ਪੜਚੋਲ ਕਰੋ

Punjab Education Department: ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਲਈ 92.95 ਕਰੋੜ ਰੁਪਏ ਜਾਰੀ: ਮੀਤ ਹੇਅਰ

ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਖ਼ਰੀਦਣ ਸਬੰਧੀ ਵਰਜਿਆਅੱਠਵੀਂ ਕਲਾਸ ਤੱਕ ਸਮੂਹ ਲੜਕੀਆਂ ਅਤੇ ਐਸ.ਸੀ./ਐਸ.ਟੀ./ਬੀ.ਪੀ.ਐਲ. ਲੜਕਿਆਂ ਨੂੰ ਮਿਲੇਗੀ ਮੁਫ਼ਤ ਵਰਦੀਸਕੂਲ ਪ੍ਰਬੰਧਕ ਕਮੇਟੀਆਂ 600 ਰੁਪਏ ਪ੍ਰਤੀ ਵਿਦਿਆਰਥੀਆਂ ਦੇ ਹਿਸਾਬ ਨਾਲ ਨਿਯਮਾਂ ਅਨੁਸਾਰ ਵਰਦੀਆਂ ਖ਼ਰੀਦਣਗੀਆਂ

Students of Government Schools: ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈਸ ਨੂੰ ਦਿੱਤੀ।

ਸਿੱਖਿਆ ਮੰਤਰੀ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਬਲਾਕ ਪ੍ਰਾਇਮਰੀ ਅਫਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਿਯਮਾਂ ਮੁਤਾਬਕ ਵਰਦੀਆਂ ਖ਼ਰੀਦਣ ਅਤੇ ਕਿਸੇ ਵੀ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਖ਼ਰੀਦਣ ਸਬੰਧੀ ਲਿਖਤੀ ਜਾਂ ਜ਼ੁਬਾਨੀ ਆਦੇਸ਼ ਨਾ ਦਿੱਤੇ ਜਾਣ ਅਤੇ ਜੇਕਰ ਇਸ ਮਾਮਲੇ ਵਿੱਚ ਕੋਈ ਕੋਤਾਹੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੀਤ ਹੇਅਰ ਨੇ ਦੱਸਿਆ ਕਿ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੀਆਂ ਸਮੂਹ ਲੜਕੀਆਂ ਅਤੇ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੇ ਸਮੂਹ ਐਸ.ਸੀ./ਐਸ.ਟੀ./ਬੀ.ਪੀ.ਐਲ. ਲੜਕਿਆਂ ਨੂੰ ਮੁਫ਼ਤ ਵਰਦੀ ਮਿਲੇਗੀ ਜਿਨ੍ਹਾਂ ਦੀ ਕੁੱਲ ਗਿਣਤੀ 15,491,92 ਹੈ ਅਤੇ ਪ੍ਰਤੀ ਵਿਦਿਆਰਥੀ 600 ਰੁਪਏ ਦੇ ਹਿਸਾਬ ਨਾਲ ਵਰਦੀਆਂ ਖ਼ਰੀਦਣ ਲਈ ਸਕੂਲ ਪ੍ਰਬੰਧਕ ਕਮੇਟੀਆਂ (ਐਸ.ਐਮ.ਸੀ.) ਨੂੰ ਕੁੱਲ 92.95 ਰੁਪਏ ਜਾਰੀ ਕਰ ਦਿੱਤੇ ਗਏ ਹਨ।

ਸਿੱਖਿਆ ਮੰਤਰੀ ਨੇ ਅੱਗੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਮੁਫਤ ਵਰਦੀ ਹਾਸਲ ਕਰਨ ਵਾਲੇ ਕੁੱਲ ਲਾਭਪਾਤਰੀ ਵਿਦਿਆਰਥੀਆਂ ਵਿੱਚੋਂ 8,45,429 ਲੜਕੀਆਂ ਲਈ 50.72 ਕਰੋੜ ਰੁਪਏ, 5,45,993 ਐਸ.ਸੀ. ਲੜਕਿਆਂ ਲਈ 32.75 ਕਰੋੜ ਰੁਪਏ ਅਤੇ 1,57,770 ਬੀ.ਪੀ.ਐਲ. ਲੜਕਿਆਂ ਲਈ 9.46 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਗਲਤੀ ਨਾਲ ਬੈਂਕ ਖਾਤੇ 'ਚ ਆਏ 2.8 ਕਰੋੜ, ਵਿਅਕਤੀ ਨੇ ਇੱਕ ਮਹੀਨੇ 'ਚ ਹੀ ਉਡਾਏ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget