ਪੜਚੋਲ ਕਰੋ

CBSE, JEE, NEET ਪ੍ਰੀਖਿਆਵਾਂ ਬਾਰੇ ਸਿੱਖਿਆ ਮੰਤਰੀ ਵੱਲੋਂ ਵੱਡਾ ਐਲਾਨ

ਦੱਸ ਦੇਈਏ ਕਿ ਸੀਬੀਐਸਈ 2021, ਜੇਈਈ 2021, ਨੀਟ 2021 ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਬਾਰੇ ਹੁਣ ਤੱਕ ਕਈਆਂ ਤਰ੍ਹਾਂ ਦੀਆਂ ਕਿਆਸਅਰਾਈਆਂ ਲੱਗਦੀਆਂ ਰਹੀਆਂ ਹਨ।

ਨਵੀਂ ਦਿੱਲੀ: ਭਾਰਤ ਦੇ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ‘ਨਿਸ਼ੰਕ’ ਨੇ ਅੱਜ ਵੈੱਬੀਨਾਰ ਰਾਹੀਂ ਵਿਦਿਆਰਥੀਆਂ ਤੇ ਹੋਰ ਸਬੰਧਤ ਧਿਰਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਗੱਲਬਾਤ ਦੌਰਾਨ ਮੰਤਰੀ ਨੇ ਸੰਕੇਤ ਦਿੱਤਾ ਕਿ ਸੀਬੀਐਸਈ ਵੱਲੋਂ 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 2021 ਵਿੱਚ ਲਈਆਂ ਜਾਣਗੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੀ ਪੂਰੀ ਤਿਆਰੀ ਕਰਨ ਦਾ ਸੁਝਾਅ ਦਿੱਤਾ। ਦੱਸ ਦੇਈਏ ਕਿ ਸੀਬੀਐਸਈ 2021, ਜੇਈਈ 2021, ਨੀਟ 2021 ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਬਾਰੇ ਹੁਣ ਤੱਕ ਕਈਆਂ ਤਰ੍ਹਾਂ ਦੀਆਂ ਕਿਆਸਅਰਾਈਆਂ ਲੱਗਦੀਆਂ ਰਹੀਆਂ ਹਨ। ਮੰਤਰੀ ਨੇ ਕਿਹਾ ਕਿ ਸੀਬੀਐਸਈ ਵੱਲੋਂ ਪ੍ਰੀਖਿਆਵਾਂ ਦੀਆਂ ਤਿਆਰੀਆਂ ਲਈ ਵਿਦਿਆਰਥੀਆਂ ਨੂੰ ਵਾਜਬ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦੀਆਂ ਤਰੀਕਾਂ ਬਾਰੇ ਫ਼ੈਸਲਾ ਕੋਰੋਨਾਵਾਇਰਸ ਮਹਾਮਾਰੀ ਦੇ ਉਸ ਵੇਲੇ ਦੇ ਹਾਲਾਤ ਨੂੰ ਧਿਆਨ ’ਚ ਰੱਖਦਿਆਂ ਹੀ ਲਿਆ ਜਾਵੇਗਾ। ਮੰਤਰੀ ਨੇ ਇਹ ਸੰਕੇਤ ਵੀ ਦਿੱਤਾ ਕਿ ਸੀਬੀਐਸਈ ਪ੍ਰੀਖਿਆਵਾਂ ਆੱਨਲਾਈਨ ਵਿਧੀ ਰਾਹੀਂ ਕਰਵਾਉਣ ਦੀ ਯੋਜਨਾ ਵੀ ਉਲੀਕ ਰਹੀ ਹੈ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਲਈ ਵੀ ਤਿਆਰ ਰਹਿਣ ਲਈ ਆਖਿਆ। ਉਨ੍ਹਾਂ ਇਹ ਵੀ ਕਿਹਾ ਕਿ NEET 2021 ਤੇ JEE 2021 ਦੀਆਂ ਪ੍ਰੀਖਿਆਵਾਂ ਵੀ 2021 ਵਿੱਚ ਹੋਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ NEET 2021 ਦੀ ਪ੍ਰੀਖਿਆ ਰੱਦ ਕਰਨ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ 2020 ਦੌਰਾਨ NEET ਨੂੰ ਤਿੰਨ ਵਾਰ ਮੁਲਤਵੀ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਆਪਣੇ ਪ੍ਰੀਖਿਆ ਕੇਂਦਰ ਬਦਲਣ ਦਾ ਮੌਕਾ ਦਿੱਤਾ ਗਿਆ। ‘ਅਸੀਂ ਇਹ ਪ੍ਰੀਖਿਆ ਰੱਦ ਕਰ ਸਕਦੇ ਸਾਂ ਪਰ ਇਸ ਨਾਲ ਵਿਦਿਆਰਥੀਆਂ ਅਤੇ ਦੇਸ਼ ਦਾ ਬਹੁਤ ਵੱਡਾ ਨੁਕਸਾਨ ਹੋ ਜਾਣਾ ਸੀ।’ ਐਜੂਕੇਸ਼ਨ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਮੰਤਰੀ ਨੇ ਕਿਹਾ ਕਿ NEET ਹਮੇਸ਼ਾ ‘ਨੈਸ਼ਨਲ ਟੈਸਟਿੰਗ ਏਜੰਸੀ’ ਵੱਲੋਂ ਆੱਫ਼ਲਾਈਨ ਲਈ ਜਾਂਦੀ ਰਹੀ ਹੈ ਪਰ ਐਤਕੀਂ ਕੋਰੋਨਾਵਾਇਰਸ ਕਰਕੇ ਇਹ ਪ੍ਰੀਖਿਆ ਹੁਣ ਆੱਨਲਾਈਨ ਵਿਧੀ ਰਾਹੀਂ ਲੈਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget