ਪੜਚੋਲ ਕਰੋ

ਪੰਜਾਬ ਕੈਬਨਿਟ 'ਚ ਫੈਸਲਾ, MBBS ਦੀਆਂ ਫੀਸਾਂ ਵਧਾਉਣ ਨੂੰ ਮਨਜ਼ੂਰੀ

ਕੋਰੋਨਾਵਾਇਰਸ ਅਤੇ ਲੌਕਡਾਊਨ ਕਾਰਨ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਦੇ ਪੰਜਾਬੀਆਂ ਲਈ ਮੈਡੀਕਲ ਦੀ ਪੜ੍ਹਾਈ ਹੁਣ ਹੋਰ ਮੁਸ਼ਕਿਲ ਹੋ ਜਾਵੇਗੀ।

ਚੰਡੀਗੜ੍ਹ : ਕੋਰੋਨਾਵਾਇਰਸ ਅਤੇ ਲੌਕਡਾਊਨ ਕਾਰਨ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਦੇ ਪੰਜਾਬੀਆਂ ਲਈ ਮੈਡੀਕਲ ਦੀ ਪੜ੍ਹਾਈ ਹੁਣ ਹੋਰ ਮੁਸ਼ਕਿਲ ਹੋ ਜਾਵੇਗੀ।ਸੂਬਾ ਸਰਕਾਰ ਨੇ ਸਰਕਾਰੀ ਤੇ ਨਿੱਜੀ ਸੈਕਟਰਾਂ ਵਿੱਚ ਚੱਲ ਰਹੇ ਮੈਡੀਕਲ ਕਾਲਜਾਂ ਦੀਆਂ ਫੀਸਾਂ ਵਧਾਉਣ ਦਾ ਫ਼ੈਸਲਾ ਕੀਤਾ ਹੈ। ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨਾ ਇਹ ਫੈਸਲਾ ਲਿਆ ਗਿਆ ਹੈ। ਸੂਬਾ ਸਰਕਾਰ ਨੇ ਫੀਸਾਂ ਵਧਾਉਣ ਦੀ ਇਸ ਮੰਗ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਰਾਜ ਸਰਕਾਰ ਮੁਤਾਬਕ ਅਜਿਹਾ ਮੈਡੀਕਲ ਕਾਲਜਾਂ ਦਾ ਬੁਨਿਆਦੀ ਢਾਂਚਾ ਤੇ ਹੋਰ ਬਿਹਤਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਕੀਤਾ ਜਾ ਰਿਹਾ ਹੈ।ਤੁਹਾਨੂੰ ਦਸ ਦੇਈਏ ਕਿ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਐੱਮਬੀਬੀਐੱਸ ਦੀ ਫੀਸ 2015 ਅਤੇ ਨਿੱਜੀ ਮੈਡੀਕਲ ਕਾਲਜਾਂ 'ਚ 2014 ਤੋਂ ਬਾਅਦ ਨਹੀਂ ਵਧੀ ਹੈ। ਇਨ੍ਹਾਂ 5-6 ਸਾਲਾਂ ਵਿਚ ਕੀਮਤ ਸੂਚਕ ਅੰਕ ਵਿਚ ਵਾਧਾ ਹੋਣ ਦੇ ਮੱਦੇਨਜ਼ਰ ਮੈਡੀਕਲ ਕਾਲਜਾਂ ਨੂੰ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਕਾਲਜ ਮੈਡੀਕਲ ਕੌਂਸਲ ਆਫ ਇੰਡੀਆ ਦੇ ਨਿਯਮਾਂ ਨੂੰ ਪੂਰਾ ਕਰਨ ਵਿਚ ਅਸਮਰਥ ਹੋ ਰਹੇ ਹਨ।ਜ਼ਿਕਰਯੋਗ ਹੈ ਕਿ ਇਹ ਮੈਡੀਕਲ ਕਾਲਜ ਲਗਾਤਾਰ ਫੀਸਾਂ ਵਿਚ ਵਾਧਾ ਕਰਨ ਦੀ ਮੰਗ ਕਰ ਰਹੇ ਹਨ। ਇਹ ਵੀ ਪੜ੍ਹੋ: ਕੋਰੋਨਾ ਨਾਲ ਜੰਗ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਦਾ ਤੋਹਫਾ, ਅਗਲੇ ਹਫਤੇ ਤੋਂ ਨਵੀਂ ਪਾਲਿਸੀ ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਮੌਸਮ ਵਿਭਾਗ ਦੀ ਚੇਤਾਵਨੀ ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget