ਪੜਚੋਲ ਕਰੋ

ਸਰਕਾਰੀ ਸਕੂਲਾਂ ਦਾ ਬਿਜਲੀ ਬਿੱਲ 300 ਤੋਂ ਹੇਠਾਂ ਰੱਖਣ ਦੇ ਹੁਕਮ

ਹੁਣ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਬਿਜਲੀ ਦੇ ਬਿੱਲਾਂ 'ਤੇ ਸਰਕਾਰ ਨੇ ਹੱਦ ਤੈਅ ਕਰ ਦਿੱਤੀ ਹੈ। ਜੇਕਰ ਬਿਜਲੀ ਬਿੱਲ ਇਸ ਹੱਦ ਨੂੰ ਪਾਰ ਕਰ ਜਾਵੇਗਾ ਤਾਂ ਇਸ ਦਾ ਖਾਮਿਆਜ਼ਾ ਸਕੂਲ ਮੁਖੀ ਨੂੰ ਭੁਗਤਣਾ ਪਵੇਗਾ।

ਫ਼ਿਰੋਜ਼ਪੁਰ: ਪੰਜਾਬ ਦੀ ਮੰਦੀ ਆਰਥਿਕ ਹਾਲਤ ਦਾ ਸ਼ਰਮਨਾਕ ਸਬੂਤ ਦਿੰਦਿਆਂ ਕੈਪਟਨ ਸਰਕਾਰ ਨੇ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਬਿਜਲੀ ਦੇ ਬਿੱਲਾਂ 'ਤੇ ਸਰਕਾਰ ਨੇ ਹੱਦ ਤੈਅ ਕਰ ਦਿੱਤੀ ਹੈ। ਜੇਕਰ ਬਿਜਲੀ ਬਿੱਲ ਇਸ ਹੱਦ ਨੂੰ ਪਾਰ ਕਰ ਜਾਵੇਗਾ ਤਾਂ ਇਸ ਦਾ ਖਾਮਿਆਜ਼ਾ ਸਕੂਲ ਮੁਖੀ ਨੂੰ ਭੁਗਤਣਾ ਪਵੇਗਾ। ਫ਼ਿਰੋਜ਼ਪੁਰ ਦੇ ਪ੍ਰਾਇਮਰੀ ਬਲਾਕ ਸਿੱਖਿਆ ਅਫ਼ਸਰ ਨੇ ਹੁਕਮ ਜਾਰੀ ਕੀਤੇ ਹਨ ਕਿ ਸਕੂਲਾਂ ਦਾ ਇੱਕ ਮਹੀਨੇ ਦਾ ਬਿਜਲੀ ਬਿੱਲ ਜੇਕਰ 300 ਰੁਪਏ ਤੋਂ ਵੱਧ ਆਵੇਗਾ ਤਾਂ ਇਸ ਦਾ ਜ਼ਿੰਮੇਵਾਰ ਸਕੂਲ ਦਾ ਮੁਖੀ ਹੋਵੇਗਾ। ਸਾਫ ਹੈ ਕਿ ਪ੍ਰਾਇਮਰੀ ਸਕੂਲਾਂ 'ਚ ਨਿੱਕੇ ਬੱਚਿਆਂ ਤੇ ਅਧਿਆਪਕਾਂ ਨੂੰ ਗਰਮੀਆਂ ਦੇ ਦਿਨਾਂ 'ਚ ਬਿਜਲੀ ਦੀ ਘੱਟ ਵਰਤੋਂ ਕਰਨੀ ਪਵੇਗੀ ਤਾਂ ਜੋ ਬਿਜਲੀ ਦਾ ਬਿੱਲ 300 ਰੁਪਏ ਦਾ ਅੰਕੜਾ ਨਾ ਪਾਰ ਕਰ ਸਕੇ। ਪਹਿਲਾਂ ਸਕੂਲ ਬਿਜਲੀ ਦੇ ਬਿੱਲ ਆਪਣੇ ਅਖ਼ਤਿਆਰੀ ਕੋਟੇ 'ਚੋਂ ਜਮ੍ਹਾਂ ਕਰਵਾਉਂਦੇ ਸਨ, ਪਰ ਸਰਕਾਰ ਨੇ ਪਿਛਲੇ ਮਹੀਨੇ ਬਿਜਲੀ ਦੇ ਬਿੱਲ ਅਦਾ ਕਰਨ ਦੀ ਜ਼ਿੰਮੇਵਾਰੀ ਪਿੰਡ ਦੀ ਪੰਚਾਇਤ ਨੂੰ ਦੇ ਦਿੱਤੀ ਸੀ। ਅਜਿਹੇ ਵਿੱਚ ਬਲਾਕ ਸਿੱਖਿਆ ਅਫ਼ਸਰ ਨੂੰ ਪੰਚਾਇਤਾਂ ਦਾ ਜ਼ਿਆਦਾ ਹੀ ਹੇਜ ਜਾਗਿਆ ਜਾਪਦਾ ਹੈ। ਦੇਖੋ ਚਿੱਠੀ-  ਸਰਕਾਰੀ ਸਕੂਲਾਂ ਦਾ ਬਿਜਲੀ ਬਿੱਲ 300 ਤੋਂ ਹੇਠਾਂ ਰੱਖਣ ਦੇ ਹੁਕਮ

Education Loan Information:
Calculate Education Loan EMI

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget