ਪੜਚੋਲ ਕਰੋ

ਪੇਂਡੂ ਬੱਚਿਆਂ ਦੇ ਨਤੀਜੇ ਖ਼ਰਾਬ ਆਏ ਤਾਂ ਅਧਿਆਪਕਾਂ ਦੀ ਸ਼ਾਮਤ

ਪਿੰਡਾਂ ਦੇ ਸਰਕਾਰੀ ਸਕੁਲਾਂ ‘ਚ ਬੱਚਿਆਂ ਨੂੰ ਪੜ੍ਹਾਉਣ ‘ਚ ਜੇਕਰ ਅਧਿਆਪਕ ਲਾਪ੍ਰਵਾਹੀ ਕਰਦਾ ਹੈ ਤਾਂ ਵਿਭਾਗ ਵੱਲੋਂ ਉਸ ‘ਤੇ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪ੍ਰਿੰਸੀਪਲ ਤੇ ਜ਼ਿਲ੍ਹਾ ਅਧਿਕਾਰੀ ਨੂੰ ਵੀ ਇਸ ਦਾ ਖਾਮਿਆਜ਼ਾ ਭੁਗਤਣਾ ਪੈ ਸਕਦਾ ਹੈ।

ਚੰਡੀਗੜ੍ਹ: ਪੇਂਡੂ ਖੇਤਰਾਂ ‘ਚ ਸਿੱਖਿਆ ਦਾ ਪੱਧਰ ਸੁਧਾਰਨ ਲਈ ਸਿੱਖਿਆ ਵਿਭਾਗ ਹੁਣ ਸਖਤ ਹੋ ਗਿਆ ਹੈ। ਪਿੰਡਾਂ ਦੇ ਸਰਕਾਰੀ ਸਕੁਲਾਂ ‘ਚ ਬੱਚਿਆਂ ਨੂੰ ਪੜ੍ਹਾਉਣ ‘ਚ ਜੇਕਰ ਅਧਿਆਪਕ ਲਾਪ੍ਰਵਾਹੀ ਕਰਦਾ ਹੈ ਤਾਂ ਵਿਭਾਗ ਵੱਲੋਂ ਉਸ ‘ਤੇ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪ੍ਰਿੰਸੀਪਲ ਤੇ ਜ਼ਿਲ੍ਹਾ ਅਧਿਕਾਰੀ ਨੂੰ ਵੀ ਇਸ ਦਾ ਖਾਮਿਆਜ਼ਾ ਭੁਗਤਣਾ ਪੈ ਸਕਦਾ ਹੈ। ਅਜਿਹਾ ਕਰਨ ਤੋਂ ਬਾਅਦ ਸਕੂਲ ਵਧੀਆ ਰਿਜ਼ਲਟ ਲਿਆਉਣ ਲਈ ਗੰਭੀਰ ਹੋਣਗੇ। ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਹੁਕਮ ਦਿੱਤੇ ਹਨ ਕਿ ਉਹ ਆਪਣੇ ਜ਼ਿਲ੍ਹੇ ਦੇ ਅਜਿਹੇ ਸਕੂਲਾਂ ਦੇ ਅਧਿਆਪਕਾਂ ਬਾਰੇ 15 ਦਿਨਾਂ ‘ਚ ਰਿਪੋਰਟ ਪੇਸ਼ ਕਰਨ ਜੋ ਠੀਕ ਕੰਮ ਕਰ ਰਹੇ ਹਨ ਤੇ ਜੋ ਠੀਕ ਕੰਮ ਨਹੀਂ ਕਰ ਰਹੇ। ਸਿੱਖਿਆ ਅਧਿਕਾਰੀ ਇਹ ਰਿਪੋਰਟ ਅੱਗੇ ਮਹਿਕਮੇ ਦੇ ਸਕੱਤਰ ਕ੍ਰਿਸ਼ਨ ਕੁਮਾਰ ਕੋਲ ਭੇਜਣਗੇ। ਮਹਿਕਮੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਉਧਰ ਵਿਭਾਗ ਅਧਿਆਪਕਾਂ ਬਾਰੇ ਵੀ ਇੱਕ ਰਿਪੋਰਟ ਤਿਆਰ ਕਰਵਾਉਣ ਲਈ ਪਰਫਾਰਮਾ ਤਿਆਰ ਕਰਵਾ ਰਿਹਾ ਹੈ। ਇਸ ‘ਚ ਅਧਿਆਪਕ ਦੀ ਡਿਟੇਲ ਨਾਲ ਉਸ ਦੀ ਕਲਾਸ ‘ਚ ਪੜ੍ਹਨ ਵਾਲੇ ਬੱਚਿਆਂ ਦੀ ਗਿਣਤੀ ਤੇ ਬੀਤੇ ਸਾਲਾਂ ਦੇ ਰਿਜ਼ਲਟ ਬਾਰੇ ਜਾਣਕਾਰੀ ਦੇਣੀ ਪਵੇਗੀ। ਇਸ ਤੋਂ ਬਾਅਦ ਉਸ ਅਧਿਆਪਕ ਦੇ ਰਿਕਾਰਡ ਨੂੰ ਵੇਖਦੇ ਹੋਏ ਕਾਰਵਾਈ ਕਰ ਸਕੇਗਾ। ਨਿਰਦੇਸ਼ ‘ਚ ਸਾਰੇ ਡੀਈਓਜ਼ ਨੂੰ ਕਿਹਾ ਗਿਆ ਹੈ ਕਿ ਪਿੰਡਾਂ ‘ਚ ਸਿੱਖਿਆ ਦਾ ਪੱਧਰ ਸੁਧਾਰਨ ਲਈ ਹੁਣ ਅਧਿਆਪਕਾਂ ਦੀ ਜਵਾਬਦੇਹੀ ਤੈਅ ਕੀਤੀ ਜਾ ਰਹੀ ਹੈ। ਵਧੀਆ ਰਿਜ਼ਲਟ ਨਾ ਆਉਣ ‘ਤੇ ਉਸ ‘ਤੇ ਕਾਰਵਾਈ ਨਾਲ ਡੀਈਓ ਤੋਂ ਵੀ ਜਵਾਬ ਮੰਗਿਆ ਜਾਵੇਗਾ। ਇਹ ਹਦਾਇਤ ਪਿਛਲੇ ਕੁਝ ਸਾਲਾਂ ਦੇ ਨਤੀਜਿਆਂ ਨੂੰ ਵੇਖਣ ਤੋਂ ਬਾਅਦ ਦਿੱਤੀ ਗਈ ਹੈ।

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Budget 2026 Live Updates : ਪੰਜਾਬ ਸਰਕਾਰ ਵੱਲੋਂ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ,ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ,ਜਾਣੋ ਹਰ ਅੱਪਡੇਟ

Punjab Budget 2026 :  300 ਯੂਨਿਟ ਮੁਫ਼ਤ ਬਿਜਲੀ ਸਕੀਮ ਜਾਰੀ ਰਹੇਗੀ ,ਬਿਜਲੀ ਸਬਸਿਡੀ 'ਤੇ 7,715 ਕਰੋੜ ਰੁਪਏ ਦਾ ਬਜਟ

Punjab Budget 2026 : ਖੇਤੀਬਾੜੀ ਖੇਤਰ ਲਈ ਕਈ ਅਹਿਮ ਐਲਾਨ ,15,377 ਕਰੋੜ ਰੁਪਏ ਦਾ ਬਜਟ

Punjab Budget 2026 :  'ਆਪ' ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਐਲਾਨ, ਇਨ੍ਹਾਂ ਔਰਤਾਂ ਨੂੰ ਨਹੀਂ ਮਿਲੇਗਾ ਲਾਭ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget 2026 Live Updates : ਪੰਜਾਬ ਸਰਕਾਰ ਵੱਲੋਂ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ,ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ,ਜਾਣੋ ਹਰ ਅੱਪਡੇਟ
Punjab Budget 2026 Live Updates : ਪੰਜਾਬ ਸਰਕਾਰ ਵੱਲੋਂ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ,ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ,ਜਾਣੋ ਹਰ ਅੱਪਡੇਟ
Punjab Budget 2026 :  300 ਯੂਨਿਟ ਮੁਫ਼ਤ ਬਿਜਲੀ ਸਕੀਮ ਜਾਰੀ ਰਹੇਗੀ ,ਬਿਜਲੀ ਸਬਸਿਡੀ 'ਤੇ 7,715 ਕਰੋੜ ਰੁਪਏ ਦਾ ਬਜਟ
Punjab Budget 2026 :  300 ਯੂਨਿਟ ਮੁਫ਼ਤ ਬਿਜਲੀ ਸਕੀਮ ਜਾਰੀ ਰਹੇਗੀ ,ਬਿਜਲੀ ਸਬਸਿਡੀ 'ਤੇ 7,715 ਕਰੋੜ ਰੁਪਏ ਦਾ ਬਜਟ
Punjab Budget 2026 : ਖੇਤੀਬਾੜੀ ਖੇਤਰ ਲਈ ਕਈ ਅਹਿਮ ਐਲਾਨ ,15,377 ਕਰੋੜ ਰੁਪਏ ਦਾ ਬਜਟ
Punjab Budget 2026 : ਖੇਤੀਬਾੜੀ ਖੇਤਰ ਲਈ ਕਈ ਅਹਿਮ ਐਲਾਨ ,15,377 ਕਰੋੜ ਰੁਪਏ ਦਾ ਬਜਟ
Punjab Budget 2026 :  'ਆਪ' ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਐਲਾਨ, ਇਨ੍ਹਾਂ ਔਰਤਾਂ ਨੂੰ ਨਹੀਂ ਮਿਲੇਗਾ ਲਾਭ
Punjab Budget 2026 :  'ਆਪ' ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਐਲਾਨ, ਇਨ੍ਹਾਂ ਔਰਤਾਂ ਨੂੰ ਨਹੀਂ ਮਿਲੇਗਾ ਲਾਭ
Punjab Budget 2026 :  ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਐਲਾਨ, 10 ਲੱਖ ਤੱਕ ਦਾ ਮੁਫਤ ਸਿਹਤ ਬੀਮਾ

Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ

Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ

ਮੋਹਾਲੀ 'ਚ ਨਾਜਾਇਜ਼ ਸ਼ਰਾਬ ਦਾ ਵੱਡਾ ਖੁਲਾਸਾ! ਰੈਸਟੋਰੈਂਟ 'ਤੇ ਛਾਪਾ, ਮਾਲਕ ਗ੍ਰਿਫ਼ਤਾਰ

Embed widget