ਪੜਚੋਲ ਕਰੋ

Foreign Universities Campus: ਹੁਣ ਜਲਦੀ ਹੀ ਦੇਸ਼ 'ਚ ਖੁੱਲ੍ਹਣਗੇ ਵਿਦੇਸ਼ੀ ਯੂਨੀਵਰਸਿਟੀਆਂ ਦੇ ਕੈਂਪਸ, ਵਿਦੇਸ਼ਾਂ ਦੀ ਤਰਜ਼ 'ਤੇ ਮਿਲੇਗੀ ਸਿੱਖਿਆ

​Foreign Universities: ਹੁਣ ਜਲਦੀ ਹੀ ਦੇਸ਼ ਵਿੱਚ ਵਿਦੇਸ਼ੀ ਯੂਨੀਵਰਸਿਟੀਆਂ ਦੇ ਕੈਂਪਸ ਖੋਲ੍ਹੇ ਜਾਣਗੇ। ਜਿਸ ਕਾਰਨ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਿਦੇਸ਼ ਨਹੀਂ ਜਾਣਾ ਪਵੇਗਾ।

​Foreign Universities Campus in India: ਜਿਹੜੇ ਵਿਦਿਆਰਥੀ ਉੱਚ ਸਿੱਖਿਆ ਲਈ ਵਿਦੇਸ਼ਾਂ ਵਿੱਚ ਪੜ੍ਹਨ ਜਾਂਦੇ ਹਨ, ਉਨ੍ਹਾਂ ਨੂੰ ਹੁਣ ਅਜਿਹਾ ਕਰਨ ਦੀ ਲੋੜ ਨਹੀਂ ਹੈ। ਕਿਉਂਕਿ ਹੁਣ ਵਿਦੇਸ਼ਾਂ ਦੀ ਤਰਜ਼ 'ਤੇ ਦੇਸ਼ 'ਚ ਵੀ ਸਿੱਖਿਆ ਮਿਲੇਗੀ। ਹੁਣ ਜਲਦੀ ਹੀ ਦੇਸ਼ ਵਿੱਚ ਵਿਦੇਸ਼ੀ ਯੂਨੀਵਰਸਿਟੀਆਂ ਦੇ ਕੈਂਪਸ ਖੋਲ੍ਹੇ ਜਾਣਗੇ। ਹਾਲਾਂਕਿ, ਅਜੇ ਤੱਕ ਇਹ ਤੈਅ ਨਹੀਂ ਕੀਤਾ ਗਿਆ ਹੈ ਕਿ ਕਿੰਨੀਆਂ ਵਿਦੇਸ਼ੀ ਯੂਨੀਵਰਸਿਟੀਆਂ ਦੇਸ਼ ਵਿੱਚ ਆਪਣੇ ਕੈਂਪਸ ਖੋਲ੍ਹਣਗੀਆਂ।

ਜਾਣਕਾਰੀ ਮੁਤਾਬਕ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦਾ ਧਿਆਨ ਅਜਿਹੀਆਂ ਵਿਦੇਸ਼ੀ ਯੂਨੀਵਰਸਿਟੀਆਂ 'ਤੇ ਹੈ, ਜਿੱਥੇ ਵੱਧ ਤੋਂ ਵੱਧ ਭਾਰਤੀ ਵਿਦਿਆਰਥੀ ਦਾਖ਼ਲਾ ਲੈਣ ਦੇ ਇੱਛੁਕ ਹਨ। ਇਕ ਰਿਪੋਰਟ ਮੁਤਾਬਕ ਇਸ ਸਮੇਂ ਹਰ ਸਾਲ ਤਕਰੀਬਨ 9 ਲੱਖ ਵਿਦਿਆਰਥੀ ਵਿਦੇਸ਼ੀ ਯੂਨੀਵਰਸਿਟੀਆਂ ਵਿਚ ਪੜ੍ਹਨ ਲਈ ਜਾਂਦੇ ਹਨ। ਜਿੱਥੇ ਉਹ ਸਿੱਖਿਆ ਅਤੇ ਭੋਜਨ 'ਤੇ ਲਗਭਗ 1.95 ਲੱਖ ਕਰੋੜ ਰੁਪਏ ਖਰਚ ਕਰਦੇ ਹਨ।

ਯੂਜੀਸੀ ਦੇ ਚੇਅਰਮੈਨ ਐਮ.ਜਗਦੀਸ਼ ਕੁਮਾਰ ਮੁਤਾਬਕ ਉਹ ਉੱਚ ਸਿੱਖਿਆ ਦੀ ਮੌਜੂਦਾ ਸਥਿਤੀ ਵਿੱਚ ਬਦਲਾਅ ਚਾਹੁੰਦੇ ਹਨ। ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਵਿਦੇਸ਼ ਜਾਂਦੇ ਹਨ ਅਤੇ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਬਹੁਤ ਘੱਟ ਹੈ। 50 ਹਜ਼ਾਰ ਦੇ ਕਰੀਬ ਵਿਦੇਸ਼ੀ ਵਿਦਿਆਰਥੀ ਦੂਜੇ ਦੇਸ਼ਾਂ ਤੋਂ ਵੀ ਪੜ੍ਹਾਈ ਕਰਨ ਲਈ ਆਉਂਦੇ ਹਨ। ਜੋ ਦੁਨੀਆ ਦੇ ਲਗਪਗ 165 ਦੇਸ਼ਾਂ ਤੋਂ ਆਏ ਹਨ। ਪਰ ਹੁਣ ਸਰਕਾਰ ਇਸ ਸਥਿਤੀ ਨੂੰ ਬਦਲਣਾ ਚਾਹੁੰਦੀ ਹੈ। ਜਿਸ ਕਾਰਨ ਦੇਸ਼ ਦੇ ਬੱਚੇ ਘੱਟ ਤੋਂ ਘੱਟ ਵਿਦੇਸ਼ਾਂ ਵਿੱਚ ਪੜ੍ਹਨ ਲਈ ਜਾਂਦੇ ਹਨ ਅਤੇ ਵਿਦੇਸ਼ੀ ਵਿਦਿਆਰਥੀ ਪੜ੍ਹਾਈ ਲਈ ਭਾਰਤ ਆਉਂਦੇ ਹਨ।

ਨਵੀਂ ਰਾਸ਼ਟਰੀ ਸਿੱਖਿਆ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਸਰਕਾਰ ਲਗਾਤਾਰ ਉੱਚ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਵਿੱਚ ਲੱਗੀ ਹੋਈ ਹੈ। ਜੀ.ਕੇ ਲਈ ਖੋਜ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ, ਨਾਲ ਹੀ ਦੋਹਰੀ ਡਿਗਰੀ ਅਤੇ ਸਾਂਝੇ ਡਿਗਰੀ ਕੋਰਸ ਸ਼ੁਰੂ ਕਰਨ ਵਰਗੇ ਕਦਮ ਵੀ ਚੁੱਕੇ ਗਏ ਹਨ।

ਇਹ ਵੀ ਪੜ੍ਹੋ: ਕੀ ਟੀਮ ਇੰਡੀਆ 'ਚ ਵਾਪਸੀ ਕਰਨ 'ਚ ਸਫਲ ਹੋਏਗਾ ਪੁਜਾਰਾ? ਇੰਗਲਿਸ਼ ਕਾਊਂਟੀ 'ਚ ਚੇਤੇਸ਼ਵਰ ਦੇ ਬੱਲੇ ਦਾ ਸ਼ਾਨਦਾਰ ਪ੍ਰਦਰਸ਼ਨ

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Embed widget