ਪੜਚੋਲ ਕਰੋ

ਅਧਿਆਪਕਾਂ ਨੂੰ ਜਮਾਤ 'ਚ ਮੋਬਾਈਲ ਫੋਨ ਨਾ ਵਰਤਣ ਦੀ ਹਦਾਇਤ

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਧਿਆਪਕਾਂ ਨੂੰ ਕਲਾਸ ਵਿੱਚ ਮੋਬਾਈਲ ਫੋਨ ਨਾ ਵਰਤਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਸਕੂਲਾਂ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਆਪਕ ਜਮਾਤ ਵਿੱਚ ਪੜ੍ਹਾਉਣ ਸਮੇਂ ਮੋਬਾਈਲ ਫੋਨ ਦੀ ਵਰਤੋਂ ਤੋਂ ਗੁਰੇਜ਼ ਕਰਨ।

ਮੁਹਾਲੀ: ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਧਿਆਪਕਾਂ ਨੂੰ ਕਲਾਸ ਵਿੱਚ ਮੋਬਾਈਲ ਫੋਨ ਨਾ ਵਰਤਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਸਕੂਲਾਂ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਆਪਕ ਜਮਾਤ ਵਿੱਚ ਪੜ੍ਹਾਉਣ ਸਮੇਂ ਮੋਬਾਈਲ ਫੋਨ ਦੀ ਵਰਤੋਂ ਤੋਂ ਗੁਰੇਜ਼ ਕਰਨ।

ਅਧਿਆਪਕਾਂ ਨੂੰ ਜਮਾਤ 'ਚ ਮੋਬਾਈਲ ਫੋਨ ਨਾ ਵਰਤਣ ਦੀ ਹਦਾਇਤ

ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਸਕੂਲਾਂ ਵਿੱਚ ਕੁਝ ਅਧਿਆਪਕ ਪੜ੍ਹਾਉਣ ਸਮੇਂ ਮੋਬਾਈਲ ਫੋਨ ਦੀ ਵਰਤੋਂ ਗੱਲਾਂ ਕਰਨ ਲਈ ਕਰਦੇ ਹਨ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕੁਝ ਅਧਿਆਪਕ ਤਾਂ ਸੋਸ਼ਲ ਮੀਡੀਆ ਐਪਸ ਜਿਵੇਂ ਵਟਸਐਪ ਤੇ ਫੇਸਬੁੱਕ 'ਤੇ ਰੁੱਝੇ ਰਹਿੰਦੇ ਹਨ। ਅਜਿਹਾ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੁੰਦਾ ਹੈ, ਉੱਥੇ ਵਿਦਿਆਰਥੀਆਂ 'ਤੇ ਬੁਰਾ ਅਸਰ ਵੀ ਪੈਂਦਾ ਹੈ। ਆਮ ਤੌਰ ਤੇ ਅਧਿਆਪਕ ਵਿਦਿਆਰਥੀਆਂ ਨੂੰ ਜਮਾਤ ਦਾ ਕੰਮ ਦੇ ਕੇ ਆਪ ਫੋਨ 'ਤੇ ਰੁੱਝ ਜਾਂਦੇ ਹਨ, ਜਦੋਂ ਕਿ ਪੜ੍ਹਣ-ਪੜ੍ਹਾਉਣ ਦੀ ਪ੍ਰਕਿਰਿਆ ਵਿੱਚ ਅਧਿਆਪਕ ਦੀ ਪੂਰੀ ਸ਼ਮੂਲੀਅਤ ਹੋਣੀ ਚਾਹੀਦੀ ਹੈ। ਸਿੱਖਿਆ ਸਕੱਤਰ ਵੱਲੋਂ ਪੰਜਾਬ ਦੇ ਸਮੂਹ ਡੀਈਓ ਤੇ ਸਕੂਲ ਮੁਖੀਆਂ ਨੂੰ ਜਾਰੀ ਪੱਤਰ ਵਿੱਚ ਉਨ੍ਹਾਂ ਅਧੀਨ ਕੰਮ ਕਰਦੇ ਸਮੂਹ ਅਧਿਆਪਕਾਂ ਨੂੰ ਇਸ ਸਬੰਧੀ ਨਿਰਦੇਸ਼ ਜਾਰੀ ਕਰਨ ਲਈ ਕਿਹਾ ਹੈ ਕਿ ਹਰੇਕ ਅਧਿਆਪਕ ਜਮਾਤ ਨੂੰ ਪੜ੍ਹਾਉਣ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰੇ ਤਾਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ।

Education Loan Information:
Calculate Education Loan EMI

ਟਾਪ ਹੈਡਲਾਈਨ

PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
School Holiday: 10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...

Embed widget