ਪੜਚੋਲ ਕਰੋ

Government Jobs 2024: ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਖੁਸ਼ਖਬਰੀ, ਇੱਥੇ ਨਿਕਲੀ ਬੰਪਰ ਭਰਤੀ, ਜਾਣੋ ਪੂਰਾ ਵੇਰਵਾ

Jobs 2024: ਜੇਕਰ ਤੁਸੀਂ ਵੀ ਸਰਕਾਰੀ ਨੌਕਰੀ ਦਾ ਸੁਫਨਾ ਦੇਖ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਹੈ। ਇਸ ਜਗ੍ਹਾ ਉੱਤੇ 1400 ਤੋਂ ਵੱਧ ਅਸਾਮੀਆਂ ਲਈ ਬੰਪਰ ਭਰਤੀ ਨਿਕਲੀ ਹੈ ਜਿਸ ਲਈ ਉਮੀਦਵਾਰ ਜਲਦੀ ਹੀ ਅਪਲਾਈ ਕਰ ਸਕਣਗੇ।

DSSSB Recruitment 2024: ਸਰਕਾਰੀ ਨੌਕਰੀਆਂ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਲਈ ਵੱਡੀ ਖੁਸ਼ਖਬਰੀ ਹੈ। ਰਾਜਧਾਨੀ ਦਿੱਲੀ ਵਿੱਚ ਬੰਪਰ ਪੋਸਟਾਂ ਲਈ ਭਰਤੀ ਸਾਹਮਣੇ ਆਈ ਹੈ। ਦਿੱਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ (DSSSB) ਬੋਰਡ ਦੁਆਰਾ ਕੀਤੀ ਗਈ ਇਸ ਭਰਤੀ ਲਈ ਅਰਜ਼ੀ ਦੇਣ ਲਈ, ਉਮੀਦਵਾਰ ਨੂੰ ਅਧਿਕਾਰਤ ਸਾਈਟ dsssbonline.nic.in 'ਤੇ ਜਾਣਾ ਪਵੇਗਾ। ਇਸ ਭਰਤੀ ਨੂੰ ਲੈ ਕੇ ਬੋਰਡ ਵੱਲੋਂ ਭਰਤੀ ਮੁਹਿੰਮ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਉਮੀਦਵਾਰ ਜਲਦੀ ਹੀ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਣਗੇ। ਇਸ ਭਰਤੀ ਮੁਹਿੰਮ ਲਈ ਅਰਜ਼ੀਆਂ 19 ਮਾਰਚ, 2024 ਤੋਂ ਸ਼ੁਰੂ ਹੋਣਗੀਆਂ। ਜਦਕਿ ਅਪਲਾਈ ਕਰਨ ਦੀ ਆਖਰੀ ਮਿਤੀ 17 ਅਪ੍ਰੈਲ 2024 ਰੱਖੀ ਗਈ ਹੈ।

DSSSB Jobs 2024: ਖਾਲੀ ਅਸਾਮੀਆਂ ਦਾ ਵੇਰਵਾ

ਇਸ ਭਰਤੀ ਮੁਹਿੰਮ ਰਾਹੀਂ ਬੰਪਰ ਪੋਸਟਾਂ 'ਤੇ ਭਰਤੀ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਸੂਬੇ ਵਿੱਚ ਕੁੱਲ 1499 ਅਸਾਮੀਆਂ ਭਰੀਆਂ ਜਾਣਗੀਆਂ। ਜਿਸ ਵਿੱਚ ਵੈਟਰਨਰੀ ਅਤੇ ਪਸ਼ੂ ਧਨ ਇੰਸਪੈਕਟਰ, ਪੋਸਟ ਗ੍ਰੈਜੂਏਟ ਅਧਿਆਪਕ (ਪੀਜੀਟੀ), ਸਿਖਲਾਈ ਪ੍ਰਾਪਤ ਗ੍ਰੈਜੂਏਟ ਅਧਿਆਪਕ (ਟੀਜੀਟੀ), ਸਹਾਇਕ ਸੈਨੇਟਰੀ ਇੰਸਪੈਕਟਰ, ਸਟੈਨੋਗ੍ਰਾਫਰ, ਕੇਅਰਟੇਕਰ, ਘਰੇਲੂ ਵਿਗਿਆਨ ਅਧਿਆਪਕ, ਲਾਇਬ੍ਰੇਰੀਅਨ, ਲੇਖਾ ਸਹਾਇਕ ਆਦਿ ਦੀਆਂ ਅਸਾਮੀਆਂ ਸ਼ਾਮਲ ਹਨ।

DSSSB Jobs 2024:ਇੰਨੀ ਹੋਵੇਗੀ ਅਰਜ਼ੀ ਫੀਸ

ਉਮੀਦਵਾਰਾਂ ਨੂੰ ਇਸ ਭਰਤੀ ਮੁਹਿੰਮ ਲਈ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਜਨਰਲ/ਓਬੀਸੀ/ਈਡਬਲਯੂਐਸ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਅਰਜ਼ੀ ਫੀਸ ਵਜੋਂ 100 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ। ਇਸ ਦੇ ਨਾਲ ਹੀ, ਅਪਲਾਈ ਕਰਨ ਵਾਲੇ SC/ST/PWD/ਮਹਿਲਾ ਉਮੀਦਵਾਰਾਂ ਨੂੰ ਫੀਸ ਦੇ ਭੁਗਤਾਨ ਵਿੱਚ ਛੋਟ ਪ੍ਰਦਾਨ ਕੀਤੀ ਗਈ ਹੈ।

DSSSB Jobs 2024: ਇਹ ਮਹੱਤਵਪੂਰਨ ਤਾਰੀਖਾਂ ਹਨ

  • ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ: 07 ਮਾਰਚ 2024
  • ਅਰਜ਼ੀ ਪ੍ਰਕਿਰਿਆ ਦੀ ਸ਼ੁਰੂਆਤੀ ਮਿਤੀ: 19 ਮਾਰਚ 2024
  • ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ: 17 ਅਪ੍ਰੈਲ 2024

ਕਿਵੇਂ ਅਪਲਾਈ ਕਰ ਸਕਦੇ ਹਾਂ?
ਸਟੈਪ 1: ਅਪਲਾਈ ਕਰਨ ਲਈ, ਉਮੀਦਵਾਰ ਪਹਿਲਾਂ ਦਿੱਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੀ ਅਧਿਕਾਰਤ ਵੈੱਬਸਾਈਟ dsssbonline.nic.in 'ਤੇ ਜਾਓ।
ਸਟੈਪ 2: ਫਿਰ ਉਮੀਦਵਾਰ ਦੇ ਹੋਮ ਪੇਜ 'ਤੇ ਮੌਜੂਦਾ ਓਪਨਿੰਗਜ਼ 'ਤੇ ਕਲਿੱਕ ਕਰੋ।
ਸਟੈਪ 3: ਇਸ ਤੋਂ ਬਾਅਦ ਉਮੀਦਵਾਰ ਸਬੰਧਤ ਭਰਤੀ ਲਿੰਕ 'ਤੇ ਕਲਿੱਕ ਕਰਨਗੇ।
ਸਟੈਪ 4: ਹੁਣ ਉਮੀਦਵਾਰ ਆਨਲਾਈਨ ਅਪਲਾਈ ਕਰਨ ਲਈ ਲਿੰਕ 'ਤੇ ਕਲਿੱਕ ਕਰੋ।

ਸਟੈਪ 5: ਫਿਰ ਉਮੀਦਵਾਰ ਆਪਣੇ ਆਪ ਨੂੰ ਰਜਿਸਟਰ ਕਰਦੇ ਹਨ।
ਸਟੈਪ 6: ਇਸ ਤੋਂ ਬਾਅਦ ਉਮੀਦਵਾਰ ਲੌਗਇਨ ਕਰੋ ਅਤੇ ਆਪਣਾ ਵੇਰਵਾ ਦਰਜ ਕਰੋ।
ਸਟੈਪ 7: ਹੁਣ ਉਮੀਦਵਾਰ ਲੋੜੀਂਦੇ ਦਸਤਾਵੇਜ਼ ਅਪਲੋਡ ਕਰਦੇ ਹਨ।
ਕਦਮ 8: ਅੰਤ ਵਿੱਚ, ਉਮੀਦਵਾਰ ਫਾਰਮ ਨੂੰ ਡਾਊਨਲੋਡ ਕਰਦੇ ਹਨ ਅਤੇ ਇਸਦਾ ਪ੍ਰਿੰਟ ਆਪਣੇ ਕੋਲ ਰੱਖਦੇ ਹਨ।

ਨੋਟੀਫਿਕੇਸ਼ਨ ਚੈੱਕ ਕਰਨ ਲਈ ਇੱਥੇ ਕਲਿੱਕ ਕਰੋ

 

Education Loan Information:
Calculate Education Loan EMI

ਟਾਪ ਹੈਡਲਾਈਨ

Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Embed widget