ਪੜਚੋਲ ਕਰੋ

DU Admission 2020:ਰਜਿਸਟ੍ਰੀਕਰਣ ਅਗਲੇ ਹਫਤੇ ਹੋ ਜਾਏਗਾ ਬੰਦ, ਜਾਣੋ ਕੀ ਹੈ ਆਖਰੀ ਤਾਰੀਖ

DU Admission 2020: ਦਿੱਲੀ ਯੂਨੀਵਰਸਿਟੀ (ਡੀਯੂ) ਨਾਲ ਸਬੰਧਤ ਕਾਲਜਾਂ ‘ਚ ਅੰਡਰਗ੍ਰੈਜੁਏਟ, ਪੋਸਟ ਗ੍ਰੈਜੂਏਟ ਅਤੇ ਐਮਫਿਲ ਪ੍ਰੋਗਰਾਮਾਂ ਵਿਚ ਦਾਖਲੇ ਲਈ ਆਨਲਾਈਨ ਅਰਜ਼ੀ ਜਮ੍ਹਾ ਕਰਨ ਦੀ ਸਹੂਲਤ 4 ਜੁਲਾਈ ਨੂੰ ਬੰਦ ਹੋਵੇਗੀ।

ਨਵੀਂ ਦਿੱਲੀ: ਬੁੱਧਵਾਰ ਸ਼ਾਮ ਨੂੰ 6.30 ਵਜੇ ਤੱਕ ਦਿੱਲੀ ਯੂਨੀਵਰਸਿਟੀ (delhi university) ਵਿਖੇ 1,41,537 ਵਿਦਿਆਰਥੀਆਂ ਨੇ ਅੰਡਰਗ੍ਰੈਜੁਏਟ ਕੋਰਸਾਂ ਵਿੱਚ ਰਜਿਸਟਰਡ ਕੀਤਾ। ਇਨ੍ਹਾਂ ਚੋਂ 45,884 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਫੀਸ ਵੀ ਅਦਾ ਕੀਤੀ ਹੈ। ਇਸ ਦੇ ਨਾਲ ਹੀ 47,112 ਵਿਦਿਆਰਥੀਆਂ ਨੇ ਪੀਜੀ ਕੋਰਸਾਂ ਵਿਚ ਰਜਿਸਟ੍ਰੇਸ਼ਨ ਕੀਤੀ ਹੈ। ਇਸ ਤੋਂ ਇਲਾਵਾ 6,059 ਵਿਦਿਆਰਥੀਆਂ ਨੇ ਐਮਫਿਲ ਅਤੇ ਪੀਐਚਡੀ ਕੋਰਸਾਂ ਵਿਚ ਰਜਿਸਟਰ ਕੀਤਾ ਹੈ। ਈਡਬਲੂਯੂਐਸ ਸ਼੍ਰੇਣੀ ਵਿੱਚ ਮੁਕਾਬਲਤਨ ਘੱਟ ਰਜਿਸਟਰੀਆਂ ਹੋਈਆਂ ਹਨ। ਈਡਬਲਯੂਐਸ ਸ਼੍ਰੇਣੀ ਅਧੀਨ 748 ਵਿਦਿਆਰਥੀਆਂ ਨੇ ਅੰਡਰਗ੍ਰੈਜੁਏਟ ਕੋਰਸ, 526 ਵਿਦਿਆਰਥੀ ਪੀਜੀ ਕੋਰਸਾਂ ਅਤੇ 47 ਐਮਫਿਲ ਅਤੇ ਪੀਐਚਡੀ ਕੋਰਸਾਂ ਵਿੱਚ ਦਾਖਲਾ ਲਿਆ ਹੈ। ਦੱਸ ਦਈਏ ਕਿ ਵਿਦਿਆਰਥੀਆਂ ਕੋਲ ਅਪਲਾਈ ਕਰਨ ਲਈ 4 ਜੁਲਾਈ ਤੱਕ ਦਾ ਸਮਾਂ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget