ਪੜਚੋਲ ਕਰੋ

ਸਿੱਖਿਆ ਮੰਤਰੀ ਸੋਨੀ ਦਾ ਫਿਰ ਦਾਅਵਾ, ਅਧਿਆਪਕ ਤਨਖਾਹ ਕਟੌਤੀ ਲਈ ਰਾਜ਼ੀ!

ਅੰਮ੍ਰਿਤਸਰ: ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਫਿਰ ਦਾਅਵਾ ਕੀਤਾ ਹੈ ਕਿ ਤਨਖਾਹ ਕਟੌਤੀ ਮਗਰੋਂ ਕਾਫ਼ੀ ਅਧਿਆਪਕ ਮਹਿਕਮੇ ਵਿੱਚ ਰੈਗੂਲਰ ਜੁਆਇਨ ਕਰ ਚੁੱਕੇ ਹਨ। ਕੁਝ ਅਧਿਆਪਕ ਜਾਣਬੁੱਝ ਕੇ ਆਪਣੀ ਲੀਡਰੀ ਚਮਕਾਉਣ ਲਈ ਅਧਿਆਪਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਧਿਆਪਕ ਯੂਨੀਅਨਾਂ ਨੂੰ ਕਈ ਵਾਰ ਗੱਲਬਾਤ ਲਈ ਬੁਲਾਇਆ ਸੀ। ਉਹ ਹੁਣ ਵੀ ਆ ਕੇ ਗੱਲਬਾਤ ਕਰ ਸਕਦੇ ਹਨ। ਦੂਜੇ ਪਾਸੇ ਅਧਿਆਪਕ ਯੂਨੀਅਨਾਂ ਦਾ ਕਹਿਣਾ ਹੈ ਕਿ ਸਿਰਫ 10 ਫੀਸਦੀ ਅਧਿਆਪਕਾਂ ਨੇ ਹੀ ਸਰਕਾਰੀ ਸ਼ਰਤਾਂ ਮੰਨ ਕੇ ਜੁਆਇਨ ਕੀਤੀ ਹੈ। ਸੋਨੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਬੱਚਿਆਂ ਦੀ ਪੜ੍ਹਾਈ ਨਾਲ ਕਿਸੇ ਕਿਸਮ ਦੀ ਖਿਲਵਾੜ ਨਹੀਂ ਹੋਣ ਦੇਵੇਗੀ। ਉਨ੍ਹਾਂ ਅੱਜ ਫਿਰ ਅਧਿਆਪਕਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਉਹ ਕੰਮ ਨਹੀ ਕਰਨਗੇ ਤਾਂ ਸਰਕਾਰ ਨੂੰ ਐਕਸ਼ਨ ਲੈਣਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਕਹਿ ਚੁੱਕੇ ਹਨ ਕਿ ਕੰਮ ਨਹੀਂ ਤਾਂ ਤਨਖਾਹ ਵੀ ਨਹੀਂ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਵਰ੍ਹੇ ਦੇ ਨਤੀਜੇ ਪਹਿਲਾਂ ਨਾਲੋਂ ਵਧੀਆ ਹੋਣਗੇ। ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਵੱਲੋਂ ਇਸ ਮਾਮਲੇ 'ਤੇ ਸਰਕਾਰ ਦੀ ਨੁਕਤਾਚੀਨੀ ਕੀਤੇ ਜਾਣ 'ਤੇ ਸੋਨੀ ਨੇ ਕਿਹਾ ਕਿ ਅਕਾਲੀ ਸਰਕਾਰ ਦੇ 10 ਸਾਲਾ ਕਾਰਜਕਾਲ ਦੌਰਾਨ ਸਿੱਖਿਆ ਵਿਭਾਗ ਦਾ ਬੇੜਾ ਗਰਕ ਹੋ ਗਿਆ ਸੀ। ਹੁਣ ਅਕਾਲੀ ਕਿਸ ਮੂੰਹ ਨਾਲ ਗੱਲ ਕਰ ਰਹੇ ਹਨ। ਅਕਾਲੀ ਦਲ ਨੂੰ ਇਸ ਮੁੱਦੇ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਅਕਾਲੀ ਦਲ ਵੱਲੋਂ ਇਤਿਹਾਸ ਨਾਲ ਛੇੜਛਾੜ ਕਰਨ ਦੇ ਲੱਗ ਰਹੇ ਇਲਜ਼ਾਮਾਂ ਬਾਰੇ ਸੋਨੀ ਨੇ ਕਿਹਾ ਕਿ ਗੁਰੂ ਸਾਰਿਆਂ ਦੇ ਸਾਂਝੇ ਹਨ। ਜੋ ਇਤਰਾਜ਼ ਸੀ, ਉੁਹ ਹਟਾ ਲਏ ਗਏ ਹਨ। ਬਾਕੀ ਅਕਾਲੀਆਂ ਕੋਲ ਕੋਈ ਮੁੱਦਾ ਨਹੀਂ। ਇਸ ਕਰਕੇ ਅਕਾਲੀ ਲੋਕਾਂ ਨੂੰ ਝੂਠ ਬੋਲ ਕੇ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਦੋਵੇਂ ਮੈਂਬਰ ਕੋਈ ਗੱਲ ਨਹੀਂ ਕਰਦੇ ਸੀ। ਹੁਣ ਇੱਥੇ ਰੌਲਾ ਪਾ ਰਹੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget