ਪੜਚੋਲ ਕਰੋ

ਧਰਨੇ 'ਤੇ ਬੈਠੇ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਦੀ ਘੂਰੀ

ਅੰਮ੍ਰਿਤਸਰ: ਸਿੱਖਿਆ ਤੇ ਵਾਤਾਵਰਣ ਮੰਤਰੀ ਓਪੀ ਸੋਨੀ ਨੇ ਹਾਲ ਹੀ ਵਿੱਚ ਪੱਕੇ ਕਰਨ ਦਾ ਐਲਾਨ ਕੀਤੇ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਵਿਰੋਧ 'ਤੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਧਰਨੇ ਦੇਣ ਵਾਲੇ ਅਧਿਆਪਕ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ। ਐਸਐਸਏ ਤੇ ਰਮਸਾ ਤਹਿਤ ਭਰਤੀ ਹੋਏ 8,886 ਅਧਿਆਪਕਾਂ ਨੂੰ ਕੈਪਟਨ ਸਰਕਾਰ ਨੇ ਪੱਕਾ ਕਰਨ ਦਾ ਐਲਾਨ ਕਰ ਦਿੱਤਾ ਸੀ, ਪਰ ਤਨਖ਼ਾਹ ਵਿੱਚ ਕਟੌਤੀ ਤੇ ਪਰਖ ਕਾਲ ਵਿੱਚ ਵਾਧਾ ਕਰ ਦਿੱਤਾ ਸੀ। ਇਸ ਦੇ ਵਿਰੋਧ ਵਿੱਚ ਅਧਿਆਪਕ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਅੱਜ ਵੀ ਸਾਂਝਾ ਮੋਰਚਾ ਯੂਨੀਅਨ ਦੇ ਬੈਨਰ ਹੇਠ ਅਧਿਆਪਕਾਂ ਨੇ ਪਟਿਆਲਾ ਵਿੱਚ ਧਰਨਾ ਮਾਰਿਆ ਹੋਇਆ ਹੈ। ਹੁਣ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਯੂਨੀਅਨ ਦੇ ਨੇਤਾਵਾਂ ਨੂੰ ਚੇਤਾਵਨੀ ਦਿੰਦੇ ਕਿਹਾ ਹੈ ਕਿ ਉਹ ਸਕੂਲ ਸਮੇਂ 'ਤੇ ਧਰਨਾ ਦੇ ਕੇ ਬੱਚਿਆਂ ਦੀ ਪੜ੍ਹਾਈ ਖਰਾਬ ਨਾ ਕਰਨ। ਯੂਨੀਅਨ ਨੇਤਾ ਤਰੁੰਤ ਆਪਣੇ ਸਕੂਲਾਂ ਵਿੱਚ ਪਰਤ ਜਾਣ, ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਉਹ ਅਧਿਆਪਕ ਜੋ ਪਹਿਲਾਂ ਕੇਂਦਰ ਸਰਕਾਰ ਦੇ ਫੰਡਾਂ ਸਹਾਰੇ ਚੱਲਦੀਆਂ ਸੁਸਾਇਟੀਆਂ ਦੇ ਮੁਲਾਜ਼ਮ ਸਨ ਤੇ ਇਨ੍ਹਾਂ ਦੇ ਭਵਿੱਖ 'ਤੇ ਹਰ ਵੇਲੇ ਤਲਵਾਰ ਲਟਕਦੀ ਸੀ, ਉਨ੍ਹਾਂ ਨੂੰ ਪੱਕੇ ਕਰਨ ਦਾ ਫੈਸਲਾ ਵੀ ਇੰਨਾਂ ਨੇਤਾਵਾਂ ਨਾਲ ਤਿੰਨ ਮੀਟਿੰਗਾਂ ਕਰਨ ਉਪਰੰਤ ਹੀ ਲਿਆ ਗਿਆ ਹੈ। ਮੰਤਰੀ ਨੇ ਦੋਸ਼ ਲਾਇਆ ਕਿ ਇਹ ਨੇਤਾ ਆਪਣੇ ਨਿੱਜੀ ਸੁਆਰਥਾਂ ਕਾਰਨ ਅਧਿਆਪਕ ਵਰਗ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਅਧਿਆਪਕ ਆਗੂ ਆਪਣੀ ਚੌਧਰ ਲਈ ਬੱਚਿਆਂ ਦੀ ਪੜ੍ਹਾਈ ਖ਼ਰਾਬ ਨਾ ਕਰਨ, ਜੇਕਰ ਜ਼ਿਆਦਾ ਲੀਡਰੀ ਦਾ ਸ਼ੌਕ ਹੈ ਤਾਂ ਨੌਕਰੀ ਛੱਡਕੇ ਸਿਆਸਤ ਵਿੱਚ ਆ ਜਾਣ। ਜ਼ਿਕਰਯੋਗ ਹੈ ਕਿ ਬੀਤੀ ਤਿੰਨ ਅਕਤੂਬਰ ਨੂੰ ਕੈਪਟਨ ਸਰਕਾਰ ਨੇ ਸਰਵ ਸਿੱਖਿਆ ਅਭਿਆਨ (ਐਸਐਸਏ), ਰਾਸ਼ਟ੍ਰੀਆ ਮਾਧਿਆਮਿਕ ਸ਼ਿਕਸ਼ਾ ਅਭਿਆਨ (ਆਰਐਮਐਸਏ) ਸਮੇਤ ਆਦਰਸ਼ ਤੇ ਮਾਡਲ ਸਕੂਲਾਂ ਦੇ ਕੁੱਲ 8,886 ਅਧਿਆਪਕਾਂ ਨੂੰ ਉੱਕਾ-ਪੁੱਕਾ 15,000 ਰੁਪਏ ਪ੍ਰਤੀ ਮਹੀਨਾ ਮਿਹਨਤਾਨਾ ਅਤੇ ਤਿੰਨ ਸਾਲ ਸਫ਼ਲਤਾਪੂਰਵਕ ਸੇਵਾ ਕਰਨ ਹੋਣ ਤੋਂ ਬਾਅਦ ਇਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਦਾ ਫੈਸਲਾ ਕੀਤਾ ਸੀ। ਇਹ ਅਧਿਆਪਕ ਇਸ ਸਮੇਂ 42,800 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਲੈ ਰਹੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget