ਪੜਚੋਲ ਕਰੋ

ਯੂਕੇ ਜਾਣ ਵਾਲਿਆਂ ਲਈ ਖੁਸ਼ਖਬਰੀ! ਆਇਲਟਸ ਤੇ ਟੋਫਲ ਦੀ ਨਹੀਂ ਲੋੜ

ਯੂਕੇ ਵਿੱਚ ਪ੍ਰੈਕਟਿਸ ਕਰਨ ਦੇ ਚਾਹਵਾਨ ਡਾਕਟਰਾਂ, ਨਰਸਾਂ, ਦੰਦਾਂ ਦੇ ਡਾਕਟਰਾਂ ਤੇ ਮਿੱਡ-ਵਾਈਵਜ਼ (ਦਾਈਆਂ) ਨੂੰ ਹੁਣ ਅੰਗਰੇਜ਼ੀ ਭਾਸ਼ਾ ਵਿੱਚ ਮੁਹਾਰਤ ਹਾਸਲ ਕਰਨ ਲਈ “O56L (ਟੋਫਲ) ਤੇ 95L“S (ਆਇਲਟਸ) ਜਿਹੇ ਟੈਸਟਾਂ ਵਿੱਚ ਬੈਠਣ ਦੀ ਲੋੜ ਨਹੀਂ ਰਹੇਗੀ। ਯੂਕੇ ਦੇ ਨਵੇਂ ਨੇਮਾਂ ਉਪਰੋਕਤ ਵਰਗਾਂ ਨੂੰ ਸਬੰਧਤ ਸਿਹਤ ਸੰਭਾਲ ਰੈਗੂਲੇਟਰ ਕੋਲ ਰਜਿਸਟਰ ਹੋਣ ਲਈ ਆਕੂਪੇਸ਼ਨਲ ਇੰਗਲਿਸ਼ ਟੈਸਟ (ਓਈਟੀ) ਚੰਗੇ ਨੰਬਰਾਂ ਨਾਲ ਲਾਜ਼ਮੀ ਪਾਸ ਕਰਨਾ ਹੋਵੇਗਾ। ਨਵੇਂ ਨੇਮ 1 ਅਕਤੂਬਰ ਤੋਂ ਲਾਗੂ ਹੋਣਗੇ।

ਨਵੀਂ ਦਿੱਲੀ: ਯੂਕੇ ਵਿੱਚ ਪ੍ਰੈਕਟਿਸ ਕਰਨ ਦੇ ਚਾਹਵਾਨ ਡਾਕਟਰਾਂ, ਨਰਸਾਂ, ਦੰਦਾਂ ਦੇ ਡਾਕਟਰਾਂ ਤੇ ਮਿੱਡ-ਵਾਈਵਜ਼ (ਦਾਈਆਂ) ਨੂੰ ਹੁਣ ਅੰਗਰੇਜ਼ੀ ਭਾਸ਼ਾ ਵਿੱਚ ਮੁਹਾਰਤ ਹਾਸਲ ਕਰਨ ਲਈ “O56L (ਟੋਫਲ) ਤੇ 95L“S (ਆਇਲਟਸ) ਜਿਹੇ ਟੈਸਟਾਂ ਵਿੱਚ ਬੈਠਣ ਦੀ ਲੋੜ ਨਹੀਂ ਰਹੇਗੀ। ਯੂਕੇ ਦੇ ਨਵੇਂ ਨੇਮਾਂ ਉਪਰੋਕਤ ਵਰਗਾਂ ਨੂੰ ਸਬੰਧਤ ਸਿਹਤ ਸੰਭਾਲ ਰੈਗੂਲੇਟਰ ਕੋਲ ਰਜਿਸਟਰ ਹੋਣ ਲਈ ਆਕੂਪੇਸ਼ਨਲ ਇੰਗਲਿਸ਼ ਟੈਸਟ (ਓਈਟੀ) ਚੰਗੇ ਨੰਬਰਾਂ ਨਾਲ ਲਾਜ਼ਮੀ ਪਾਸ ਕਰਨਾ ਹੋਵੇਗਾ। ਨਵੇਂ ਨੇਮ 1 ਅਕਤੂਬਰ ਤੋਂ ਲਾਗੂ ਹੋਣਗੇ। ਓਈਟੀ ਕੌਮਾਂਤਰੀ ਅੰਗਰੇਜ਼ੀ ਭਾਸ਼ਾ ਦਾ ਟੈਸਟ ਹੈ, ਜੋ ਸਿਹਤ ਸੰਭਾਲ ਨਾਲ ਜੁੜੇ ਪੇਸ਼ੇਵਰਾਂ ਦੇ ਭਾਸ਼ਾ ਸੰਚਾਰ ਦੇ ਹੁਨਰ ਦਾ ਮੁਲਾਂਕਣ ਕਰੇਗਾ। ਇਸ ਤੋਂ ਪਹਿਲਾਂ ਉਮੀਦਵਾਰਾਂ ਨੂੰ ਯੂਕੇ ਦੇ ਸਿਹਤ ਸੰਭਾਲ ਨਾਲ ਸਬੰਧਤ ਦੋ ਬੋਰਡਾਂ ਨਰਸਿੰਗ ਤੇ ਮਿਡ-ਵਾਈਫਰੀ ਕੌਂਸਲ ਤੇ ਦ ਜਨਰਲ ਮੈਡੀਕਲ ਕੌਂਸਲ ਨਾਲ ਰਜਿਸਟਰ ਹੋਣ ਤੇ ਵੀਜ਼ੇ ਲਈ ਓਈਟੀ ਦੇ ਨਾਲ ਟੋਫ਼ਲ ਤੇ ਆਇਲੈੱਟਸ ਪ੍ਰੀਖਿਆ ਦੇਣੀ ਪੈਂਦਾ ਸੀ। ਕੈਂਬਰਿਜ ਬਾਕਸਹਿੱਲ ਲੈਂਗੁਏਜ ਅਸੈਸਮੈਂਟ ਦੀ ਸੀਈਓ ਸੁਜਾਤਾ ਸਟੈੱਡ ਨੇ ਕਿਹਾ, ‘‘ਯੂਕੇ ਦੇ ਗ੍ਰਹਿ ਵਿਭਾਗ ਵੱਲੋਂ ਕੀਤੇ ਫ਼ੈਸਲੇ ਮੁਤਾਬਕ ਡਾਕਟਰਾਂ, ਡੈਂਟਿਸਟ, ਨਰਸਾਂ ਤੇ ਮਿੱਡਵਾਈਵਜ਼, ਜੋ ਸਬੰਧਤ ਪੇਸ਼ੇਵਰ ਸੰਸਥਾਵਾਂ ਵੱਲੋਂ ਪ੍ਰਵਾਨਿਤ ਅੰਗਰੇਜ਼ੀ ਭਾਸ਼ਾ ਦਾ ਟੈਸਟ, ਪਹਿਲਾਂ ਹੀ ਪਾਸ ਕਰ ਚੁੱਕੇ ਹਨ, ਨੂੰ ਹੁਣ ਯੂਕੇ ਵਿੱਚ ਟੀਅਰ 2 ਵੀਜ਼ਾ ਦਾਖ਼ਲੇ ਲਈ ਕੋਈ ਹੋਰ ਟੈਸਟ ਦੇਣ ਦੀ ਲੋੜ ਨਹੀਂ ਹੈ।’ ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਕੀਤੇ ਇਸ ਐਲਾਨ ਨਾਲ ਹਸਪਤਾਲਾਂ ਤੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਫੌਰੀ ਲੋੜੀਂਦਾ ਸਟਾਫ਼ ਮਿਲ ਜਾਏਗਾ। ਉਂਜ ਇਹ ਨਵੀਂ ਤਬਦੀਲੀ ਪਹਿਲੀ ਅਕਤੂਬਰ ਤੋਂ ਸਾਰ ਟੀਅਰ 2 (ਜਨਰਲ) ਵੀਜ਼ਾ ਅਰਜ਼ੀ ’ਤੇ ਲਾਗੂ ਹੋਵੇਗੀ।

Education Loan Information:
Calculate Education Loan EMI

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget