ਪੜਚੋਲ ਕਰੋ

Education News: 10ਵੀਂ ਤੇ 12ਵੀਂ ਜਮਾਤ ਦੀਆਂ ਕੰਪਾਰਟਮੈਂਟ ਤੇ ਇੰਪਰੂਵਮੈਂਟ ਪ੍ਰੀਖਿਆਵਾਂ ਦੀਆਂ ਤਾਰੀਖਾਂ ਦਾ ਐਲਾਨ

Education News: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਕੰਪਾਰਟਮੈਂਟ ਤੇ ਇੰਪਰੂਵਮੈਂਟ ਪ੍ਰੀਖਿਆਵਾਂ 17 ਜੁਲਾਈ ਤੋਂ ਸ਼ੁਰੂ ਹੋਣਗੀਆਂ।

Education News: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਕੰਪਾਰਟਮੈਂਟ ਤੇ ਇੰਪਰੂਵਮੈਂਟ ਪ੍ਰੀਖਿਆਵਾਂ 17 ਜੁਲਾਈ ਤੋਂ ਸ਼ੁਰੂ ਹੋਣਗੀਆਂ। ਬੋਰਡ ਨੇ 10ਵੀਂ ਤੇ 12ਵੀਂ ਦੀ ਪ੍ਰੀਖਿਆ ਵਿੱਚ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਦੀ ਸੂਚੀ ਸਕੂਲਾਂ ਤੋਂ ਮੰਗ ਲਈ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਤੋਂ ਬੋਰਡ ਜਮਾਤਾਂ ਵਿੱਚ ਇੰਪਰੂਵਮੈਂਟ ਲਈ ਵੀ ਆਨਲਾਈਨ ਦਰਖਾਸਤਾਂ ਮੰਗੀਆਂ ਹਨ। ਇਹ ਅਰਜ਼ੀਆਂ ਪਹਿਲੀ ਜੂਨ ਤੋਂ 15 ਜੂਨ ਤਕ ਦਿੱਤੀਆਂ ਜਾ ਸਕਦੀਆਂ ਹਨ ਜਦਕਿ ਲੇਟ ਫੀਸ ਨਾਲ ਅਪਲਾਈ ਕਰਨ ਲਈ ਸਿਰਫ ਦੋ ਦਿਨ ਹੋਰ ਮਿਲਣਗੇ। 

ਦੱਸ ਦਈਏ ਕਿ ਸੀਬੀਐਸਈ ਨੇ ਕੰਪਾਰਟਮੈਂਟ ਪ੍ਰੀਖਿਆਵਾਂ ਨੂੰ ਸਪਲੀਮੈਂਟਰੀ ਪ੍ਰੀਖਿਆ ਵਜੋਂ ਬਦਲ ਦਿੱਤਾ ਹੈ ਤੇ ਅੱਗੇ ਤੋਂ ਇਨ੍ਹਾਂ ਪ੍ਰੀਖਿਆਵਾਂ ਨੂੰ ਸਪਲੀਮੈਂਟਰੀ ਪ੍ਰੀਖਿਆ ਕਿਹਾ ਜਾਵੇਗਾ। ਸੀਬੀਐਸਈ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਸਯਮ ਭਾਰਦਵਾਜ ਨੇ ਸਕੂਲਾਂ ਨੂੰ ਪੱਤਰ ਜਾਰੀ ਕਰ ਕੇ ਦੱਸਿਆ ਕਿ ਬੋਰਡ ਜਮਾਤਾਂ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਲਈ ਆਨਲਾਈਨ ਅਪਲਾਈ ਕਰਨ ਦਾ ਅਮਲ ਪਹਿਲੀ ਜੂਨ ਨੂੰ ਸ਼ੁਰੂ ਹੋਵੇਗਾ ਜਿਸ ਲਈ ਪ੍ਰੀਕਸ਼ਾ ਸੰਗਮ ’ਤੇ ਵਿਦਿਆਰਥੀਆਂ ਦੀ ਸੂਚੀ ਭੇਜੀ ਜਾਵੇ। ਇਸ ਲਈ ਸਿਰਫ ਰੈਗੂਲਰ ਵਿਦਿਆਰਥੀ ਹੀ ਅਪਲਾਈ ਕਰ ਸਕਣਗੇ। 

10ਵੀਂ ਜਮਾਤ ਦੇ ਜਿਨ੍ਹਾਂ ਵਿਦਿਆਰਥੀਆਂ ਦਾ ਨਤੀਜਾ ਪਾਸ ਹੈ ਉਹ ਵੱਧ ਤੋਂ ਵੱਧ ਦੋ ਵਿਸ਼ਿਆਂ ਵਿਚ ਅੰਕ ਸੁਧਾਰ ਲਈ ਪ੍ਰੀਖਿਆ ਦੇ ਸਕਦੇ ਹਨ ਜਦਕਿ 12ਵੀਂ ਜਮਾਤ ਵਿੱਚ ਇਕ ਵਿਸ਼ੇ ਵਿਚ ਹੀ ਅੰਕ ਸੁਧਾਰਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਬੋਰਡ ਨੇ ਜੁਲਾਈ-ਅਗਸਤ ਵਿਚ ਹੋਣ ਵਾਲੀ ਸੈਂਟਰਲ ਟੀਚਰਜ਼ ਐਲਿਜੀਬਿਲਟੀ ਟੈਸਟ (ਸੀਟੈਟ) ਲਈ ਪੋਰਟਲ ਖੋਲ੍ਹ ਦਿੱਤਾ ਹੈ ਜਿਸ ਲਈ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਹ ਪ੍ਰੀਖਿਆ ਦਿਨ ਵਿਚ ਦੋ ਪੜਾਆਂ ਸਵੇਰੇ 9.30 ਤੋਂ 12 ਅਤੇ ਦੁਪਹਿਰ 2.30 ਤੋਂ 5 ਵਜੇ ਤਕ ਕਰਵਾਈ ਜਾਵੇਗੀ।

ਹੋਰ ਪੜ੍ਹੋ : GT vs CSK, Final Match: ਰਵਿੰਦਰ ਜਡੇਜਾ ਨੇ ਕੀਤਾ ਕਮਾਲ, CSK ਬਣੀ ਜੇਤੂ, ਗੁਜਰਾਤ ਟਾਈਟਨਜ਼ ਨੂੰ 5 ਵਿਕਟਾਂ ਨਾਲ ਹਰਾਇਆ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget