ਪੜਚੋਲ ਕਰੋ

Driving License Rules: ਬਹੁਤੇ ਲੋਕ ਨਹੀਂ ਜਾਣਦੇ? 18 ਸਾਲ ਤੋਂ ਘੱਟ ਉਮਰ ਦੇ ਲੋਕ ਵੀ ਕਰ ਸਕਦੇ ਡਰਾਈਵਿੰਗ ਲਾਇਸੈਂਸ ਲਈ ਅਪਲਾਈ

Driving License: ਭਾਰਤ ਜਾਂ ਕਿਸੇ ਵੀ ਹੋਰ ਦੇਸ਼ ਵਿੱਚ ਸੜਕਾਂ 'ਤੇ ਵਾਹਨ ਚਲਾਉਣ ਲਈ ਡ੍ਰਾਈਵਿੰਗ ਲਾਇਸੈਂਸ ਦੀ ਲੋੜ ਹੁੰਦੀ ਹੈ। ਹਰ ਦੇਸ਼ ਵਿੱਚ ਲਾਇਸੈਂਸ ਦੇ ਵੱਖ-ਵੱਖ ਨਿਯਮ ਹਨ।

Driving License Rules: ਭਾਰਤ ਜਾਂ ਕਿਸੇ ਵੀ ਹੋਰ ਦੇਸ਼ ਵਿੱਚ ਸੜਕਾਂ 'ਤੇ ਵਾਹਨ ਚਲਾਉਣ ਲਈ ਡ੍ਰਾਈਵਿੰਗ ਲਾਇਸੈਂਸ ਦੀ ਲੋੜ ਹੁੰਦੀ ਹੈ। ਹਰ ਦੇਸ਼ ਵਿੱਚ ਲਾਇਸੈਂਸ ਦੇ ਵੱਖ-ਵੱਖ ਨਿਯਮ ਹਨ। ਉਨ੍ਹਾਂ ਨਿਯਮਾਂ ਨੂੰ ਪੂਰਾ ਕਰਨ ਤੋਂ ਬਾਅਦ ਹੀ ਲਾਇਸੈਂਸ ਦਿੱਤਾ ਜਾਂਦਾ ਹੈ। ਆਮ ਤੌਰ 'ਤੇ ਜ਼ਿਆਦਾਤਰ ਦੇਸ਼ਾਂ ਵਿੱਚ ਡਰਾਈਵਿੰਗ ਲਾਇਸੈਂਸ ਲਈ ਉਮਰ 18 ਸਾਲ ਰੱਖੀ ਜਾਂਦੀ ਹੈ। ਭਾਰਤ ਵਿੱਚ ਵੀ ਲਾਇਸੈਂਸ ਲਈ ਉਮਰ 18 ਸਾਲ (Age for license in India is 18 years) ਹੈ। 

ਹਾਲਾਂਕਿ, ਇੱਥੇ ਇੱਕ ਡਰਾਈਵਿੰਗ ਲਾਇਸੈਂਸ ਅਜਿਹਾ ਵੀ ਹੈ ਜੋ ਤੁਸੀਂ 16 ਸਾਲ ਦੀ ਉਮਰ ਵਿੱਚ ਪ੍ਰਾਪਤ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਇਸ ਲਾਇਸੈਂਸ ਬਾਰੇ ਦੱਸਾਂਗੇ। ਭਾਰਤ ਵਿੱਚ ਟਰਾਂਸਪੋਰਟ ਵਿਭਾਗ 18 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਡਰਾਈਵਿੰਗ ਲਾਇਸੰਸ ਵੀ ਜਾਰੀ ਕਰਦਾ ਹੈ। ਹਾਲਾਂਕਿ, ਇਸ ਲਾਇਸੈਂਸ ਨਾਲ ਕਈ ਸ਼ਰਤਾਂ ਜੁੜੀਆਂ ਹੁੰਦੀਆਂ ਹਨ, ਜਿਨ੍ਹਾਂ ਦੀ ਉਲੰਘਣਾ ਕਰਨ 'ਤੇ ਤੁਹਾਡੇ ਵਿਰੁੱਧ ਭਾਰੀ ਜੁਰਮਾਨਾ ਤੇ ਕਾਨੂੰਨੀ ਕਾਰਵਾਈ ਹੋ ਸਕਦੀ ਹੈ।

ਲਾਇਸੈਂਸ ਦੇ ਨਿਯਮ (Rules of license)
ਗੀਅਰ ਰਹਿਤ ਬਾਈਕ ਲਾਇਸੈਂਸ 16 ਸਾਲ ਦੀ ਉਮਰ 'ਤੇ ਜਾਰੀ ਕੀਤਾ ਜਾਂਦਾ ਹੈ। ਇਹ ਡਰਾਈਵਿੰਗ ਲਾਇਸੰਸ ਉਸ ਵਾਹਨ ਲਈ ਜਾਰੀ ਕੀਤਾ ਜਾਂਦਾ ਹੈ ਜਿਸ ਦੀ ਇੰਜਣ ਸਮਰੱਥਾ 50 ਸੀਸੀ ਤੋਂ ਘੱਟ ਹੋਵੇ। ਇਸ ਤੋਂ ਵੱਧ ਸਮਰਥਾ ਦੇ ਇੰਜਣ ਵਾਲੀ ਗੱਡੀ ਚਲਾਉਣ 'ਤੇ ਜੁਰਮਾਨਾ ਲੱਗ ਸਕਦਾ ਹੈ। ਇਸ ਲਾਇਸੈਂਸ ਨੂੰ ਬਣਾਉਣ ਤੋਂ ਬਾਅਦ ਤੁਸੀਂ 18 ਸਾਲ ਦੀ ਉਮਰ ਦੇ ਹੁੰਦੇ ਹੀ ਇਸ ਨੂੰ ਅਪਡੇਟ ਕਰ ਸਕਦੇ ਹੋ। ਇਸ ਲਈ ਤੁਹਾਨੂੰ ਦੁਬਾਰਾ ਅਪਲਾਈ ਕਰਨਾ ਹੋਵੇਗਾ ਤੇ ਸਥਾਈ ਲਾਇਸੈਂਸ ਲੈਣਾ ਹੋਵੇਗਾ। ਇਹ ਲਾਇਸੈਂਸ ਮਿਲਣ ਤੋਂ ਬਾਅਦ ਤੁਸੀਂ ਕਾਰ ਤੇ ਬਾਈਕ ਦੋਵਾਂ ਨੂੰ ਚਲਾ ਸਕੋਗੇ।

ਤੁਸੀਂ ਵੀ ਅਪਲਾਈ ਕਰ ਸਕਦੇ (You can also apply)
ਜੇਕਰ ਤੁਸੀਂ ਵੀ 16 ਸਾਲ ਦੇ ਹੋ ਤਾਂ ਤੁਸੀਂ ਆਪਣੇ 50 ਸੀਸੀ ਤੋਂ ਘੱਟ ਸਕੂਟਰ ਲਈ ਆਰਟੀਓ ਨੂੰ ਅਰਜ਼ੀ ਦੇ ਸਕਦੇ ਹੋ। ਤੁਹਾਨੂੰ ਆਰਟੀਓ ਜਾ ਕੇ ਜ਼ਰੂਰੀ ਦਸਤਾਵੇਜ਼ ਜਮ੍ਹਾ ਕਰਨੇ ਪੈਣਗੇ ਤੇ ਸਾਰੀਆਂ ਪ੍ਰਕਿਰਿਆਵਾਂ ਨੂੰ ਪੂਰਾ ਕਰਨ ਤੋਂ ਬਾਅਦ ਤੁਹਾਨੂੰ ਲਾਇਸੈਂਸ ਜਾਰੀ ਕੀਤਾ ਜਾਵੇਗਾ। ਹਾਲਾਂਕਿ, ਜੇਕਰ ਤੁਸੀਂ ਕਿਸੇ ਜਨਤਕ ਸਥਾਨ 'ਤੇ ਬਾਈਕ ਜਾਂ ਕਾਰ ਦੀ ਸਵਾਰੀ ਕਰਦੇ ਹੋਏ ਫੜੇ ਜਾਂਦੇ ਹੋ, ਤਾਂ ਟ੍ਰੈਫਿਕ ਪੁਲਿਸ ਤੁਹਾਡੇ ਵਿਰੁੱਧ ਕਾਰਵਾਈ ਕਰ ਸਕਦੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget