸਰਕਾਰ ਨੇ ਰਾਜਧਾਨੀ ਦੇ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਤਾਂ ਜੋ ਸਾਰੇ ਸਕੂਲ ਹੀਟਵੇਵ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰ ਸਕਣ। ਜਦੋਂ ਕਿ ਮਾਪੇ ਸਕੂਲਾਂ ਵਿੱਚ ਛੁੱਟੀਆਂ ਦੀ ਮੰਗ ਕਰ ਰਹੇ ਹਨ।

ਦਰਅਸਲ, ਪਿਛਲੇ ਹਫ਼ਤੇ ਕੇਂਦਰੀ ਮੰਤਰਾਲੇ ਨੇ ਇੱਕ ਦਿਸ਼ਾ-ਨਿਰਦੇਸ਼ ਜਾਰੀ ਕੀਤਾ ਸੀ, ਜਿਸ ਵਿੱਚ ਗਰਮੀ ਨਾਲ ਨਜਿੱਠਣ ਲਈ ਹੋਰ ਸਾਵਧਾਨੀਆਂ ਦੇ ਨਾਲ-ਨਾਲ ਸਕੂਲ ਦੇ ਘੰਟੇ ਘਟਾਉਣ ਅਤੇ ਬਾਹਰੀ ਗਤੀਵਿਧੀਆਂ ਨੂੰ ਰੋਕਣ ਦਾ ਸੁਝਾਅ ਦਿੱਤਾ ਗਿਆ ਸੀ। ਜਿਸ ਤੋਂ ਬਾਅਦ, ਵੀਰਵਾਰ ਨੂੰ ਦਿੱਲੀ ਸਰਕਾਰ ਦੇ ਸਿੱਖਿਆ ਡਾਇਰੈਕਟੋਰੇਟ (ਡੀਓਈ) ਨੇ ਸਕੂਲਾਂ ਨਾਲ ਦਿਸ਼ਾ-ਨਿਰਦੇਸ਼ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਪਾਲਣਾ ਕਰਨ ਲਈ ਕਿਹਾ।

ਮਾਪੇ ਕਰ ਰਹੇ ਸਕੂਲਾਂ 'ਚ ਛੁੱਟੀਆਂ ਦੀ ਮੰਗ

ਦੱਸ ਦੇਈਏ ਕਿ ਦਿੱਲੀ 'ਚ ਕਾਫੀ ਗਰਮੀ ਪੈ ਰਹੀ ਹੈ, ਕਈ ਵਾਰ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਚਲਾ ਗਿਆ ਹੈ। ਜਿਸ ਕਾਰਨ ਦਿੱਲੀ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲਾਂ ਨੇ ਗਰਮੀਆਂ ਦੀਆਂ ਛੁੱਟੀਆਂ ਦੇ ਦਿੱਤੀਆਂ ਹਨ ਅਤੇ ਕੁਝ ਸਕੂਲਾਂ ਨੇ ਆਨਲਾਈਨ ਕਲਾਸਾਂ ਵੀ ਸ਼ੁਰੂ ਕਰ ਦਿੱਤੀਆਂ ਹਨ। ਇਸ ਦੌਰਾਨ, ਰਾਜਧਾਨੀ ਵਿੱਚ ਮਾਪਿਆਂ ਨੇ ਕੜਾਕੇ ਦੀ ਗਰਮੀ ਦੇ ਮੱਦੇਨਜ਼ਰ ਸਕੂਲ ਜਲਦੀ ਬੰਦ ਕਰਨ ਦੀ ਆਪਣੀ ਮੰਗ ਨੂੰ ਮੁੜ ਦੁਹਰਾਇਆ।

ਦਿੱਲੀ ਪੇਰੈਂਟਸ ਐਸੋਸੀਏਸ਼ਨ ਦੀ ਪ੍ਰਧਾਨ ਅਪਰਾਜਿਤਾ ਗੌਤਮ ਦੇ ਅਨੁਸਾਰ, ਸੰਸਥਾ ਨੇ ਸੋਮਵਾਰ ਨੂੰ ਮੁੱਖ ਮੰਤਰੀ ਕੇਜਰੀਵਾਲ, ਉਪ ਰਾਜਪਾਲ ਅਤੇ ਹੋਰ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਸਕੂਲ ਦੀਆਂ ਗਤੀਵਿਧੀਆਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਸੀ। ਪਰ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ।

ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਵਿੱਚ ਦੇਰੀ

ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਸਰਕਾਰ ਨੇ ਵੀਰਵਾਰ ਦੇਰ ਰਾਤ ਦਿਸ਼ਾ-ਨਿਰਦੇਸ਼ ਸਾਂਝੇ ਕੀਤੇ। ਕੇਂਦਰ ਸਰਕਾਰ ਨੇ 11 ਮਈ ਨੂੰ ਦਿਸ਼ਾ-ਨਿਰਦੇਸ਼ ਸਾਂਝੇ ਕੀਤੇ, ਜਦੋਂ ਕਿ ਦਿੱਲੀ ਸਰਕਾਰ ਨੇ ਇੱਕ ਹਫ਼ਤੇ ਬਾਅਦ ਇਸਨੂੰ ਸਕੂਲਾਂ ਨਾਲ ਸਾਂਝਾ ਕੀਤਾ। ਗੌਰਮਿੰਟ ਸਕੂਲ ਟੀਚਰਜ਼ ਐਸੋਸੀਏਸ਼ਨ (ਜੀਐਸਟੀਏ) ਦੇ ਜਨਰਲ ਸਕੱਤਰ ਅਜੇ ਵੀਰ ਸਿੰਘ ਨੇ ਕਿਹਾ ਕਿ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਪਿਛਲੇ ਹਫ਼ਤੇ ਤਾਪਮਾਨ ਵੱਧ ਗਿਆ ਸੀ, ਜਿਸ ਕਾਰਨ ਕੁਝ ਸਕੂਲਾਂ ਨੂੰ ਬੰਦ ਕਰਨ ਦੀ ਲੋੜ ਸੀ। ਅਜਿਹੇ ਮੌਸਮ ਵਿੱਚ ਵਿਦਿਆਰਥੀ ਚੰਗੀ ਤਰ੍ਹਾਂ ਪੜ੍ਹਾਈ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ: VIP Treatment in Jail: ਸਿੱਧੂ ਦੇ ਜੇਲ੍ਹ ਜਾਣ 'ਤੇ ਪੰਜਾਬ ਸਰਕਾਰ ਦੀ ਪਹਿਲੀ ਪ੍ਰਤੀਕਿਰਿਆ, ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਿਹਾ- ਨਹੀਂ ਮਿਲੇਗਾ ਵੀਆਈਪੀ ਟ੍ਰੀਟਮੈਂਟ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

Embed widget