ਪੜਚੋਲ ਕਰੋ

ਦਿੱਲੀ ਹਿੰਸਾ: 10ਵੀਂ ਤੇ 12ਵੀਂ ਜਮਾਤ ਦੀ ਨਵੀਂ ਡੇਟ ਸ਼ੀਟ ਜਾਰੀ, ਇੱਥੇ ਕਰੋ ਚੈੱਕ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਰਾਜਧਾਨੀ ਦਿੱਲੀ ਦੇ ਉੱਤਰ-ਪੂਰਬੀ ਜ਼ਿਲ੍ਹੇ ਵਿੱਚ ਹਿੰਸਾ ਕਾਰਨ ਮੁਲਤਵੀ 10 ਵੀਂ ਤੇ 12 ਵੀਂ ਜਮਾਤ ਲਈ ਨਵੀਂ ਡੇਟ ਸ਼ੀਟ ਦਾ ਐਲਾਨ ਕੀਤਾ ਹੈ।

CBSE New Exam Dates released 2020: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਰਾਜਧਾਨੀ ਦਿੱਲੀ ਦੇ ਉੱਤਰ-ਪੂਰਬੀ ਜ਼ਿਲ੍ਹੇ ਵਿੱਚ ਹਿੰਸਾ ਕਾਰਨ ਮੁਲਤਵੀ 10 ਵੀਂ ਤੇ 12 ਵੀਂ ਜਮਾਤ ਲਈ ਨਵੀਂ ਡੇਟ ਸ਼ੀਟ ਦਾ ਐਲਾਨ ਕੀਤਾ ਹੈ। ਸੀਬੀਐਸਈ ਕਲਾਸ 10ਵੀਂ ਦੀਆਂ ਪ੍ਰੀਖਿਆਵਾਂ 21 ਮਾਰਚ, 2020 ਤੋਂ 30 ਮਾਰਚ, 2020 ਤੱਕ ਚੱਲਣਗੀਆਂ। ਜਦੋਂਕਿ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 31 ਮਾਰਚ, 2020 ਤੋਂ ਸ਼ੁਰੂ ਹੋਣਗੀਆਂ ਤੇ 14 ਅਪ੍ਰੈਲ, 2020 ਤੱਕ ਚੱਲਣਗੀਆਂ। ਉਹ ਸਾਰੇ ਵਿਦਿਆਰਥੀ ਜੋ ਦਿੱਲੀ ਹਿੰਸਾ ਕਾਰਨ ਪ੍ਰੀਖਿਆ ਨਹੀਂ ਦੇ ਸਕੇ, ਉਹ ਬੋਰਡ ਦੀ ਅਧਿਕਾਰਤ ਵੈਬਸਾਈਟ 'ਤੇ ਪ੍ਰੀਖਿਆ ਦੇ ਨਵੇਂ ਸ਼ਡਿਊਲ ਦੀ ਜਾਂਚ ਕਰ ਸਕਦੇ ਹਨ।
ਨਵੀਂ ਡੇਟ ਸ਼ੀਟ ਦੇ ਅਨੁਸਾਰ ਸੀਬੀਐਸਈ 12ਵੀਂ ਦਾ ਭੌਤਿਕ ਵਿਗਿਆਨ ਦਾ ਪੇਪਰ 31 ਮਾਰਚ 2020 ਨੂੰ, ਇੰਗਲਿਸ਼ ਇਲੈਕਟਿਵ ਤੇ ਕੋਰ ਪੇਪਰ 1 ਅਪ੍ਰੈਲ 2020 ਨੂੰ, ਰਸਾਇਣ ਵਿਗਿਆਨ ਦਾ ਪੇਪਰ 4 ਅਪ੍ਰੈਲ 2020, ਸੰਸਕ੍ਰਿਤ ਇਲੈਕਟਿਵ ਵਿਸ਼ੇ 7 ਅਪ੍ਰੈਲ ਨੂੰ, ਇਤਿਹਾਸ 9 ਅਪ੍ਰੈਲ ਨੂੰ ਹੋਵੇਗਾ। ਜਦੋਂ ਕਿ ਅਕਾਉਂਟੈਂਸੀ ਪੇਪਰ 11 ਅਪ੍ਰੈਲ 2020 ਨੂੰ ਹੋਵੇਗਾ ਅਤੇ ਰਾਜਨੀਤੀ ਸ਼ਾਸਤਰ ਦਾ ਪੇਪਰ 14 ਅਪ੍ਰੈਲ 2020 ਨੂੰ ਹੋਵੇਗਾ। ਨਵੇਂ ਪ੍ਰੋਗਰਾਮ ਅਨੁਸਾਰ ਸੀਬੀਐਸਈ 10ਵੀਂ ਕਲਾਸ ਦਾ ਅੰਗਰੇਜ਼ੀ ਦਾ ਪੇਪਰ 21 ਮਾਰਚ, 2020 ਨੂੰ, ਸਾਇੰਸ ਦਾ ਪੇਪਰ 24 ਮਾਰਚ ਤੇ ਸੰਸਕ੍ਰਿਤ ਅਤੇ ਹਿੰਦੀ ਦਾ ਪੇਪਰ ਕ੍ਰਮਵਾਰ 27 ਮਾਰਚ ਤੇ 30 ਮਾਰਚ, 2020 ਨੂੰ ਹੋਵੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget