ਪੜਚੋਲ ਕਰੋ

ਹੁਣ ਵਿਦਿਆਰਥੀਆਂ ਨੂੰ ਨਹੀਂ ਰਹੇਗਾ ਹਿਸਾਬ ਦਾ ਡਰ, ਬੋਰਡ ਵੱਲੋਂ ਵੱਡੀ ਤਬਦੀਲੀ

ਨਵੀਂ ਦਿੱਲੀ: ਸੈਕੰਡਰੀ ਸਿੱਖਿਆ ਦੇ ਕੇਂਦਰੀ ਬੋਰਡ (ਸੀਬੀਐਸਈ) ਨੇ ਸਾਲ 2020 ਤੋਂ ਦਸਵੀਂ ਜਮਾਤ ਦੇ ਹਿਸਾਬ ਦੇ ਵਿਸ਼ੇ ਨੂੰ ਦੋ ਭਾਗਾਂ ਵਿੱਚ ਵੰਡਣ ਦਾ ਫੈਸਲਾ ਕੀਤਾ ਹੈ ਤੇ ਦੋਵਾਂ ਦੇ ਪੇਪਰ ਵੀ ਵੱਖੋ-ਵੱਖ ਹੋਣਗੇ। ਸੀਬੀਐਸਈ ਨੇ ਅਜਿਹਾ ਵੱਖਰੀਆਂ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਲਈ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਮੌਜੂਦਾ ਹਿਸਾਬ ਵਾਲਾ ਮੁਸ਼ਕਲ ਹੋਵੇਗਾ ਤੇ ਦੂਜਾ ਆਸਾਨ ਹੋਵੇਗਾ ਜੋ ਵਿਦਿਆਰੀਆਂ ਨੂੰ ਆਮ ਹਿਸਾਬ ਦਾ ਗਿਆਨ ਦੇਵੇਗਾ। ਦੋਵਾਂ ਦੇ ਨਾਂ ਮੈਥੇਮੈਟਿਕਸ- ਸਟੈਂਡਰਡ ਤੇ ਦੂਜਾ ਮੈਥੇਮੈਟਿਕਸ- ਬੇਸਿਕ ਹੋਣਗੇ। ਸੀਬੀਐਸਈ ਨੇ ਇਸ ਬਾਬਤ ਸਰਕੂਲਰ ਵੀ ਜਾਰੀ ਕਰ ਦਿੱਤਾ ਹੈ। ਇਸ ਮੁਤਾਬਕ ਜੋ ਵਿਦਿਆਰਥੀ ਹਿਸਾਬ ਨੂੰ ਔਖਾ ਮੰਨ ਕੇ ਤਣਾਅ ਮਹਿਸੂਸ ਕਰਦੇ ਹਨ, ਉਹ ਸੁਖਾਲਾ ਪਰਚਾ ਚੁਣ ਸਕਦੇ ਹਨ। ਅਜਿਹੇ ਵਿਦਿਆਰਥੀ ਜਿਨ੍ਹਾਂ ਨੇ ਉਚੇਰੀ ਪੜ੍ਹਾਈ ਦੌਰਾਨ ਹਿਸਾਬ ਦੀ ਲੋੜ ਨਹੀਂ, ਉਹ ਬੇਸਿਕ ਵਾਲਾ ਮੈਥ ਪੜ੍ਹ ਕੇ ਆਪਣੇ ਨੰਬਰ ਵਧਾ ਸਕਦੇ ਹਨ। ਸਰਕੂਲਰ ਵਿੱਚ ਅਜਿਹਾ ਕਰਨ ਦੀ ਲੋੜ ਵਿਦਿਆਰਥੀਆਂ ਦੇ ਨਤੀਜਿਆਂ ਤੋਂ ਮਹਿਸੂਸ ਹੋਈ, ਜਿਸ ਤੋਂ ਬੋਰਡ ਨੇ ਹਿਸਾਬ ਦੇ ਪੇਪਰ ਨੂੰ ਦੋ ਪੱਧਰਾਂ 'ਤੇ ਰੱਖਣ ਦਾ ਫੈਸਲਾ ਲਿਆ ਹੈ। ਬੋਰਡ ਮੁਤਾਬਕ ਮਾਰਚ 2020 ਵਿੱਚ 10ਵੀਂ ਪਾਸ ਕਰਨ ਵਾਲੇ ਵਿਦਿਆਰਥੀ ਦੋਵਾਂ ਪੱਧਰਾਂ ਦੇ ਮੁਤਾਬਕ ਪਰਚੇ ਦੇ ਸਕਣਗੇ। ਕਲਾਸਰੂਮ ਵਿੱਚ ਅਧਿਆਪਕ ਬੱਚਿਆਂ ਨੂੰ ਉਨ੍ਹਾਂ ਵੱਲੋਂ ਚੁਣੇ ਪੱਧਰ ਦੇ ਹਿਸਾਬ ਨਾਲ ਪੜ੍ਹਾਉਣਗੇ ਤੇ ਇੰਟਰਨਲ ਅਸੈਸਮੈਂਟ ਆਦਿ ਵੀ ਪੱਧਰ ਦੇ ਹਿਸਾਬ ਨਾਲ ਹੀ ਦਿੱਤੀ ਜਾਵੇਗੀ।

Education Loan Information:
Calculate Education Loan EMI

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget