ਪੜਚੋਲ ਕਰੋ

ਅਧਿਆਪਕਾਂ ਨਾਲ ਮੁਲਾਕਾਤ ਬਾਅਦ ਕੀ ਬੋਲੇ ਸਿੱਖਿਆ ਮੰਤਰੀ

ਚੰਡੀਗੜ੍ਹ: ਅਧਿਆਪਕਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਸਿੱਖਿਆ ਮੰਤਰੀ ਓਪੀ ਸੋਨੀ ਨੇ ਕਿਹਾ ਹੈ ਕਿ ਮੀਟਿੰਗ ਵਿੱਚ ਜਿਨ੍ਹਾਂ ਮੁੱਦਿਆਂ ’ਤੇ ਚਰਚਾ ਕੀਤੀ ਗਈ ਹੈ, ਉਹ ਮੁੱਦੇ ਕੁਝ ਖ਼ਾਸ ਨਹੀਂ, ਸਰਕਾਰ ਪਹਿਲਾਂ ਹੀ ਉਨ੍ਹਾਂ ਮੁੱਦਿਆਂ ’ਚੇ ਕੰਮ ਕਰ ਰਹੀ ਹੈ। ਮੁੱਖ ਮੰਗ ਅਧਿਆਪਕਾਂ ਦੀ ਬਰਖ਼ਾਸਤਗੀ ਤੇ ਬਦਲੀਆਂ ਦੀ ਸੀ, ਜੋ ਸਰਕਾਰ ਪਹਿਲਾਂ ਹੀ ਮੰਨ ਚੁੱਕੀ ਹੈ। ਮੁੱਖ ਮੰਤਰੀ ਨਾਲ 15 ਦਸੰਬਰ ਤੋਂ ਬਾਅਦ ਅਧਿਆਪਕਾਂ ਦੀ ਮੀਟਿੰਗ ਹੋਏਗੀ। ਸਕੱਤਰ ਨਾਲ ਨਾਰਾਜ਼ਗੀ ਬਾਰੇ ਉਨ੍ਹਾਂ ਕਿਹਾ ਕਿ ਸਕੱਤਰ ਨੂੰ ਕੰਮ ਕਰਨ ਲੱਗਿਆਂ ਕਈ ਵਾਰ ਸਖ਼ਤੀ ਵੀ ਕਰਨੀ ਪੈਂਦੀ ਹੈ। ਇਸ ਲਈ ਉਨ੍ਹਾਂ ਨਾਲ ਨਾਰਾਜ਼ਗੀ ਹੋ ਜਾਂਦੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਧਰਨਾ ਕਿਸੇ ਚੀਜ਼ ਦਾ ਹੱਲ ਨਹੀਂ। ਜੋ ਜਾਇਜ਼ ਮੰਗ ਹੈ, ਉਹ ਮੰਨੀ ਜਾਣੀ ਚਾਹੀਦੀ ਹੈ। ਅਧਿਆਪਕਾਂ ਨੇ ਧਰਨਾ ਖ਼ਤਮ ਕੀਤਾ ਕੀਤਾ ਤੇ ਚੰਗੇ ਮਾਹੌਲ ਵਿੱਚ ਅੱਜ ਦੀ ਮੀਟਿੰਗ ਮੁਕੰਮਲ ਹੋਈ ਹੈ। ਉਨ੍ਹਾਂ ਕਿਹਾ ਕਿ 5178 ਅਧਿਆਪਕਾਂ ਨੂੰ ਜਨਵਰੀ 2019 ਤਕ ਪੂਰੀ ਤਨਖ਼ਾਹ ਦਿੱਤੀ ਜਾਏਗੀ ਤੇ ਸਿੱਖਿਆ ਪ੍ਰੋਵਾਈਡਰਾਂ ਦੀ ਤਨਖ਼ਾਹ ਵਿੱਚ ਵੀ 1500 ਰੁਪਏ ਦਾ ਇਜ਼ਾਫ਼ਾ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਉਨ੍ਹਾਂ ਦੇ ਵੀ ਬੌਸ ਹਨ। ਕਾਨੂੰਨ ਮੁਤਾਬਕ ਹੀ ਕਿਸੇ ਗੱਲ ਦਾ ਹੱਲ ਨਿਕਲੇਗਾ। ਉਨ੍ਹਾਂ ਕੋਲ ਮੁੱਦੇ ਦਾ ਹੱਲ ਨਹੀਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਦੋਵੇਂ ਵਿਕਲਪ ਦਿੱਤੇ ਸੀ ਪਰ ਹੁਣ ਪੋਰਟਲ ਬੰਦ ਕਰਵਾ ਦਿੱਤਾ ਗਿਆ ਹੈ। ਕਰੀਬ 8800 ਅਧਿਆਪਕਾਂ ਵਿੱਚੋਂ 5000 ਨੇ ਗੱਲ ਮੰਨ ਲਈ ਸੀ। ਸਾਰਾ ਡੇਟਾ ਸਿਸਟਮ ਵਿੱਚ ਰਿਕਾਰਡ ਹੈ। ਇਸ ਲਈ ਡੇਟਾ ਨੂੰ ਬਦਲਿਆ ਨਹੀਂ ਜਾ ਸਕਦਾ। ਉਸ ਵਿੱਚ ਘਾਟਾ-ਵਾਧਾ ਵੀ ਹੋ ਸਕਦਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget