ਪੜਚੋਲ ਕਰੋ

ਸਿੱਖਿਆ ਮੰਤਰੀ ਵੱਲੋਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਐਲਾਨ

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਕਿਹਾ ਹੈ ਕਿ ਕੋਵਿਡ-19 ਕਾਰਨ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਅਗਲੇ ਸਾਲ ਫਰਵਰੀ ਤੱਕ ਨਹੀਂ ਲਈਆਂ ਜਾਣਗੀਆਂ।

ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਕਿਹਾ ਹੈ ਕਿ ਕੋਵਿਡ-19 ਕਾਰਨ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਅਗਲੇ ਸਾਲ ਫਰਵਰੀ ਤੱਕ ਨਹੀਂ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਾਲਾਤ ਦੀ ਸਮੀਖਿਆ ਤੇ ਵਿਚਾਰ ਵਟਾਂਦਰੇ ਮਗਰੋਂ ਹੀ ਪ੍ਰੀਖਿਆਵਾਂ ਕਰਾਉਣ ਦਾ ਫ਼ੈਸਲਾ ਲਿਆ ਜਾਵੇਗਾ। ਅਧਿਆਪਕਾਂ ਨਾਲ ਆਨਲਾਈਨ ਗੱਲਬਾਤ ਦੌਰਾਨ ਨਿਸ਼ੰਕ ਨੇ ਇਹ ਐਲਾਨ ਕੀਤਾ। ਇਸ ਤੋਂ ਪਹਿਲਾਂ ਸੀਬੀਐਸਈ ਨੇ ਐਲਾਨ ਕੀਤਾ ਸੀ ਕਿ 2021 ’ਚ ਬੋਰਡ ਪ੍ਰੀਖਿਆਵਾਂ ਆਨਲਾਈਨ ਨਹੀਂ ਸਗੋਂ ਲਿਖਤੀ ਤੌਰ ’ਤੇ ਹੋਣਗੀਆਂ। ਇਸ ਕਰਕੇ ਵਿਦਿਆਰਥੀਆਂ ਵਿੱਚ ਭੰਬਲਭੁਸਾ ਪੈਦਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਕੋਵਿਡ-19 ਮਹਾਮਾਰੀ ਫੈਲਣ ਮਗਰੋਂ ਮਾਰਚ ਤੋਂ ਹੀ ਦੇਸ਼ ਭਰ ’ਚ ਸਕੂਲ ਬੰਦ ਕਰ ਦਿੱਤੇ ਗਏ ਸਨ। ਕੁਝ ਸੂਬਿਆਂ ’ਚ ਸਕੂਲ 15 ਅਕਤੂਬਰ ਤੋਂ ਅੰਸ਼ਕ ਤੌਰ ’ਤੇ ਖੁੱਲ੍ਹ ਗਏ ਹਨ।

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Public Holidays: ਜਨਤਕ ਛੁੱਟੀ ਦਾ ਹੋਇਆ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਮੁਲਾਜ਼ਮਾਂ ਸਣੇ ਵਿਦਿਆਰਥੀਆਂ ਦੀ ਲੱਗੀਆਂ ਮੌਜਾਂ...
ਜਨਤਕ ਛੁੱਟੀ ਦਾ ਹੋਇਆ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਮੁਲਾਜ਼ਮਾਂ ਸਣੇ ਵਿਦਿਆਰਥੀਆਂ ਦੀ ਲੱਗੀਆਂ ਮੌਜਾਂ...
Samana News : ਖੇਤ 'ਚ ਕਣਕ ਨੂੰ ਪਾਣੀ ਲਗਾਉਣ ਗਏ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ , ਪਰਿਵਾਰ ਦਾ ਇਕਲੌਤਾ ਬੇਟਾ ਸੀ ਮ੍ਰਿਤਕ
Samana News : ਖੇਤ 'ਚ ਕਣਕ ਨੂੰ ਪਾਣੀ ਲਗਾਉਣ ਗਏ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ , ਪਰਿਵਾਰ ਦਾ ਇਕਲੌਤਾ ਬੇਟਾ ਸੀ ਮ੍ਰਿਤਕ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
School Holiday: ਸੂਬੇ 'ਚ ਕਦੋਂ ਹੋਵੇਗੀ ਜਨਤਕ ਛੁੱਟੀ? ਵਿਦਿਆਰਥੀਆਂ ਸਣੇ ਮਾਪਿਆਂ ਦੀ ਉਲਝਣ ਹੋਈ ਦੂਰ; ਪੜ੍ਹੋ ਖਬਰ...
ਸੂਬੇ 'ਚ ਕਦੋਂ ਹੋਵੇਗੀ ਜਨਤਕ ਛੁੱਟੀ? ਵਿਦਿਆਰਥੀਆਂ ਸਣੇ ਮਾਪਿਆਂ ਦੀ ਉਲਝਣ ਹੋਈ ਦੂਰ; ਪੜ੍ਹੋ ਖਬਰ...

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
Embed widget