ਪੜਚੋਲ ਕਰੋ

Board Exam 2024: ਲੋਕ ਸਭਾ ਚੋਣਾਂ ਕਰਕੇ ਮਹੀਨਾ ਪਹਿਲਾਂ ਹੀ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ, ਤਿਆਰੀ ਲਈ ਬਚਿਆ ਸਿਰਫ ਇੱਕ ਮਹੀਨਾ 

Punjab School Education Board:6 ਫਰਵਰੀ ਤੋਂ ਬੱਚਿਆਂ ਦੇ ਪੇਪਰ ਸ਼ੁਰੂ ਹੋ ਜਾਣਗੇ। ਇਸ ਵਾਰ ਮੈਰੀਟੋਰੀਅਸ ਤੇ ਸਕੂਲ ਆਫ਼ ਐਮੀਨੈਂਸ ਦੇ ਪੇਪਰ ਇਕੱਠੇ ਹੋਣਗੇ। ਸਕੂਲ ਆਫ਼ ਐਮੀਨੈਂਸ ਤੇ ਮੈਰੀਟੋਰੀਅਸ ਦੇ ਬੱਚਿਆਂ ਨੂੰ ਬਰਾਬਰ ਸਹੂਲਤਾਂ ਮਿਲਣਗੀਆਂ। 

Punjab School Education Board Exam 2024 : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਲੋਕ ਸਭਾ ਚੋਣਾਂ ਕਰ ਕੇ ਇਸ ਵਾਰ ਬੋਰਡ ਦੀਆਂ ਪ੍ਰੀਖਿਆਵਾਂ ਇੱਕ ਮਹੀਨਾ ਪਹਿਲਾਂ ਹੋਣਗੀਆਂ (The board exams will be held one month before)। ਬੈਂਸ ਨੇ ਕਿਹਾ ਕਿ ਹੜ੍ਹ ਕਾਰਨ ਪਹਿਲਾਂ ਹੀ ਵਿਦਿਆਰਥੀਆਂ ਨੂੰ ਕਾਫੀ ਛੁੱਟੀਆਂ ਕਰਨੀਆਂ ਪਈਆਂ ਸਨ, ਇਸ ਕਰ ਕੇ ਠੰਢ ਹੋਣ ਦੇ ਬਾਵਜੂਦ ਜ਼ਿਆਦਾ ਛੁੱਟੀਆਂ ਨਹੀਂ ਕੀਤੀਆਂ ਗਈਆਂ। 

ਹੋਰ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਲੱਗਣਗੇ CCTV ਕੈਮਰੇ, ਮਾਸਟਰਾਂ ਦੇ ਨਾਲ ਨਾਲ ਵਿਦਿਆਰਥੀਆਂ 'ਤੇ ਵੀ ਰਹੇਗੀ ਵਿਭਾਗ ਦੀ ਨਜ਼ਰ

ਉਨ੍ਹਾਂ ਕਿਹਾ ਕਿ ਹੁਣ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਜਿਸ ਕਰਕੇ 6 ਫਰਵਰੀ ਤੋਂ ਬੱਚਿਆਂ ਦੇ ਪੇਪਰ ਸ਼ੁਰੂ ਹੋ ਜਾਣਗੇ। ਇਸ ਵਾਰ ਮੈਰੀਟੋਰੀਅਸ ਤੇ ਸਕੂਲ ਆਫ਼ ਐਮੀਨੈਂਸ ਦੇ ਪੇਪਰ ਇਕੱਠੇ ਹੋਣਗੇ। ਸਕੂਲ ਆਫ਼ ਐਮੀਨੈਂਸ ਤੇ ਮੈਰੀਟੋਰੀਅਸ ਦੇ ਬੱਚਿਆਂ ਨੂੰ ਬਰਾਬਰ ਸਹੂਲਤਾਂ ਮਿਲਣਗੀਆਂ। 

ਬੈਂਸ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਹੂਲਤਾਂ ਅੱਜ ਸਰਕਾਰੀ ਸਕੂਲਾਂ ’ਚ ਮਿਲ ਰਹੀਆਂ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। 17.5 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਜਵਾਹਰ ਨਗਰ ਸਕੂਲ ਦੀ ਹਾਲਤ ਸੁਧਾਰੀ ਜਾ ਰਹੀ ਹੈ।

ਹੋਰ ਪੜ੍ਹੋ : ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਖੁਸ਼ਖਬਰੀ! ਪੰਜਾਬ ਬੋਰਡ ਨੇ ਲਿਆ ਇਹ ਅਹਿਮ ਫੈਸਲਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?

ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ

ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ

ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ

ABP Premium

ਵੀਡੀਓਜ਼

Ramadan 2025| Raunak-e-Ramadan| ਰਮਜਾਨ ਦੀ ਰੁਹਾਨੀ ਅਹਿਮੀਅਤ | Ramadan Ki Ahmiyat|Punjab Police Jobs | ਪੁਲਿਸ 'ਚ ਕੀਤੀ ਜਾਵੇਗੀ 10 ਹਜ਼ਾਰ ਨਵੀਂ  ਭਰਤੀ! CM Bhagwant Maan ਦਾ ਵੱਡਾ ਐਲਾਨ | AbpBhagwant Maan | SHO ਨੂੰ ਸਕਾਰਪੀਓ ਗੱਡੀਆਂ ਦੇਣ ਦਾ ਮੁੜਿਆ ਮੁੱਲ! CM ਮਾਨ ਹੋਏ ਖੁਸ਼ ਕਰ ਦਿੱਤਾ ਵੱਡਾ ਐਲਾਨ!Cabinet Meeting|Bhagwant Maan ਨੇ ਫ਼ਿਰ ਤੋਂ ਸੱਦੀ ਕੈਬਿਨੇਟ ਮੀਟਿੰਗ ਵਾਪਰੀਆਂ ਸਮੇਤ ਕਈਂ ਵਰਗਾ ਨੂੰ ਮਿਲੇਗੀ ਰਾਹਤ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ

Punjab News: ਤਸਕਰਾਂ ਨੂੰ ਡਰਾ ਰਿਹਾ ਮਾਨ ਦਾ ਬੁਲਡੋਜ਼ਰ ! ਬਠਿੰਡਾ 'ਚ ਕਾਲੀ ਕਮਾਈ ਨਾਲ ਬਣਾਏ ਘਰ 'ਤੇ ਚੱਲਿਆ ਪੀਲਾ ਪੰਜਾ, ਦੇਖੋ ਕਿਵੇਂ ਘਰ ਨੂੰ ਬਣਾਇਆ ਮੈਦਾਨ

Punjab News: ਪੰਜਾਬ 'ਚ ਫਿਰ ਵੱਡਾ ਫੇਰਬਦਲ, ਗੁਰਮੀਤ ਸਿੰਘ SSP ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦਾ ਤਬਾਦਲਾ

ਚੱਪਲਾਂ ਦੀ ਚੋਰੀ ਰੋਕਣ ਲਈ ਹੋਟਲ ਨੇ ਲਾਇਆ ਸ਼ਾਨਦਾਰ ਜੁਗਾੜ, ਹੁਣ ਨਹੀਂ ਹੋਣਗੀਆਂ ਗ਼ਾਇਬ, ਸੋਸ਼ਲ ਮੀਡੀਆ ਵੀ ਹੋਇਆ ਦੀਵਾਨਾ !

Embed widget