ਪੜਚੋਲ ਕਰੋ

ਲੋਕਾਂ ਨੇ ਮਾਰੇ ਮੇਹਣੇ ਤਾਂ 10ਵੀਂ ਪਾਸ ਸਿੱਖਿਆ ਮੰਤਰੀ ਨੇ ਲੈ ਲਿਆ ਕਾਲਜ 'ਚ ਦਾਖਲਾ

ਅਕਸਰ ਕਿਹਾ ਜਾਂਦਾ ਹੈ ਕਿ ਪੜ੍ਹਨ ਦੀ ਕੋਈ ਉਮਰ ਨਹੀਂ ਹੁੰਦੀ।ਇਸ ਗੱਲ ਨੂੰ ਝਾਰਖੰਡ ਦੇ ਸਿੱਖਿਆ ਮੰਤਰੀ ਨੇ ਸੱਚ ਕਰ ਵਿਖਾਇਆ ਹੈ।

ਰਾਂਚੀ: ਅਕਸਰ ਕਿਹਾ ਜਾਂਦਾ ਹੈ ਕਿ ਪੜ੍ਹਨ ਦੀ ਕੋਈ ਉਮਰ ਨਹੀਂ ਹੁੰਦੀ।ਇਸ ਗੱਲ ਨੂੰ ਝਾਰਖੰਡ ਦੇ ਸਿੱਖਿਆ ਮੰਤਰੀ ਨੇ ਸੱਚ ਕਰ ਵਿਖਾਇਆ ਹੈ।ਝਾਰਖੰਡ ਦੇ ਮੰਤਰੀ ਜਗਰਨਾਥ ਮਾਹਤੋ ਨੇ ਸੋਮਵਾਰ ਨੂੰ ਡੁਮਰੀ ਹਲਕੇ ਅਧੀਨ ਇਕ ਸਰਕਾਰੀ ਇੰਟਰ ਕਾਲਜ ਵਿੱਚ 11ਵੀਂ ਕਲਾਸ 'ਚ ਐਡਮੀਸ਼ਨ ਲੈ ਲਈ। 53 ਸਾਲਾ ਮੰਤਰੀ ਨੇ ਬੋਕਾਰੋ ਜ਼ਿਲੇ ਵਿਚ ਦੇਵੀ ਮਹਿਤੋ ਸਮਾਰਕ ਇੰਟਰ ਕਾਲਜ ਨਵਾਦੀਹ 'ਚ ਆਰਟਸ ਵਿਸ਼ੇ ਦੀ ਚੋਣ ਕੀਤੀ ਹੈ। ਮੰਤਰੀ ਨੇ ਕਿਹਾ ਕਿ ਜਦ ਉਸ ਨੇ ਸਿੱਖਿਆ ਮੰਤਰੀ ਦੇ ਅਹੁੱਦੇ ਲਈ ਸਹੁੰ ਚੁੱਕੀ ਤਾਂ ਕਈ ਲੋਕ ਉਸਦੇ 10ਵੀਂ ਪਾਸ ਹੋਣ ਤੇ ਮਜ਼ਾਕ ਉਡਾਉਣ ਲੱਗੇ।ਲੋਕਾਂ ਵਲੋਂ ਲਗਾਤਾਰ ਟਿੱਪਣੀਆਂ ਅਤੇ ਭਾਰੀ ਅਲੋਚਨਾ ਤੋਂ ਤੰਗ ਆ ਮਹਿਤੋ ਨੇ ਦੁਬਾਰਾ ਪੜ੍ਹਾਈ ਕਰਨ ਦਾ ਫੈਸਲਾ ਕੀਤਾ। ਮਾਹਤੋ ਨੇ ਪੱਤਰਕਾਰਾਂ ਨੂੰ ਕਿਹਾ, "ਮੈਂ ਆਪਣੀ ਪੜ੍ਹਾਈ ਪੂਰੀ ਕਰਾਂਗਾ, ਕਲਾਸਾਂ ਵਿਚ ਜਾਵਾਂਗਾ ਅਤੇ ਨਾਲ ਨਾਲ ਖੇਤੀਬਾੜੀ ਦਾ ਕੰਮ ਕਰਾਂਗਾ ਅਤੇ ਲੋਕਾਂ ਦੀ ਸੇਵਾ ਕਰਾਂਗਾ। ਸਿੱਖਿਆ ਅਤੇ ਸਿੱਖਣ ਦੀ ਕੋਈ ਉਮਰ ਨਹੀਂ ਹੈ। ਮੈਂ ਲੋਕਾਂ ਨੂੰ ਸਭ ਕੁਝ ਕਰਨ ਲਈ ਪ੍ਰੇਰਿਤ ਕਰਾਂਗਾ।"ਮੰਤਰੀ ਨੇ 1995 'ਚ 10ਵੀਂ ਕਲਾਸ ਪਾਸ ਕੀਤੀ ਸੀ।

Education Loan Information:
Calculate Education Loan EMI

ਟਾਪ ਹੈਡਲਾਈਨ

ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget