ਪੜਚੋਲ ਕਰੋ

School Holiday Extended: ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ! ਸਾਹਮਣੇ ਆਇਆ ਵੱਡਾ ਅਪਡੇਟ; ਹੁਣ ਇਸ ਤਰੀਕ ਤੱਕ ਬੰਦ ਰਹਿਣਗੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲ...

School Holiday Extended: ਭੱਖਦੀ ਗਰਮੀ ਵਿਚਾਲੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਕੂਲਾਂ ਵਿੱਚ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਜੰਮੂ ਕਸ਼ਮੀਰ ਸਰਕਾਰ ਨੇ...

School Holiday Extended: ਭੱਖਦੀ ਗਰਮੀ ਵਿਚਾਲੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਕੂਲਾਂ ਵਿੱਚ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਜੰਮੂ ਕਸ਼ਮੀਰ ਸਰਕਾਰ ਨੇ 6 ਜੁਲਾਈ ਤੋਂ 19 ਜੁਲਾਈ ਤੱਕ ਕਸ਼ਮੀਰ ਘਾਟੀ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਲਈ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। 

20 ਜੁਲਾਈ ਨੂੰ ਮੁੜ ਖੁੱਲ੍ਹਣਗੇ ਸਕੂਲ

ਜਾਣਕਾਰੀ ਲਈ ਦੱਸ ਦੇਈਏ ਕਿ ਜੰਮੂ ਕਸ਼ਮੀਰ ਦੀ ਸਿੱਖਿਆ ਮੰਤਰੀ ਸਕੀਨਾ ਇਤੂ ਨੇ ਕਿਹਾ ਕਿ ਛੁੱਟੀਆਂ ਦੀ ਮਿਆਦ ਦੌਰਾਨ ਸਾਰੇ ਸਕੂਲ ਬੰਦ ਰਹਿਣਗੇ ਅਤੇ 20 ਜੁਲਾਈ ਨੂੰ ਮੁੜ ਖੁੱਲ੍ਹਣਗੇ। ਉਨ੍ਹਾਂ ਨੇ ਬਿਆਨ 'ਚ ਕਿਹਾ,''ਕਸ਼ਮੀਰ ਘਾਟੀ 'ਚ ਮੌਜੂਦਾ ਮੌਸਮ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲ 6 ਜੁਲਾਈ ਤੋਂ 19 ਜੁਲਾਈ ਤੱਕ ਗਰਮੀ ਦੀਆਂ ਛੁੱਟੀਆਂ ਮਨਾਉਣਗੇ। ਸਕੂਲ 20 ਜੁਲਾਈ 2026 ਨੂੰ ਮੁੜ ਤੋਂ ਖੁੱਲ੍ਹਣਗੇ।''

ਇਸ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ 'ਤੇ ਜ਼ੋਰ ਦਿੰਦੇ ਹੋਏ ਇਤੂ ਨੇ ਕਿਹਾ ਕਿ ਸਰਕਾਰ ਨੇ ਗਰਮੀ ਕਾਰਨ ਬੱਚਿਆਂ, ਅਧਿਆਪਕਾਂ ਅਤੇ ਸਕੂਲ ਕਰਮਚਾਰੀਆਂ ਦੀ ਸਿਹਤ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਉਨ੍ਹਾਂ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਕਰਮਚਾਰੀਆਂ ਲਈ ਸਿਹਤਮੰਦ ਤੇ ਸੁਰੱਖਿਅਤ ਛੁੱਟੀਆਂ ਦੀ ਕਾਮਨਾ ਕੀਤੀ ਅਤੇ ਸਾਰਿਆਂ ਨੂੰ ਭਰਪੂਰ ਮਾਤਰਾ 'ਚ ਪਾਣੀ ਪੀਣ, ਗਰਮ ਮੌਸਮ ਦੌਰਾਨ ਜ਼ਰੂਰੀ ਸਾਵਧਾਨੀ ਵਰਤਣ ਅਤੇ ਪੜ੍ਹਨ, ਆਰਾਮ ਕਰਨ ਅਤੇ ਪਰਿਵਾਰ ਨਾਲ ਚੰਗਾ ਸਮਾਂ ਬਿਤਾ ਕੇ ਛੁੱਟੀਆਂ ਦਾ ਰਚਨਾਤਮਕ ਉਪਯੋਗ ਕਰਨ ਦੀ ਸਲਾਹ ਦਿੱਤੀ। 

ਪਿਛਲੇ 2 ਦਿਨਾਂ 'ਚ ਦਿਨ ਦਾ ਤਾਪਮਾਨ ਆਮ ਤੋਂ ਚਾਰ ਡਿਗਰੀ ਸੈਲਸੀਅਸ ਅਤੇ 8 ਡਿਗਰੀ ਸੈਲਸੀਅਸ ਵਧ ਰਿਹਾ। ਇਸ ਕਾਰਨ ਕਈ ਖੇਤਰਾਂ 'ਚ ਹੀਟਵੇਵ ਦੀ ਸਥਿਤੀ ਬਣ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

Education Loan Information:
Calculate Education Loan EMI

Advertisement

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget