ਪੜਚੋਲ ਕਰੋ

ਅਧਿਆਪਕਾਂ ਦੇ ਤਿੱਖੇ ਹਮਲੇ ਮਗਰੋਂ ਸਿੱਖਿਆ ਮੰਤਰੀ ਦੀ ਸੁਰ ਨਰਮ

ਚੰਡੀਗੜ੍ਹ: ਐਤਵਾਰ ਨੂੰ ਸਮੂਹ ਮੁਲਾਜ਼ਮ ਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਮਦਦ ਨਾਲ ਅਧਿਆਪਕਾਂ ਪੰਜਾਬ ਸਰਕਾਰ 'ਤੇ ਬਠਿੰਡਾ, ਅੰਮ੍ਰਿਤਸਰ ਤੇ ਪਟਿਆਲਾ ਵਿੱਚ ਵੱਡਾ ਹਮਲਾ ਬੋਲਿਆ। ਇਸ ਦੌਰਾਨ ਪਹਿਲੀ ਵਾਰ ਅਧਿਆਪਕ ਕਰੋ ਜਾਂ ਮਰੋ ਵਾਲੀ ਨੀਤੀ 'ਤੇ ਚੱਲ਼ਦੇ ਦਿਖਾਈ ਦਿੱਤੇ। ਇਸ ਤਿੱਖੇ ਐਕਸ਼ਨ ਮਗਰੋਂ ਸਿੱਖਿਆ ਮੰਤਰੀ ਓ.ਪੀ. ਸੋਨੀ ਦੀ ਸੁਰ ਕੁਝ ਨਰਮ ਹੋਈ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਤਿਆਰ ਹੈ। ਉਨ੍ਹਾਂ ਨੇ ਹੜਤਾਲ ’ਤੇ ਬੈਠੇ ਅਧਿਆਪਕ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਨ ਲਈ ਤਿਆਰ ਹੈ। ਇਸ ਲਈ ਉਹ ਆਪਣਾ ਸੰਘਰਸ਼ ਤਿਆਰ ਕੇ ਗੱਲਬਾਤ ਲਈ ਰਾਜ਼ੀ ਹੋਣ। ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਸ ਕਰਕੇ ਵਿੱਤ ਵਿਭਾਗ ਨੂੰ ਹੁਕਮ ਦਿੱਤੇ ਹਨ ਕਿ ਸਿੱਖਿਆ ਵਿਭਾਗ ਦੇ ਬਜਟ ਵਿੱਚ ਵਾਧਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਲਈ ਫੰਡ ਦੀ ਕੋਈ ਕਮੀ ਨਹੀਂ ਹੋਏਗੀ। ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ 22 ਨਵੰਬਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਤੈਅ ਹੋਈ ਹੈ। ਕਾਬਲੇਗੌਰ ਹੈ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਮਜ਼ਦੂਰ-ਕਿਸਾਨ, ਨੌਜਵਾਨ ਫੈਡਰੇਸ਼ਨਾਂ ਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਬਠਿੰਡਾ ਤੇ ਅੰਮ੍ਰਿਤਸਰ ਵਿੱਚ ਵੱਡਾ ਐਕਸ਼ਨ ਕੀਤਾ ਗਿਆ। ਅੰਮ੍ਰਿਤਸਰ ਵਿੱਚ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਵੀ ਕੀਤਾ ਗਿਆ। ਇੱਥੇ ਅਧਿਆਪਕਾਂ 'ਤੇ ਲਾਠੀਚਾਰਜ ਕੀਤਾ ਗਿਆ ਜਿਸ ਵਿੱਚ ਕੁਝ ਮੁਲਾਜ਼ਮ ਜ਼ਖ਼ਮੀ ਵੀ ਹੋ ਗਏ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget