ਪੜਚੋਲ ਕਰੋ

ਹੁਣ ਸੌਖਾ ਨਹੀਂ ਰਹੇਗਾ ਦਿੱਲੀ ਯੂਨੀਵਰਸਿਟੀ ‘ਚ ਦਾਖਲਾ

  ਨਵੀਂ ਦਿੱਲੀ: 12ਵੀਂ ਤੋਂ ਬਾਅਦ ਦਿੱਲੀ ਯੂਨੀਵਰਸਿਟੀ (ਡੀਯੂ) ‘ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਹੈ। 12ਵੀਂ ਦੇ ਨਤੀਜੇ ਆਉਣ ਮਗਰੋਂ ਡੀਯੂ ‘ਚ ਪੜ੍ਹਾਈ ਦਾ ਸੁਫਨ ਪੂਰਾ ਕਰਨ ਲਈ ਹੁਣ ਵਿਦਿਆਰਥੀਆਂ ਨੂੰ ਪਹਿਲਾਂ ਪ੍ਰਵੇਸ਼ ਪ੍ਰੀਖਿਆ ਪਾਸ ਕਰਨੀ ਪਵੇਗੀ। ਇਸ ਤੋਂ ਪਹਿਲਾਂ ਸਿਰਫ 12ਵੀਂ ‘ਚ ਆਏ ਚੰਗੇ ਨੰਬਰ ਹੀ ਮਾਇਨੇ ਰੱਖਦੇ ਸੀ। ਮੈਰਿਟ ਦੇ ਅਧਾਰ ‘ਤੇ ਦਾਖਲਾ ਦਿੱਤਾ ਜਾਂਦਾ ਸੀ। ਹੁਣ ਡੀਯੂ ‘ਚ ਦਾਖਲੇ ਲਈ ਸਿਰਫ 99 ਫੀਸਦ ਨੰਬਰ ਹਾਸਲ ਕਰਨਾ ਹੀ ਕਾਫੀ ਨਹੀਂ ਹੋਵੇਗਾ। ਯੂਨੀਵਰਸਿਟੀ ਵੱਲੋਂ ਕੀਤਾ ਇਹ ਬਦਲਾਅ ਵਿਦਿਆਰਥੀਆਂ ਲਈ ਝਟਕਾ ਜ਼ਰੂਰ ਹੋ ਸਕਦਾ ਹੈ। ਰਿਪੋਰਟਾਂ ਮੁਤਾਬਕ ਯੂਨੀਵਰਸੀਟੀ ਅਗਲੇ ਸੈਸ਼ਨ ਯਾਨੀ 2019 ਲਈ ਪ੍ਰਵੇਸ਼ ਪ੍ਰੀਖਿਆ ਕਰਾਉਣ ਦੀ ਯੋਜਨਾ ਬਣਾ ਰਹੀ ਹੈ। ਯੂਨੀਵਰਸਿਟੀ ‘ਚ ਹਰ ਕੋਰਸ ਲਈ ਪ੍ਰਵੇਸ਼ ਪ੍ਰੀਖਿਆ ਹੋਵੇਗੀ। ਯੂਨੀਵਰਸਿਟੀ ਦਾ ਇਹ ਕਦਮ ਬੱਚਿਆਂ ‘ਚ ਤਨਾਅ ਨੂੰ ਘੱਟ ਕਰਨ ‘ਚ ਵੀ ਕਾਰਗਾਰ ਸਾਬਤ ਹੋ ਸਕਦਾ ਹੈ। ਉਂਝ ਯੂਨੀਵਰਸਿਟੀ ਦੀ ਇਹ ਯੋਜਨਾ ਲੰਬੇ ਸਮੇਂ ਤੋਂ ਵਿਚਕਾਰ ਹੀ ਲਟਕੀ ਹੋਈ ਸੀ।

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget