ਪੜਚੋਲ ਕਰੋ

10ਵੀਂ ਫੇਲ੍ਹ ਵੀ ਕਰਨਗੇ ਵਿਦੇਸ਼ 'ਚ ਨੌਕਰੀ, ਭਾਰਤੀਆਂ ਲਈ ਖੁਸ਼ਖਬਰੀ, 18 ਦੇਸ਼ਾਂ 'ਚ ਮੰਗ

ਅੰਕੜਿਆਂ ਮੁਤਾਬਕ 3 ਸਾਲ ਪਹਿਲਾਂ ਰੁਜ਼ਗਾਰ ਲਈ ਵਿਦੇਸ਼ ਜਾਣ ਵਾਲੇ ਭਾਰਤੀ ਕਾਮਿਆਂ ਦੀ ਗਿਣਤੀ 94 ਹਜ਼ਾਰ ਸੀ, ਜੋ ਹੁਣ ਵੱਧ ਕੇ 1 ਲੱਖ 90 ਹਜ਼ਾਰ ਹੋ ਗਈ ਹੈ। ਇਹ ਅੰਕੜੇ 18 ਦੇਸ਼ਾਂ ਦੇ ਹਨ, ਭਾਰਤੀ ਕਾਮਿਆਂ ਨੂੰ ਜਾਣ ਲਈ ਈਸੀਆਰ ਲੈਣਾ ਪੈਂਦਾ ਹੈ।

Demand for Indian workers increased in 18 countries of the world: ਦੁਨੀਆਂ ਦੇ 18 ਦੇਸ਼ਾਂ 'ਚ ਭਾਰਤੀ ਕਾਮਿਆਂ ਦੀ ਮੰਗ ਲਗਾਤਾਰ ਵਧ ਰਹੀ ਹੈ। ਕੋਰੋਨਾ ਮਹਾਂਮਾਰੀ ਤੋਂ ਪਹਿਲਾਂ ਵਿਦੇਸ਼ ਜਾਣ ਵਾਲੇ ਭਾਰਤੀ ਕਾਮਿਆਂ ਨਾਲੋਂ ਦੁੱਗਣੇ ਮਹਾਂਮਾਰੀ ਤੋਂ ਬਾਅਦ ਵਿਦੇਸ਼ ਪਹੁੰਚੇ ਹਨ। ਜਿਵੇਂ-ਜਿਵੇਂ ਦੁਨੀਆਂ ਭਰ 'ਚ ਬਾਜ਼ਾਰ ਖੁੱਲ੍ਹ ਰਹੇ ਹਨ, ਭਾਰਤੀ ਕਾਮਿਆਂ ਦੀ ਮੰਗ ਵਧ ਰਹੀ ਹੈ। ਵਿਦੇਸ਼ ਮੰਤਰਾਲੇ ਦੇ ਅੰਕੜਿਆਂ ਮੁਤਾਬਕ 3 ਸਾਲ ਪਹਿਲਾਂ ਰੁਜ਼ਗਾਰ ਲਈ ਵਿਦੇਸ਼ ਜਾਣ ਵਾਲੇ ਭਾਰਤੀ ਕਾਮਿਆਂ ਦੀ ਗਿਣਤੀ 94 ਹਜ਼ਾਰ ਸੀ, ਜੋ ਹੁਣ ਵੱਧ ਕੇ 1 ਲੱਖ 90 ਹਜ਼ਾਰ ਹੋ ਗਈ ਹੈ। ਇਹ ਅੰਕੜੇ 18 ਦੇਸ਼ਾਂ ਦੇ ਹਨ, ਜਿੱਥੇ ਭਾਰਤੀ ਕਾਮਿਆਂ ਨੂੰ ਜਾਣ ਲਈ ਇਮੀਗ੍ਰੇਸ਼ਨ ਚੈੱਕ ਰਿਕਵਾਇਰਡ ਪਾਸਪੋਰਟ (ਈਸੀਆਰ) ਲੈਣਾ ਪੈਂਦਾ ਹੈ।

ਕਿਸ ਨੂੰ ਮਿਲਦਾ ਹੈ ESR ਪਾਸਪੋਰਟ

ਅਜਿਹੇ ਕਾਮਿਆਂ ਜਿਨ੍ਹਾਂ ਨੇ 10ਵੀਂ ਜਮਾਤ ਤੱਕ ਪੜ੍ਹਾਈ ਨਹੀਂ ਕੀਤੀ ਹੈ, ਉਨ੍ਹਾਂ ਨੂੰ ESR ਪਾਸਪੋਰਟ ਜਾਰੀ ਕੀਤਾ ਜਾਂਦਾ ਹੈ। ਇਨ੍ਹਾਂ ਦੇ ਪਾਸਪੋਰਟ 'ਤੇ ਪਾਸਪੋਰਟ ਦਫ਼ਤਰ ਦੀ ਵਿਸ਼ੇਸ਼ ਮੋਹਰ ਦੀ ਲੋੜ ਹੁੰਦੀ ਹੈ। ਉਹ ਉਨ੍ਹਾਂ ਨੂੰ ਈਐਸਐਨਆਰ ਦੀ ਕੈਟਾਗਰੀ 'ਚ ਰੱਖਦੇ ਹਨ। ESR ਵਾਲੇ ਦੇਸ਼ਾਂ 'ਚ ਵਿਦੇਸ਼ੀ ਕਾਮਿਆਂ ਲਈ ਕਾਨੂੰਨ ਸਖ਼ਤ ਨਹੀਂ ਹਨ। ਇਹ ਕਾਮੇ ਈ-ਮਾਈਗ੍ਰੇਟ ਸਿਸਟਮ ਤੋਂ ਬਾਹਰ ਚਲੇ ਜਾਂਦੇ ਹਨ। ਇਸ ਲਈ ਪਲੰਬਰ, ਇਲੈਕਟ੍ਰੀਸ਼ੀਅਨ, ਤਰਖਾਣ, ਜੁਲਾਹੇ ਵਰਗੇ ਕਾਮਿਆਂ ਨੂੰ ਇਸ ਪੋਰਟਲ ਰਾਹੀਂ ਕੰਮ ਲਈ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ।

ਕੋਰੋਨਾ ਮਹਾਮਾਰੀ ਦੌਰਾਨ 2021 'ਚ ਵੀ ਇਨ੍ਹਾਂ ਦੇਸ਼ਾਂ 'ਚ ਭਾਰਤੀ ਕਾਮਿਆਂ ਦੀ ਮੰਗ ਘੱਟ ਨਹੀਂ ਹੋਈ। ਇਸ ਸਾਲ ਇਨ੍ਹਾਂ ਦੇਸ਼ਾਂ 'ਚ 1 ਲੱਖ 33 ਹਜ਼ਾਰ ਭਾਰਤੀ ਕਾਮੇ ਕੰਮ ਕਰ ਰਹੇ ਸਨ। ਹੈਰਾਨੀ ਦੀ ਗੱਲ ਹੈ ਕਿ ਕੇਰਲ ਤੋਂ ਈਸੀਆਰ ਪਾਸਪੋਰਟ 'ਤੇ ਜਾਣ ਵਾਲੇ ਲੋਕਾਂ ਦੀ ਗਿਣਤੀ ਘਟੀ ਹੈ। ਇਨ੍ਹਾਂ ਦੇਸ਼ਾਂ 'ਚ ਜਾਣ ਵਾਲੇ ਜ਼ਿਆਦਾਤਰ ਕਾਮੇ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਰਾਜਸਥਾਨ ਅਤੇ ਤਾਮਿਲਨਾਡੂ ਦੇ ਹਨ। ਉਨ੍ਹਾਂ ਦੀ ਗਿਣਤੀ ਲਗਭਗ ਸਾਰੇ ਹੋਰ ਸੂਬਿਆਂ 'ਚ ਦੁੱਗਣੀ ਤੋਂ ਤਿੰਨ ਗੁਣਾ ਤੱਕ ਵੱਧ ਗਈ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ

Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?

Punjab News: ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
Farmers Protest: ਖਨੌਰੀ ਬਾਰਡਰ ’ਤੇ  ਕਿਸਾਨਾਂ ਦੇ ਪੱਕੇ ਜੁਗਾੜ! ਲੋਹੇ ਦੀਆਂ ਪੱਤੀਆਂ ਜੜ੍ਹ ਟਰਾਲੀਆਂ ਕੀਤੀਆਂ ਵੈਲਡਿੰਗ, ਬੋਲੇ...ਹੁਣ ਪੁਲਿਸ ਲਾ ਲਵੇ ਪੂਰਾ ਜ਼ੋਰ

ABP Premium

ਵੀਡੀਓਜ਼

ਪੰਜਾਬੀਆਂ ਦਾ ਪੂਰਾ ਖਲਾਰਾ , ਵੇਖੋ AP ਢਿੱਲੋਂ ਦੇ ਦਿੱਲੀ ਸ਼ੋਅ ਦਾ ਨਜ਼ਾਰਾਦਿਲਜੀਤ ਲਈ ਲੱਗੇ ਭਾਜੀ ਭਾਜੀ ਦੇ ਨਾਅਰੇ , ਖੁਸ਼ ਹੋ ਗਿਆ ਦੋਸਾਂਝ ਵਾਲਾਜੀਜਾ ਕਿਥੋਂ ਝੁੱਕ ਜਾਊ , ਚੰਡੀਗੜ੍ਹ 'ਚ ਗੱਜਿਆ ਦਿਲਜੀਤ ਦੋਸਾਂਝਮੈਂ India 'ਚ ਸ਼ੋਅ ਨਹੀਂ ਕਰਨਾ !! ਕਿਉਂ ਭੜਕੇ ਦਿਲਜੀਤ ਦੋਸਾਂਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Punjab News: ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
Farmers Protest: ਖਨੌਰੀ ਬਾਰਡਰ ’ਤੇ  ਕਿਸਾਨਾਂ ਦੇ ਪੱਕੇ ਜੁਗਾੜ! ਲੋਹੇ ਦੀਆਂ ਪੱਤੀਆਂ ਜੜ੍ਹ ਟਰਾਲੀਆਂ ਕੀਤੀਆਂ ਵੈਲਡਿੰਗ, ਬੋਲੇ...ਹੁਣ ਪੁਲਿਸ ਲਾ ਲਵੇ ਪੂਰਾ ਜ਼ੋਰ
Farmers Protest: ਖਨੌਰੀ ਬਾਰਡਰ ’ਤੇ ਕਿਸਾਨਾਂ ਦੇ ਪੱਕੇ ਜੁਗਾੜ! ਲੋਹੇ ਦੀਆਂ ਪੱਤੀਆਂ ਜੜ੍ਹ ਟਰਾਲੀਆਂ ਕੀਤੀਆਂ ਵੈਲਡਿੰਗ, ਬੋਲੇ...ਹੁਣ ਪੁਲਿਸ ਲਾ ਲਵੇ ਪੂਰਾ ਜ਼ੋਰ
Punjab Police: ਅਰਸ਼ ਡੱਲਾ ਦੇ 4 ਸਾਥੀ ਗ੍ਰਿਫਤਾਰ, 16 ਜਿੰਦਾ ਕਾਰਤੂਸਾਂ ਸਮੇਤ ਹਥਿਆਰ ਬਰਾਮਦ, ਮੋਹਾਲੀ ਗੋਲ਼ੀਕਾਂਡ ਨਾਲ ਜੁੜੇ ਤਾਰ

Punjabi Singer Ranjit Bawa: ਰਣਜੀਤ ਬਾਵਾ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੂੰ ਲਲਕਾਰਿਆ, ਹਰ ਗੱਲ 'ਤੇ ਹਿੰਦੂ-ਸਿੱਖ ਦਾ ਮੁੱਦਾ ਠੀਕ ਨਹੀਂ...
ਰਣਜੀਤ ਬਾਵਾ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੂੰ ਲਲਕਾਰਿਆ, ਹਰ ਗੱਲ 'ਤੇ ਹਿੰਦੂ-ਸਿੱਖ ਦਾ ਮੁੱਦਾ ਠੀਕ ਨਹੀਂ...
Canada News: ਕੈਨੇਡਾ ਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ, ਡਿਟੇਲ ਭੇਜਣ ਦੇ ਹੁਕਮ, ਕਈਆਂ ਨੂੰ ਡਿਪੋਰਟ ਕਰਨ ਦੀ ਤਿਆਰੀ
ਕੈਨੇਡਾ ਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ, ਡਿਟੇਲ ਭੇਜਣ ਦੇ ਹੁਕਮ, ਕਈਆਂ ਨੂੰ ਡਿਪੋਰਟ ਕਰਨ ਦੀ ਤਿਆਰੀ
FASTag ਸਿਸਟਮ ਦਾ ਅੰਤ! ਜਾਣੋ ਹੁਣ ਕਿਵੇਂ ਕੱਟਿਆ ਜਾਵੇਗਾ ਟੋਲ ? ਸਰਕਾਰ ਨੇ ਚੁੱਕਿਆ ਇਹ ਕਦਮ

Embed widget