ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

ਮਾਈ ਭਾਗੋ ਏਐਫਪੀਆਈ 'ਚ ਐਨਡੀਏ ਪ੍ਰੈਪਰੇਟਰੀ ਵਿੰਗ ਦਾ ਪਲੇਠਾ ਸੈਸ਼ਨ ਇਸ ਵਰ੍ਹੇ ਸ਼ੁਰੂ: ਦਾਖ਼ਲਾ ਪ੍ਰੀਖਿਆ ਲਈ 28 ਮਈ ਤੱਕ ਆਨਲਾਈਨ ਅਪਲਾਈ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਦੇ ਪਹਿਲੇ ਬੈਚ ਵਾਸਤੇ ਲਈ ਜਾਣ ਵਾਲੀ ਲਿਖਤੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ।

Education News: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਦੇ ਪਹਿਲੇ ਬੈਚ ਵਾਸਤੇ ਲਈ ਜਾਣ ਵਾਲੀ ਲਿਖਤੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਇਸ ਅਕਾਦਮਿਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਫੈਸਲੇ ਨਾਲ ਰੱਖਿਆ ਸੇਵਾਵਾਂ ਵਿੱਚ ਲੜਕੀਆਂ ਨੂੰ ਮੌਕੇ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਪੰਜਾਬ ਮੋਹਰੀ ਸੂਬੇ ਵਜੋਂ ਬਰਕਰਾਰ ਹੈ।

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ.ਸੰਧੂ (ਸੇਵਾਮੁਕਤ) ਨੇ ਦੱਸਿਆ ਕਿ 4 ਜੂਨ, 2023 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਚੱਲ ਰਹੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 28 ਮਈ, 2023 ਹੈ।

ਇਹ ਵੀ ਪੜ੍ਹੋ: Punjab News: ਰਾਜਸਥਾਨ ਨੂੰ ਪਾਣੀ ਦੇਣ 'ਤੇ ਸੀਐਮ ਮਾਨ ਦਾ ਆਇਆ ਜਵਾਬ, ਖਹਿਰਾ ਨੇ ਮੰਗਿਆ ਸੀ ਸਪਸ਼ੀਕਰਨ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਅਹਿਮ ਪਹਿਲਕਦਮੀ ਸੂਬੇ ਦੀਆਂ ਔਰਤਾਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਹੋਰ ਸਸ਼ਕਤ ਬਣਾਏਗੀ। ਮੇਜਰ ਜਨਰਲ ਜੇ.ਐਸ.ਸੰਧੂ (ਸੇਵਾਮੁਕਤ) ਨੇ ਦੱਸਿਆ ਕਿ ਇਸ ਸਾਲ ਪਹਿਲੇ ਬੈਚ ਲਈ ਕੁੱਲ 10 ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਨ.ਡੀ.ਏ ਪ੍ਰੈਪਰੇਟਰੀ ਕੋਰਸ ਲਈ ਅਪਲਾਈ ਕਰਨ ਦੀਆਂ ਚਾਹਵਾਨ ਲੜਕੀਆਂ ਨੇ 2023 ਵਿੱਚ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਵੇ। 

ਇਸ ਕੋਰਸ ਲਈ ਗਿਆਰਵੀਂ ਜਮਾਤ ਵਿੱਚ ਪੜ੍ਹਦੀਆਂ ਲੜਕੀਆਂ ਵੀ ਅਪਲਾਈ ਕਰ ਸਕਦੀਆਂ ਹਨ ਪਰ ਉਨ੍ਹਾਂ ਦੀ ਜਨਮ ਮਿਤੀ 2 ਜੁਲਾਈ, 2006 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਕੋਲ ਪੰਜਾਬ ਦੀ ਵਸਨੀਕ ਹੋਣ ਦਾ ਸਬੂਤ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਵਿੱਚ ਚੁਣੀਆਂ ਜਾਣ ਵਾਲੀਆਂ ਲੜਕੀਆਂ ਦੀ ਸਿਖਲਾਈ ਸਮੇਤ ਰਹਿਣ-ਸਹਿਣ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

ਇਹ ਵੀ ਪੜ੍ਹੋ: ਸਰਕਾਰ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ, 9 ਮਹੀਨਿਆਂ 'ਚ 3222 ਕੇਸ ਨਿਬੇੜੇ: ਮੀਤ ਹੇਅਰ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Advertisement
ABP Premium

ਵੀਡੀਓਜ਼

BY Election | Amrita Warring VS Dimppy Dhillon |ਬਾਹਰਲੇ VS ਗਿੱਦੜਬਾਹਾ ਵਾਲ਼ੇ!ਕੌਣ ਜਿੱਤੇਗਾ ਜਨਤਾ ਦਾ ਦਿਲ?By Election | ਜ਼ਿਮਨੀ ਚੋਣਾਂ ਦੀ ਸਭ ਤੋਂ ਵੱਡੀ Update ! | Abp SanjhaBarnala By Election|ਬਰਨਾਲਾ 'ਚ ਫ਼ਸੇ ਕੁੰਢੀਆਂ ਦੇ ਸਿੰਗ ਉਮੀਦਵਾਰਾਂ ਨੇ ਕੀਤੇ ਵੱਡੇ ਦਾਅਵੇ!| Meet HayerDera Baba Nanak 'ਚ  Congress ਅਤੇ  AAP ਸਮਰਥਕਾਂ ਵਿਚਾਲੇ ਹੋਈ ਝੜਪ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Embed widget