ਪੜਚੋਲ ਕਰੋ

ਹੁਸ਼ਿਆਰਪੁਰ ਦੀ ਲੜਕੀ ਦਾ ਸੁਫ਼ਨਾ ਹੋਇਆ ਸੱਚ, Oxford ਤੱਕ ਪਹੁੰਚਣ ਵਾਲੀ ਪਹਿਲੀ ਭਾਰਤੀ ਡਿਸਏਬਲ ਸਟੂਡੈਂਟ

21 ਸਾਲਾ ਪ੍ਰਤੀਸ਼ਠਾ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਹੈ ਅਤੇ ਦਿੱਲੀ ਦੇ ਲੇਡੀ ਸ਼੍ਰੀ ਰਾਮ ਕਾਲਜ ਦੀ ਵਿਦਿਆਰਥਣ ਰਹਿ ਚੁੱਕੀ ਹੈ।ਉਸਨੇ ਆਕਸਫੋਰਡ (Oxford) ਯੂਨੀਵਰਸਿਟੀ 'ਚ ਪਬਲਿਕ ਪਾਲਿਸੀ ਦੀ ਮਾਸਟਰ ਡਿਗਰੀ 'ਚ ਦਾਖਲਾ ਹਾਸਿਲ ਕਰ ਲਿਆ ਹੈ।

ਅਸ਼ਰਫ਼ ਢੁੱਡੀ ਚੰਡੀਗੜ੍ਹ: ਜੇਕਰ ਨੇਹਚਾ ਪੱਕੀ ਹੋਵੇ ਅਤੇ ਹੌਂਸਲੇ ਬੁਲੰਦ ਹੋਣ ਤਾਂ ਮੰਜ਼ਿਲ ਤੱਕ ਪਹੁੰਚਣ 'ਚ ਤੁਹਾਨੂੰ ਕੋਈ ਨਹੀਂ ਰੋਕ ਸਕਦਾ।ਐਸੇ ਹੀ ਬੁਲੰਦ ਹੌਂਸਲੇ ਦੀ ਮੀਸਾਲ ਬਣੀ ਹੈ ਪ੍ਰਤੀਸ਼ਠਾ ਦੇਵੇਸ਼ਵਰ। ਭਾਵੇਂ ਉਹ ਸਰੀਰਕ ਤੌਰ ਤੇ ਅਪਾਹਜ ਹੈ ਪਰ ਉਸ ਨੇ ਆਪਣੀਆਂ ਖੁੱਲ੍ਹੀਆਂ ਅੱਖਾਂ ਨਾਲ ਵੇਖੇ ਹੋਏ ਸੁਫ਼ਨੇ ਨੂੰ ਸੱਚੀ ਮਿਹਨਤ ਨਾਲ ਸੱਚ ਕਰ ਵਿਖਾਇਆ ਹੈ।ਪ੍ਰਤੀਸ਼ਠਾ ਭਾਰਤ ਦੀ ਪਹਿਲੀ ਡਿਸਏਬਲ ਸਟੂਡੈਂਟ ਹੈ ਜੋ ਵਿਸ਼ਵ ਦੀ ਸਰਵਉੱਚ ਯੂਨੀਵਰਸਿਟੀ ਆਕਸਫੋਰਡ (Oxford)ਤੱਕ ਪਹੁੰਚੀ ਹੈ।ਪ੍ਰਤੀਸ਼ਠਾ ਇੱਕ ਡਿਸਏਬਲ ਐਕਟੀਵਿਸਟ ਵੀ ਹੈ। 21 ਸਾਲਾ ਪ੍ਰਤੀਸ਼ਠਾ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਹੈ ਅਤੇ ਦਿੱਲੀ ਦੇ ਲੇਡੀ ਸ਼੍ਰੀ ਰਾਮ ਕਾਲਜ ਦੀ ਵਿਦਿਆਰਥਣ ਰਹਿ ਚੁੱਕੀ ਹੈ।ਵ੍ਹੀਲਚੇਅਰ ਨੂੰ ਸਹਾਰਾ ਬਣਾ ਕਿ ਚੁਣੌਤੀ ਭਰੇ ਹਲਾਤਾਂ ਨਾਲ ਸਾਹਮਣਾ ਕਰਨ ਵਾਲੀ ਪ੍ਰਤੀਸ਼ਠਾ ਜ਼ਿੰਦਗੀ ਦੀ ਹਰ ਰੁਕਾਵਟ ਨਾਲ ਡੱਟ ਕੇ ਲੜ੍ਹਦੀ ਹੈ।ਦਰਅਸਲ, ਅੱਜ ਤੋਂ ਨੌਂ ਸਾਲ ਪਿਹਲਾਂ ਇੱਕ ਸੜਕ ਹਾਦਸੇ 'ਚ ਪ੍ਰਤੀਸ਼ਠਾ ਗੰਭੀਰ ਜ਼ਖਮੀ ਹੋ ਗਈ ਸੀ।ਜਿਸ ਤੋਂ ਬਾਅਦ ਉਸਨੂੰ ਹਮੇਸ਼ਾ ਲਈ ਇਸ ਵ੍ਹੀਲਚੇਅਰ ਨੂੰ ਆਪਣਾ ਸਹਾਰਾ ਬਣਾਉਣਾ ਪਿਆ।ਰੀੜ ਦੀ ਹੱਡੀ 'ਚ ਸੱਟ ਵੱਜਣ ਕਾਰਨ ਉਸਨੂੰ ਅਧਰੰਗ ਹੋ ਗਿਆ।ਪਰ ਉਸ ਨੇ ਆਪਣੇ ਇਸ ਰੋਗ ਨੂੰ ਕਦੀ ਆਪਣੀ ਕਮਜ਼ੋਰੀ ਨਹੀਂ ਬਣਨ ਦਿੱਤਾ।ਪ੍ਰਤੀਸ਼ਠਾ ਨੇ ਆਪਣੀ ਸਖ਼ਤ ਮਿਹਨਤ ਨਾਲ ਆਕਸਫੋਰਡ ਯੂਨੀਵਰਸਿਟੀ 'ਚ ਪਬਲਿਕ ਪਾਲਿਸੀ ਦੀ ਮਾਸਟਰ ਡਿਗਰੀ 'ਚ ਦਾਖਲਾ ਹਾਸਿਲ ਕਰ ਲਿਆ ਹੈ। ਪ੍ਰਤੀਸ਼ਠਾ ਚਾਹੁੰਦੀ ਹੈ ਕਿ ਉਹ ਭਾਰਤ ਦੇ ਡਿਸਏਬਲਜ਼ ਦੀਆਂ ਮੰਗਾਂ ਅਤੇ ਉਨ੍ਹਾਂ ਦਿਆਂ ਹੱਕਾਂ ਦੀ ਅਵਾਜ਼ ਬਣੇ।ਉਹ ਆਪਣੇ ਵਰਗੇ ਲੱਖਾਂ ਲੋਕਾਂ ਦੀ ਮਦਦ ਕਰਨਾ ਚਾਹੁੰਦੀ ਹੈ ਅਤੇ ਉਨ੍ਹਾਂ ਦੀ ਅਵਾਜ਼ ਨੂੰ ਬੁਲੰਦ ਕਰਨਾ ਚਾਹੁੰਦੀ ਹੈ। ਪ੍ਰਤੀਸ਼ਠਾ ਐਕਟੀਵਿਸਟ ਹੋਣ ਦੇ ਨਾਲ ਨਾਲ ਇੱਕ ਮੋਟੀਵੇਸ਼ਨਲ ਸਪੀਕਰ ਵੀ ਹੈ।ਉਹ ਭਾਰਤ ਦੀਆਂ ਕਈ ਵੱਡੀਆਂ ਵੱਡੀਆਂ ਕੰਪਨੀਆਂ 'ਚ ਭਾਸ਼ਣ ਦੇ ਚੁੱਕੀ ਹੈ ਅਤੇ ਕਈ ਲੋਕਾਂ ਲਈ ਪ੍ਰੇਰਣਾ ਸਰੋਤ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget