ਪੜਚੋਲ ਕਰੋ

ਆਸਟਰੇਲੀਆ ਜਾਣਾ ਹੋਇਆ ਮੁਸ਼ਕਲ, ਨਵੀਂ ਇਮੀਗ੍ਰੇਸ਼ਨ ਨੀਤੀ 'ਚ ਸਖਤੀ

ਆਸਟਰੇਲੀਆ ਨੇ ਪਰਵਾਸੀਆਂ ਲਈ ਸਖਤ ਨਿਯਮ ਕਰ ਦਿੱਤੇ ਹਨ। ਨਵੀਂ ਇਮੀਗ੍ਰੇਸ਼ਨ ਨੀਤੀ ਵਿੱਚ ਅੰਗਰੇਜ਼ੀ ਭਾਸ਼ਾ ਨੂੰ ਕਾਫੀ ਅਹਿਮੀਅਤ ਦਿੱਤੀ ਗਈ ਹੈ। ਇਸ ਮੁਤਾਬਕ ਪਾਰਟਨਰ ਵੀਜ਼ਾ ਬਿਨੈਕਾਰ ਤੇ ਉਨ੍ਹਾਂ ਦੇ ਸਥਾਈ ਨਿਵਾਸੀ ਸਪਾਂਸਰਾਂ ਲਈ ਅੰਗਰੇਜ਼ੀ ਭਾਸ਼ਾ ਆਉਣਾ ਲਾਜ਼ਮੀ ਕਰ ਦਿੱਤਾ ਹੈ। ਇਹ ਨਵੀਂ ਨੀਤੀ 2021 ਦੇ ਅਖੀਰ ’ਚ ਲਾਗੂ ਹੋ ਸਕਦੀ ਹੈ।

ਮੈਲਬਰਨ: ਆਸਟਰੇਲੀਆ ਨੇ ਪਰਵਾਸੀਆਂ ਲਈ ਸਖਤ ਨਿਯਮ ਕਰ ਦਿੱਤੇ ਹਨ। ਨਵੀਂ ਇਮੀਗ੍ਰੇਸ਼ਨ ਨੀਤੀ ਵਿੱਚ ਅੰਗਰੇਜ਼ੀ ਭਾਸ਼ਾ ਨੂੰ ਕਾਫੀ ਅਹਿਮੀਅਤ ਦਿੱਤੀ ਗਈ ਹੈ। ਇਸ ਮੁਤਾਬਕ ਪਾਰਟਨਰ ਵੀਜ਼ਾ ਬਿਨੈਕਾਰ ਤੇ ਉਨ੍ਹਾਂ ਦੇ ਸਥਾਈ ਨਿਵਾਸੀ ਸਪਾਂਸਰਾਂ ਲਈ ਅੰਗਰੇਜ਼ੀ ਭਾਸ਼ਾ ਆਉਣਾ ਲਾਜ਼ਮੀ ਕਰ ਦਿੱਤਾ ਹੈ। ਇਹ ਨਵੀਂ ਨੀਤੀ 2021 ਦੇ ਅਖੀਰ ’ਚ ਲਾਗੂ ਹੋ ਸਕਦੀ ਹੈ। ਇਸ ਬਾਰੇ ਕਾਰਜਕਾਰੀ ਇਮੀਗ੍ਰੇਸ਼ਨ ਮੰਤਰੀ ਐਲਨ ਟੂਜ ਨੇ ਦੱਸਿਆ ਕਿ ਹੁਣ ਆਸਟਰੇਲੀਆ ਦੇ ਸਹਿਭਾਗੀ (ਪਾਰਟਨਰ) ਵੀਜ਼ਾ ਬਿਨੈਕਾਰ ਤੇ ਉਨ੍ਹਾਂ ਦੇ ਸਥਾਈ ਨਿਵਾਸੀ ਸਪਾਂਸਰਾਂ ਲਈ ਨਵੇਂ ਨਿਯਮਾਂ ਤਹਿਤ ਕਾਰਜਸ਼ੀਲ ਪੱਧਰ ਦੀ ਅੰਗਰੇਜ਼ੀ ਭਾਸ਼ਾ ਦਾ ਗਿਆਨ ਜਾਂ ਇਹ ਪ੍ਰਦਰਸ਼ਿਤ ਕਰਨ ਦੀ ਜ਼ਰੂਰਤ ਹੋਵੇਗੀ ਕਿ ਉਨ੍ਹਾਂ ਨੇ ਅਗਲੇ ਸਾਲ ਦੇ ਅੱਧ ਤੋਂ ਅੰਗਰੇਜ਼ੀ ਭਾਸ਼ਾ ਸਿੱਖਣ ਲਈ ਢੁੱਕਵੇਂ ਯਤਨ ਕੀਤੇ ਹਨ। ਟੂਜ ਨੇ ਕਿਹਾ, ‘ਨਵਾਂ ਅੰਗਰੇਜ਼ੀ ਭਾਸ਼ਾ ਕਾਨੂੰਨ ਪਰਵਾਸੀਆਂ ਦੀ ਕੰਮਾਂ, ਪਰਿਵਾਰਕ ਹਿੰਸਾ ਤੇ ਸ਼ੋਸ਼ਣ ਵਿਰੁੱਧ ਰੱਖਿਆ ਕਰੇਗਾ, ਜਦੋਂ ਉਹ ਆਸਟਰੇਲੀਆ ’ਚ ਪੱਕੇ ਤੌਰ ’ਤੇ ਰਹਿਣ ਲੱਗ ਪੈਣਗੇ।’ ਦੂਜੇ ਪਾਸੇ ਵਿਰੋਧੀ ਧਿਰ ਲੇਬਰ ਤੇ ਗਰੀਨ ਨੇ ਇਸ ਨਵੇਂ ਕਨੂੰਨ ਨੂੰ ਸਮਾਜਿਕ ਤੇ ਪਰਿਵਾਰਕ ਨਜ਼ਰੀਏ ਤੋਂ ਮਨੁੱਖਤਾ ਵਿਰੋਧੀ ਦੱਸਦਿਆਂ ਸਰਕਾਰ ਨੂੰ ਭਾਈਵਾਲ ਵੀਜ਼ਾ ਅਰਜ਼ੀ ਦੇ ਬੈਕਲਾਗ ਨੂੰ ਸਾਫ ਕਰਨ ’ਤੇ ਧਿਆਨ ਦੇਣ ਦੀ ਨਸੀਹਤ ਦਿੱਤੀ ਹੈ। ਨਵੀਂ ਨੀਤੀ ਅਨੁਸਾਰ ਬਿਨੈਕਾਰਾਂ ਤੇ ਸਪਾਂਸਰਾਂ ਨੂੰ ਆਰਜ਼ੀ ਵੀਜ਼ਾ (309/820) ਦੇ ਜਾਰੀ ਹੋਣ ਸਮੇਂ ਆਪਣੀ ਅੰਗਰੇਜ਼ੀ ਭਾਸ਼ਾ ਦੀ ਯੋਗਤਾ ਦਾ ਪ੍ਰਦਰਸ਼ਨ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ, ਪਰ ਸਥਾਈ ਵੀਜ਼ਾ ਅਰਜ਼ੀ (100/801) ਸਮੇਂ ਇਹ ਟੈਸਟ ਲਾਜ਼ਮੀ ਹੋਵੇਗਾ। ਹਾਲਾਂਕਿ ਸਰਕਾਰ ਨੇ ਸਹਿਭਾਗੀ ਵੀਜ਼ਾ ਲਈ ਅੰਗਰੇਜ਼ੀ ਭਾਸ਼ਾ ਦੀ ਜ਼ਰੂਰਤ ਦੇ ਮਾਪਦੰਡਾਂ ਦਾ ਖੁਲਾਸਾ ਅਜੇ ਨਹੀਂ ਕੀਤਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget