ਪੜਚੋਲ ਕਰੋ

Delhi School Reopening: ਦਿੱਲੀ ਵਿੱਚ ਮੁੜ ਖੁੱਲ੍ਹ ਰਹੇ ਹਨ ਸਕੂਲ, ਬੱਚਿਆਂ ਨੂੰ ਭੇਜਣ ਤੋਂ ਪਹਿਲਾਂ ਜਾਣੋ ਕੁਝ ਜ਼ਰੂਰੀ ਗੱਲਾਂ

ਦਿੱਲੀ ਦੇ ਸਕੂਲ ਦੀ ਘੰਟੀ ਅੱਜ ਤੋਂ ਕੋਰੋਨਾ ਕਾਰਨ ਲੰਮੇ ਪਾੜੇ ਤੋਂ ਬਾਅਦ ਫਿਰ ਤੋਂ ਵੱਜੇਗੀ। ਵਿਦਿਆਰਥੀ ਇੱਕ ਵਾਰ ਫਿਰ ਸਕੂਲ ਆ ਰਹੇ ਹਨ। ਹਾਲਾਂਕਿ ਨਜ਼ਾਰਾ ਪਹਿਲਾਂ ਜਿਹਾ ਨਹੀਂ ਹੋਵੇਗਾ। ਇੱਥੇ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਦਾ ਪਾਲਣ ਸਕੂਲ ਅਤੇ ਵਿਦਿਆਰਥੀਆਂ ਨੂੰ ਕਰਨਾ ਪਏਗਾ।

ਨਵੀਂ ਦਿੱਲੀ: ਕੋਵਿਡ-19 (Covid-19) ਦੇ ਲੰਬੇ ਬ੍ਰੇਕ ਤੋਂ ਬਾਅਦ ਸੋਮਵਾਰ ਤੋਂ ਦਿੱਲੀ ਦੇ ਸਕੂਲ (Delhi School reopening) ਖੁੱਲ੍ਹਣਗੇ। 10ਵੀਂ ਅਤੇ 12ਵੀਂ ਜਮਾਤ ਦੇ ਸਕੂਲਾਂ ਦੇ ਦਰਵਾਜ਼ੇ ਖੁੱਲ੍ਹਣਗੇ। ਸਕੂਲ ਦਾ ਕਹਿਣਾ ਹੈ ਕਿ ਉਹ ਕੋਵਿਡ-19 ਐਸਓਪੀ (SOP) ਦੀ ਪਾਲਣਾ ਕਰਨ ਤੋਂ ਬਾਅਦ ਹੀ ਵਿਦਿਆਰਥੀਆਂ (Students) ਨੂੰ ਸਕੂਲ ਆਉਣ ਦੀ ਇਜਾਜ਼ਜਤ ਦੇਣਗੇ। ਸਕੂਲ ਆਉਣ ਲਈ ਮਾਪਿਆਂ ਤੋਂ ਲਿਖਤੀ ਸਹਿਮਤੀ ਪ੍ਰਾਪਤ ਕੀਤੀ ਜਾ ਰਹੀ ਹੈ। ਬਹੁਤ ਸਾਰੇ ਸਕੂਲਾਂ ਨੇ ਮਾਪਿਆਂ-ਅਧਿਆਪਕਾਂ ਦੀਆਂ ਮੀਟਿੰਗਾਂ ਕਰਕੇ ਆਪਣੀ ਸੁਰੱਖਿਆ ਨਾਲ ਸਕੂਲ ਖੋਲ੍ਹਣ ਦਾ ਵਿਸ਼ਵਾਸ ਦਿੱਤਾ ਹੈ। ਕੋਰੋਨਾ ਟੀਕਾ ਲਗਣ ਦੇ ਨਾਲ ਹੀ ਦਿੱਲੀ ਵਿਚ ਮੁਜ਼ ਸਕੂਲ ਖੁੱਲ੍ਹਣ ਦੀ ਤਿਆਰੀਆਂ ਸ਼ੁਰੂ ਹੋ ਗਈਆਂ। ਦੱਸ ਦਈਏ ਕਿ ਅਜੇ ਸਿਰਫ 10ਵੀਂ ਅਤੇ 12ਵੀਂ ਦੀਆਂ ਕਲਾਸਾਂ 18 ਜਨਵਰੀ ਤੋਂ ਸ਼ੁਰੂ ਹੋਣਗੀਆਂ। ਦਿੱਲੀ ਵਿੱਚ ਸਰਕਾਰੀ, ਸਹਾਇਤਾ ਪ੍ਰਾਪਤ/ ਗੈਰ-ਸਹਾਇਤਾ ਪ੍ਰਾਪਤ ਸਕੂਲ 10 ਮਹੀਨਿਆਂ ਬਾਅਦ ਖੁੱਲ੍ਹਣਗੇ। ਸਕੂਲ ਖੁੱਲ੍ਹਣ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਜਾਣੋ ਨਿਯਮ
  1. ਸਿਰਫ 10 ਵੀਂ ਅਤੇ 12 ਵੀਂ ਦੇ ਵਿਦਿਆਰਥੀਆਂ ਨੂੰ ਮਾਪਿਆਂ ਦੀ ਸਹਿਮਤੀ ਤੋਂ ਬਾਅਦ ਸਕੂਲ ਜਾਣ ਦੀ ਇਜਾਜ਼ਤ ਹੋਵੇਗੀ।
  2. ਸਕੂਲ ਆਉਣ ਵਾਲੇ ਵਿਦਿਆਰਥੀਆਂ ਦਾ ਰਿਕਾਰਡ ਰੱਖਿਆ ਜਾਏਗਾ, ਪਰ ਇਹ ਸਕੂਲ ਆਉਣ ਵਾਲੇ ਵਿਦਿਆਰਥੀਆਂ ਦੀ ਹਾਜ਼ਰੀ ਨਹੀਂ ਹੋਏਗੀ।
  3. ਕੰਟੇਨਮੈਂਟ ਜ਼ੋਨ ਵਿਚ ਸਕੂਲ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਕੰਨਟੇਨਮੈਂਟ ਜ਼ੋਨ ਵਿਚ ਰਹਿਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੀ ਸਕੂਲ ਆਉਣ ਦੀ ਇਜਾਜ਼ਤ ਨਹੀਂ ਹੈ।
  4. ਦਿੱਲੀ ਸਕੂਲ ਵਿਚ ਕੋਈ ਅਸੈਂਬਲੀ ਨਹੀਂ ਹੋਵੇਗੀ ਅਤੇ ਵਿਦਿਆਰਥੀਆਂ ਦੀਆਂ ਸਰੀਰਕ ਬਾਹਰੀ ਗਤੀਵਿਧੀਆਂ ਨੂੰ ਵੀ ਪ੍ਰਮਿਸ਼ਨ ਨਹੀਂ ਦਿੱਤੀ ਜਾਏਗੀ।
  5. ਸਕੂਲ ਵਿਚ ਬੱਚਿਆਂ ਦੇ ਦਾਖਲੇ ਅਤੇ ਬਾਹਰ ਜਾਣ ਸਮੇਤ ਸਾਰੇ ਬਿੰਦੂਆਂ 'ਤੇ ਸਮਾਜਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਏਗਾ।
  6. ਦਿੱਲੀ ਸਰਕਾਰ ਸਿਰਫ ਪ੍ਰੀ-ਬੋਰਡ ਪ੍ਰੀਖਿਆਵਾਂ ਰੱਖਦੇ ਹੋਏ ਸਕੂਲ ਦੁਬਾਰਾ ਖੋਲ੍ਹ ਰਹੀ ਹੈ ਅਤੇ ਇਸ ਦੌਰਾਨ ਅਧਿਆਪਕ ਵਿਦਿਆਰਥੀਆਂ ਨੂੰ ਸੇਧ ਦੇਣਗੇ।
  7. ਸਕੂਲ ਦੁਬਾਰਾ ਖੁੱਲ੍ਹਣ ਤੋਂ ਬਾਅਦ ਵੀ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ ਅਤੇ ਘਰ ਰਹਿਣ ਵਾਲੇ ਆਨਲਾਈਨ ਕਲਾਸ ਅਟੇਂਡ ਕਰ ਸਰਦੇ ਹਨ।
  8. ਸਕੂਲਾਂ ਵਿਚ ਵਿਦਿਆਰਥੀਆਂ ਦੀਆਂ ਕਲਾਸਾਂ 4 ਤੋਂ 5 ਘੰਟਿਆਂ ਤੋਂ ਜ਼ਿਆਦਾ ਨਹੀਂ ਚੱਲਣਗੀਆਂ। ਕਲਾਸ ਵਿਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਤੋਂ ਬਾਅਦ ਕਲਾਸਾਂ ਦੋ ਸ਼ਿਫਟਾਂ ਵਿਚ ਕਰਵਾਈਆਂ ਜਾਣਗੀਆਂ।
  9. ਸਕੂਲੋਂ ਕੋਈ ਪਿਕ-ਡਰਾਪ ਦੀ ਸਹੂਲਤ ਨਹੀਂ ਹੋਵੇਗੀ ਅਤੇ ਵਿਦਿਆਰਥੀਆਂ ਨੂੰ ਖੁਦ ਸਕੂਲ ਪਹੁੰਚਣਾ ਪਏਗਾ।
  10. ਸਕੂਲਾਂ ਵਿਚ ਹਰ ਫਲੌਰ 'ਤੇ ਹੱਥ ਧੋਣ ਦੀ ਸਹੂਲਤ ਹੋਵੇਗੀ ਅਤੇ ਹਰ ਕਲਾਸਰੂਮ ਵਿਚ, ਵਿਦਿਆਰਥੀਆਂ ਲਈ ਸੈਨੀਟਾਈਜ਼ਰ ਰੱਖੇ ਜਾਣਗੇ। ਇਸ ਤੋਂ ਇਲਾਵਾ ਕਲਾਸ ਤੋਂ ਪਹਿਲਾਂ ਅਤੇ ਬਾਅਦ ਵਿਚ ਕਮਰੇ ਨੂੰ ਸੈਨੀਟਾਈਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Supreme Court Farm laws: ਖੇਤੀਬਾੜੀ ਕਾਨੂੰਨ ਬਾਰੇ ਕਮੇਟੀ ਦੇ ਗਠਨ ਤੋਂ ਬਾਅਦ ਅੱਜ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Embed widget