ਪੜਚੋਲ ਕਰੋ

ਕਿਸਾਨ ਦੇ ਬੇਟੇ ਨੇ ਕਰ ਦਿੱਤੀ ਕਮਾਲ, ਅਮਰੀਕਾ ਤੋਂ ਮਿਲਿਆ ਪੜ੍ਹਾਈ ਦਾ ਆਫਰ

ਯੂਪੀ ਦੇ ਲਖੀਮਪੁਰ ਖੇੜੀ ਪਿੰਡ ਦੇ ਅਨੁਰਾਗ ਤਿਵਾੜੀ ਨੇ 12ਵੀਂ ਵਿੱਚ 98.2 ਅੰਕ ਪ੍ਰਾਪਤ ਕੀਤੇ ਹਨ। ਇਸ ਤੋਂ ਬਾਅਦ ਉਸ ਦੇ ਵਿਦੇਸ਼ਾਂ ਵਿੱਚ ਪੜ੍ਹਨ ਦੇ ਰਾਹ ਖੋਲ੍ਹ ਗਏ ਹਨ। ਅਨੁਰਾਗ ਹੁਣ ਅਮਰੀਕਾ ਵਿੱਚ ਇਕਨੌਮਿਕਸ ਦੀ ਪੜ੍ਹਾਈ ਕਰੇਗਾ।

ਨਵੀਂ ਦਿੱਲੀ: ਸੀਬੀਐਸਈ 12ਵੀਂ ਦੇ ਨਤੀਜਿਆਂ ਵਿੱਚ ਉੱਤਰ ਪ੍ਰਦੇਸ਼ ਦੇ ਇੱਕ ਪਿੰਡ ਵਿੱਚ ਕਿਸਾਨ ਦੇ ਪੁੱਤਰ ਨੇ 98.2 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਮਿਸਾਲ ਕਾਇਮ ਕੀਤੀ ਹੈ। ਲਖੀਮਪੁਰ ਜ਼ਿਲ੍ਹੇ ਦੇ ਸਰਸਣ ਪਿੰਡ ਦੇ ਰਹਿਣ ਵਾਲੇ ਅਨੁਰਾਗ ਤਿਵਾੜੀ ਨੂੰ ਹੁਣ ਵਿਦੇਸ਼ ਪੜ੍ਹਨ ਦਾ ਮੌਕਾ ਮਿਲ ਰਿਹਾ ਹੈ। ਦਰਅਸਲ, ਅਨੁਰਾਗ ਦੀ ਅਗਲੀ ਪੜ੍ਹਾਈ ਅਮਰੀਕਾ ਦੀ ਕੋਰਨੇਲ ਯੂਨੀਵਰਸਿਟੀ ਵਿੱਚ ਹੋਵੇਗੀ, ਜਿੱਥੇ ਉਹ ਅਰਥ-ਸ਼ਾਸਤਰ ਦੀ ਪੜ੍ਹਾਈ ਕਰੇਗਾ। ਅਰਥ ਸ਼ਾਸਤਰ ਵਿੱਚ ਹਾਸਲ ਕੀਤੇ 100 ਨੰਬਰ: ਸੀਬੀਐਸਈ ਵੱਲੋਂ ਸੋਮਵਾਰ ਨੂੰ ਐਲਾਨੇ ਨਤੀਜੇ ਵਿੱਚ ਹਿਊਮੈਨੀਟੀਜ਼ ਦੇ ਵਿਦਿਆਰਥੀ ਅਨੁਰਾਗ ਤਿਵਾੜੀ ਨੇ ਰਾਜਨੀਤੀ ਸ਼ਾਸਤਰ ਵਿੱਚ 99, ਅੰਗਰੇਜ਼ੀ ਵਿੱਚ 97, ਗਣਿਤ ਵਿੱਚ 95 ਤੇ ਇਤਿਹਾਸ ਤੇ ਅਰਥ ਸ਼ਾਸਤਰ ਵਿੱਚ 100 ਅੰਕ ਪ੍ਰਾਪਤ ਕੀਤੇ ਹਨ। ਅਨੁਰਾਗ ਨੇ ਸਕਾਲਿਸਟਿਕ ਅਸੈਸਮੈਂਟ ਟੈਸਟ ਵਿੱਚ 1,370 ਅੰਕ ਪ੍ਰਾਪਤ ਕੀਤੇ ਹਨ, ਜੋ ਅਮਰੀਕਾ ਦੇ ਨਾਮਵਰ ਕਾਲਜਾਂ ਵਿੱਚ ਦਾਖਲੇ ਲਈ ਵਰਤੇ ਜਾਂਦੇ ਹਨ। ਅਨੁਰਾਗ ਦਾ ਕਹਿਣਾ ਹੈ ਕਿ ਇੱਥੇ ਤਕ ਦੀ ਯਾਤਰਾ ਆਸਾਨ ਨਹੀਂ ਸੀ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਇੱਕ ਕਿਸਾਨ ਹਨ ਤੇ ਮਾਂ ਇੱਕ ਘਰੇਲੂ ਔਰਤ ਹੈ। ਪਰਿਵਾਰ ਦੀ ਆਰਥਿਕ ਸਥਿਤੀ ਮਾੜੀ ਹੋਣ ਕਰਕੇ ਉਸ ਦੀ ਪੜ੍ਹਾਈ ਵਿੱਚ ਬਹੁਤ ਮੁਸ਼ਕਲਾਂ ਆਈਆਂ। ਅਨੁਰਾਗ ਦੇ ਪਿਤਾ ਉਸ ਨੂੰ ਪੜ੍ਹਨ ਲਈ ਕਿਸੇ ਹੋਰ ਜ਼ਿਲ੍ਹੇ ਵਿਚ ਜਾਣ ਦੀ ਇਜ਼ਾਜਤ ਨਹੀਂ ਦੇ ਰਹੇ ਸੀ, ਪਰ ਉਸ ਦੀਆਂ ਭੈਣਾਂ ਨੇ ਪਿਓ ਨੂੰ ਮਨਾ ਲਿਆ ਤੇ ਉਹ ਪੜ੍ਹਾਈ ਲਈ ਸ਼ਹਿਰ ਜਾ ਸਕਦਾ ਸੀ। ਵਿਦੇਸ਼ ਪੜ੍ਹਨ ਦੇ ਬਾਰੇ ਅਨੁਰਾਗ ਨੇ ਕਿਹਾ ਕਿ ਉਸਦਾ ਰੁਝਾਨ ਹਿਯੂਮੈਨੀਟੀਜ਼ ਤੇ ਲਿਬਰਲ ਆਰਟਸ ਵੱਲ ਰਿਹਾ ਹੈ। ਉਸ ਨੇ ਕਿਹਾ ਕਿ ਉਸ ਦੇ ਅਧਿਆਪਕਾਂ ਤੇ ਦਿੱਲੀ ਵਿਚਲੇ ਹੋਰ ਕੌਂਸਲਰਾਂ ਨੇ ਆਈਵੀ ਲੀਗ ਕਾਲਜ ਵਿੱਚ ਦਾਖਲੇ ਦੀ ਰਾਏ ਦਿੱਤੀ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?

IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?

ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ

New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ

ABP Premium

ਵੀਡੀਓਜ਼

Farmers protest | Joginder Singh Ugraha | ਡੱਲੇਵਾਲ ਦੇ ਪੱਖ 'ਚ ਆਏ ਉਗਰਾਹਾਂ ਕਰਨਗੇ ਸਟੇਜ਼ ਸਾਂਝੀ? |Abp SanjhaDr Manmohan Singh | ਡਾ ਮਨਮੋਹਨ ਸਿੰਘ 'ਤੇ ਕਾਂਗਰਸ ਕਰ ਰਹੀ ਸਿਆਸਤ JP ਨੱਡਾ ਦਾ ਵੱਡਾ ਬਿਆਨ! |JP NaddaKisaan Andolan |Dallewal | ਕਿਸਾਨਾਂ ਦੇ ਪੱਖ 'ਚ ਆਈ ਸਾਬਕਾ CM ਰਜਿੰਦਰ ਕੌਰ ਭੱਠਲ ਕੇਂਦਰ ਨੂੰ ਸੁਣਾਈਆਂ ਖਰੀਆਂ!PRTC Bus | PRTC 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਨਹੀਂ ਚੱਲਣਗੀਆਂ ਬੱਸਾਂ! |Farmersprotest |Punjab Band

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
BSNL New Plan: Jio, Airtel ਤੇ Vi ਨੂੰ ਝਟਕਾ! ਨਵੇਂ ਸਾਲ 'ਤੇ BSNL ਦਾ ਧਮਾਕਾ, ਆ ਗਿਆ 120GB ਡਾਟਾ ਵਾਲਾ ਪਲਾਨ

Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 

Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ

Embed widget