ਪੜਚੋਲ ਕਰੋ

Good News! ਸਿੱਖਿਆ ਵਿਭਾਗ ਵੱਲੋਂ ਕੱਢੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਤਾਰੀਕ 'ਚ ਵਾਧਾ, ਬਿਨੈ ਕਰਨ ਦੀ ਆਖਰੀ ਮਿਤੀ 5 ਮਈ

Teacher Recruitment 2022: ਮਾਸਟਰ ਕਾਡਰ ਦੀਆਂ ਅਸਾਮੀਆਂ 'ਤੇ ਭਰਤੀ ਲਈ ਅਪਲਾਈ ਕਰਨ ਵਾਸਤੇ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਬੈਚਲਰ ਡਿਗਰੀ ਤੇ ਬੀਐਡ ਦੀ ਡਿਗਰੀ ਹੋਣੀ ਚਾਹੀਦੀ ਹੈ।

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ : ਪੰਜਾਬ ਵਲੋਂ ਵੱਖ-ਵੱਖ ਮਿਤੀਆਂ ਨੂੰ ਜਾਰੀ ਕੀਤੇ ਭਰਤੀ ਇਸ਼ਤਿਹਾਰਾਂ ਦੀ ਆਖਰੀ ਤਰੀਕ 20 ਅਪ੍ਰੈਲ 2022 ਸੀ। ਜਿਸ ਨੂੰ ਵਧਾ ਕੇ 5 ਮਈ 2022 ਕਰ ਦਿੱਤਾ ਗਿਆ ਹੈ। ਦਰਅਸਲ ਸਿੱਖਿਆ ਵਿਭਾਗ ਨੇ 343 ਲੈਕਚਰਾਰ, 4161 ਮਾਸਟਰ ਕਾਡਰ ਅਤੇ 250 ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਨਵੀਆਂ/ਬੈਕਲਾਗ ਅਸਾਮੀਆਂ ਦੀ ਭਰਤੀ ਸੰਬੰਧੀ ਇਸ਼ਤਿਹਾਰ ਜਾਰੀ ਕਰ ਕੇ ਉਮੀਦਵਾਰਾਂ ਪਾਸੋਂ ਮਿਤੀ 20 ਅਪ੍ਰੈਲ ਤਕ ਆਨਲਾਈਨ ਅਰਜ਼ੀਆਂ ਮੰਗੀਆਂ ਸਨ।

ਅਸਾਮੀਆਂ ਲਈ ਅਪਲਾਈ ਕਰਨ ਦੀ ਤਰੀਕ 'ਚ ਵਾਧੇ ਸਮੇਤ ਹੋਰ ਹਦਾਇਤਾਂ ਵਿਭਾਗ ਦੀ ਅਧਿਕਾਰਤ ਵੈੱਬਸਾਈਟ. www.educationrecruitmentboard.com 'ਤੇ ਉਪਲਬਧ ਇਸ਼ਤਿਹਾਰ ਅਨੁਸਾਰ ਹੀ ਲਾਗੂ ਹੋਣਗੀਆਂ। ਜ਼ਿਕਰਯੋਗ ਹੈ ਕਿ ਉਮੀਦਵਾਰਾਂ ਵੱਲੋਂ ਪ੍ਰਾਪਤ ਅਰਜ਼ੀਆਂ ਅਨੁਸਾਰ ਅਪਲਾਈ ਕਰਨ 'ਚ ਆ ਰਹੀਆਂ ਤਕਨੀਕੀ ਮੁਸ਼ਕਲਾਂ ਨੂੰ ਧਿਆਨ 'ਚ ਰੱਖਦੇ ਹੋਏ ਹੁਣ ਆਨਲਾਈਨ ਅਪਲਾਈ ਕਰਨ ਦੀ ਮਿਤੀ 'ਚ ਵਾਧਾ ਕੀਤਾ ਗਿਆ ਹੈ।

Good News! ਸਿੱਖਿਆ ਵਿਭਾਗ ਵੱਲੋਂ ਕੱਢੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਤਾਰੀਕ 'ਚ ਵਾਧਾ, ਬਿਨੈ ਕਰਨ ਦੀ ਆਖਰੀ ਮਿਤੀ 5 ਮਈ

Teacher Recruitment 2022: ਵਿਦਿਅਕ ਯੋਗਤਾ ਤੇ ਉਮਰ ਸੀਮਾ

ਮਾਸਟਰ ਕਾਡਰ ਦੀਆਂ ਅਸਾਮੀਆਂ 'ਤੇ ਭਰਤੀ ਲਈ ਅਪਲਾਈ ਕਰਨ ਵਾਸਤੇ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਬੈਚਲਰ ਡਿਗਰੀ ਤੇ ਬੀਐਡ ਦੀ ਡਿਗਰੀ ਹੋਣੀ ਚਾਹੀਦੀ ਹੈ। ਬਿਨੈਕਾਰ ਦੀ ਉਮਰ ਸੀਮਾ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 37 ਸਾਲ ਹੋਣੀ ਚਾਹੀਦੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਉਪਲੱਬਧ ਨੋਟੀਫਿਕੇਸ਼ਨ ਨੂੰ ਦੇਖ ਅਤੇ ਡਾਊਨਲੋਡ ਕਰ ਸਕਦੇ ਹਨ।

Teacher Recruitment 2022: ਭਰਤੀ ਦਾ ਵੇਰਵਾ

ਅਹੁਦਿਆਂ ਦੀ ਕੁੱਲ ਗਿਣਤੀ - 4161
ਅੰਗਰੇਜ਼ੀ ਲਈ ਅਸਾਮੀਆਂ ਦੀ ਗਿਣਤੀ - 790
ਗਣਿਤ ਲਈ ਅਸਾਮੀਆਂ ਦੀ ਗਿਣਤੀ - 912
ਸਾਇੰਸ ਲਈ ਅਸਾਮੀਆਂ ਦੀ ਗਿਣਤੀ - 859
ਹਿੰਦੀ ਲਈ ਅਸਾਮੀਆਂ ਦੀ ਗਿਣਤੀ - 240
ਪੰਜਾਬੀ ਲਈ ਅਸਾਮੀਆਂ ਦੀ ਗਿਣਤੀ - 534
ਸੋਸ਼ਲ ਸਟੱਡੀਜ਼ ਲਈ ਅਸਾਮੀਆਂ ਦੀ ਗਿਣਤੀ - 633
ਸੰਗੀਤ ਲਈ ਅਸਾਮੀਆਂ ਦੀ ਗਿਣਤੀ -25
ਸਰੀਰਕ ਸਿੱਖਿਆ ਲਈ ਅਸਾਮੀਆਂ ਦੀ ਗਿਣਤੀ - 168

Teacher Recruitment 2022: ਅਰਜ਼ੀ ਫੀਸ

ਜਨਰਲ ਕੈਟਾਗਰੀ ਲਈ - 1000 ਰੁਪਏ
ਰਾਖਵੀਂ ਕੈਟਾਗਰੀ ਲਈ - 500 ਰੁਪਏ

 Teacher Recruitment 2022: ਕਿਵੇਂ ਕਰੀਏ ਅਪਲਾਈ?

ਉਮੀਦਵਾਰ ਹੇਠਾਂ ਦਿੱਤੇ ਗਏ ਆਸਾਨ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਕੇ ਆਪਣੀ ਅਰਜ਼ੀ ਨੂੰ ਪੂਰਾ ਕਰ ਸਕਦੇ ਹਨ।

ਸਭ ਤੋਂ ਪਹਿਲਾਂ ਉਮੀਦਵਾਰ ਅਧਿਕਾਰਤ ਵੈੱਬਸਾਈਟ Educationrecruitmentboard.com 'ਤੇ ਜਾਓ।

ਹੁਣ ਹੋਮ ਪੇਜ਼ 'ਤੇ ਦਿਖਾਈ ਦੇਣ ਵਾਲੇ ਸਬੰਧਤ ਭਰਤੀ ਲਿੰਕ 'ਤੇ ਕਲਿੱਕ ਕਰੋ।

ਹੁਣ ਤੁਸੀਂ ਇੱਕ ਨਵੇਂ ਪੇਜ਼ 'ਤੇ ਆ ਜਾਓਗੇ।

ਇੱਥੇ ਮੰਗੀ ਜਾ ਰਹੀ ਜਾਣਕਾਰੀ ਦਰਜ ਕਰਕੇ ਆਪਣੇ ਆਪ ਨੂੰ ਰਜਿਸਟਰ ਕਰੋ।

ਹੁਣ ਆਈਡੀ ਅਤੇ ਪਾਸਵਰਡ ਰਾਹੀਂ ਲੌਗਇਨ ਕਰੋ।

ਹੁਣ ਮੰਗੀ ਜਾ ਰਹੀ ਜਾਣਕਾਰੀ ਦਰਜ ਕਰੋ ਅਤੇ ਦਸਤਾਵੇਜ਼ਾਂ ਨੂੰ ਅਪਲੋਡ ਕਰੋ।

ਹੁਣ ਅਰਜ਼ੀ ਫੀਸ ਦਾ ਭੁਗਤਾਨ ਕਰੋ ਅਤੇ ਸਬਮਿਟ ਕਰੋ।

ਅਰਜ਼ੀ ਫ਼ਾਰਮ ਨੂੰ ਡਾਊਨਲੋਡ ਕਰੋ ਤੇ ਅੱਗੇ ਦੀ ਜ਼ਰੂਰਤ ਲਈ ਇਸ ਦਾ ਪ੍ਰਿੰਟ ਆਊਟ ਲੈ ਲਓ।

Education Loan Information:
Calculate Education Loan EMI

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget