ਪੜਚੋਲ ਕਰੋ

ਆਖਰ ਆਸਟਰੇਲੀਆ ਨੇ ਫੜੀ ਭਾਰਤੀ ਵਿਦਿਆਰਥੀਆਂ ਦੀ ਬਾਂਹ

ਭਾਰਤ ਸਣੇ ਵੱਖ-ਵੱਖ ਦੇਸ਼ਾਂ ਤੋਂ ਆਏ ਵਿਦਿਆਰਥੀ ਜਿਨ੍ਹਾਂ ਨੂੰ ਕਰੋਨਾਵਾਇਰਸ ਮਹਾਮਾਰੀ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਨੂੰ ਆਸਟਰੇਲੀਆ ਸਰਕਾਰ ਨੇ ਰਾਹਤ ਦਿੱਤੀ ਹੈ। ਆਸਟਰੇਲੀਆ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਵਿਦੇਸ਼ੀ ਵਿਦਿਆਰਥੀ ਜੋ ਇਸ ਦੇਸ਼ ਵਿੱਚ ਇਕ ਸਾਲ ਤੋਂ ਵੱਧ ਸਮੇਂ ਤੋਂ ਰਹਿ ਰਹੇ ਹਨ, ਵਿੱਤੀ ਸਹਾਇਤਾ ਲੈਣ ਦੇ ਹੱਕਦਾਰ ਹੋਣਗੇ।

ਮੈਲਬਰਨ: ਭਾਰਤ ਸਣੇ ਵੱਖ-ਵੱਖ ਦੇਸ਼ਾਂ ਤੋਂ ਆਏ ਵਿਦਿਆਰਥੀ ਜਿਨ੍ਹਾਂ ਨੂੰ ਕਰੋਨਾਵਾਇਰਸ ਮਹਾਮਾਰੀ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਨੂੰ ਆਸਟਰੇਲੀਆ ਸਰਕਾਰ ਨੇ ਰਾਹਤ ਦਿੱਤੀ ਹੈ। ਆਸਟਰੇਲੀਆ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਵਿਦੇਸ਼ੀ ਵਿਦਿਆਰਥੀ ਜੋ ਇਸ ਦੇਸ਼ ਵਿੱਚ ਇਕ ਸਾਲ ਤੋਂ ਵੱਧ ਸਮੇਂ ਤੋਂ ਰਹਿ ਰਹੇ ਹਨ, ਵਿੱਤੀ ਸਹਾਇਤਾ ਲੈਣ ਦੇ ਹੱਕਦਾਰ ਹੋਣਗੇ। ਇਸ ਤੋਂ ਪਹਿਲਾਂ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਕਿਹਾ ਸੀ ਕਿ ਵਿਦੇਸ਼ੀ ਵਿਦਿਆਰਥੀ ਕਿਸੇ ਵੀ ਤਰ੍ਹਾਂ ਦੀ ਆਰਥਿਕ ਸਹਾਇਤਾ ਦੇ ਹੱਕਦਾਰ ਨਹੀਂ ਹੋਣਗੇ ਕਿਉਂਕਿ ਉਨ੍ਹਾਂ ਦੀਆਂ ਵੀਜ਼ਾ ਸ਼ਰਤਾਂ ਵਿੱਚ ਇਹ ਦਰਜ ਹੈ ਕਿ ਉਹ ਆਸਟਰੇਲੀਆ ਵਿਚ ਇਕ ਸਾਲ ਤੱਕ ਆਪਣਾ ਖਰਚਾ ਆਪ ਉਠਾਉਣਗੇ। ਹਾਲਾਂਕਿ, ਐਕਟਿੰਗ ਇਮੀਗਰੇਸ਼ਨ ਮੰਤਰੀ ਐਲਨ ਟਰੁੱਜ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਵਿਦੇਸ਼ੀ ਵਿਦਿਆਰਥੀ ਜੋ ਇਕ ਸਾਲ ਤੋਂ ਵੱਧ ਸਮੇਂ ਤੋਂ ਆਸਟਰੇਲੀਆ ਵਿੱਚ ਰਹਿ ਰਹੇ ਹਨ ਤੇ ਇਸ ਵੇਲੇ ਵਿੱਤੀ ਮੁਸ਼ਕਿਲ ਵਿੱਚ ਹਨ, ਆਸਟਰੇਲੀਆ ਦੀ ਵਿੱਤੀ ਸਹਾਇਤਾ ਲੈਣ ਦੇ ਹੱਕਦਾਰ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਕੌਮਾਂਤਰੀ ਸਿੱਖਿਆ ਖੇਤਰ ਨਾਲ ਸਬੰਧਤ ਸੰਗਠਨਾਂ ਨਾਲ ਗੱਲ ਕਰੇਗੀ ਜੋ ਪਹਿਲਾਂ ਵੀ ਵਿੱਤੀ ਤੰਗੀ ਦਾ ਸਾਹਮਣਾ ਕਰ ਰਹੇ ਵਿਦੇਸ਼ੀ ਵਿਦਿਆਰਥੀਆਂ ਦੀ ਮਦਦ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਦਹਾਰਨ ਵਜੋਂ ਕੁਝ ਅਜਿਹੀਆਂ ਸਿੱਖਿਆ ਸੰਸਥਾਵਾਂ ਹਨ ਜੋ ਵਿਦੇਸ਼ੀ ਵਿਦਿਆਰਥੀਆਂ ਨੂੰ ਫੀਸ ਵਿੱਚ ਛੋਟ ਦੇ ਰਹੀਆਂ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
August School Holidays: ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget