ਪੜਚੋਲ ਕਰੋ

Sarkari Naukri: 1 ਲੱਖ 77 ਹਜ਼ਾਰ ਰੁਪਏ ਮਹੀਨਾ ਸੈਲਰੀ, ਜਾਣੋ ਇਸ ਸਰਕਾਰੀ ਨੌਕਰੀ ਲਈ ਕਿਵੇਂ ਕਰਨਾ ਅਪਲਾਈ

Government jobs:ਜੇਕਰ ਤੁਸੀਂ ਸਰਕਾਰੀ ਨੌਕਰੀ ਲੱਭ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਲਾਭਕਾਰੀ ਸਾਬਿਤ ਹੋ ਸਕਦੀ ਹੈ। ਜੀ ਹਾਂ ਤੁਸੀਂ ਬਿਨ੍ਹਾਂ ਲਿਖਤੀ ਪੇਪਰ ਤੋਂ ਇਹ ਨੌਕਰੀ ਪ੍ਰਾਪਤ ਕਰ ਸਕਦੇ ਹੋ। ਜਿਸਦਾ ਪੂਰਾ ਵੇਰਵਾ ਹੇਠ ਦਿੱਤੇ ਅਨੁਸਾਰ ਹੈ।

Government Jobs 2024: ਜੇਕਰ ਤੁਸੀਂ ਚੰਗੀ ਤਨਖਾਹ ਦੇ ਨਾਲ ਸਰਕਾਰੀ ਨੌਕਰੀ ਚਾਹੁੰਦੇ ਹੋ, ਤਾਂ ਤੁਸੀਂ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਲਿਮਟਿਡ (fssai) ਵਿੱਚ ਇਹਨਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹੋ। FSSAI ਦੀ ਇਸ ਭਰਤੀ ਪ੍ਰਕਿਰਿਆ ਰਾਹੀਂ, ਯੋਗ ਉਮੀਦਵਾਰਾਂ ਨੂੰ ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ 'ਤੇ ਨਿਯੁਕਤ ਕੀਤਾ ਜਾਵੇਗਾ।

ਅਰਜ਼ੀਆਂ ਲੰਬੇ ਸਮੇਂ ਤੋਂ ਜਾਰੀ ਹਨ ਅਤੇ ਹੁਣ ਅਪਲਾਈ ਕਰਨ ਦੀ ਆਖਰੀ ਤਰੀਕ ਜਲਦੀ ਹੀ ਆ ਰਹੀ ਹੈ। ਇਸ ਲਈ, ਜੇਕਰ ਤੁਹਾਡੇ ਕੋਲ ਇਹਨਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਲੋੜੀਂਦੀ ਯੋਗਤਾ ਹੈ, ਤਾਂ ਆਖਰੀ ਮਿਤੀ ਤੋਂ ਪਹਿਲਾਂ ਨਿਰਧਾਰਤ ਫਾਰਮੈਟ ਵਿੱਚ ਫਾਰਮ ਭਰੋ। ਮਹੱਤਵਪੂਰਨ ਵੇਰਵੇ ਇੱਥੇ ਸਾਂਝੇ ਕੀਤੇ ਜਾ ਰਹੇ ਹਨ।

ਜਾਣੋ ਆਖਰੀ ਮਿਤੀ ਕਦੋਂ ਹੈ

FSSAI ਦੀਆਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ 1 ਜੁਲਾਈ ਤੋਂ ਸ਼ੁਰੂ ਹੋ ਰਹੀਆਂ ਹਨ ਅਤੇ ਅਪਲਾਈ ਕਰਨ ਦੀ ਆਖਰੀ ਮਿਤੀ 14 ਜੁਲਾਈ 2024 ਹੈ। ਇਹ ਵੀ ਜਾਣੋ ਕਿ ਇਹ ਮਿਤੀ ਆਨਲਾਈਨ ਅਰਜ਼ੀ (Online application) ਲਈ ਹੈ ਜਦੋਂ ਕਿ ਆਫਲਾਈਨ ਅਰਜ਼ੀਆਂ 29 ਜੁਲਾਈ, 2024 ਤੱਕ ਕੀਤੀਆਂ ਜਾ ਸਕਦੀਆਂ ਹਨ। ਤੁਸੀਂ ਆਪਣੀ ਅਰਜ਼ੀ ਦੀ ਹਾਰਡ ਕਾਪੀ 29 ਜੁਲਾਈ ਤੱਕ ਹੇਠਾਂ ਦਿੱਤੇ ਪਤੇ 'ਤੇ ਭੇਜ ਸਕਦੇ ਹੋ।

ਖਾਲੀ ਥਾਂ ਦੇ ਵੇਰਵੇ

ਇਸ ਭਰਤੀ ਮੁਹਿੰਮ ਰਾਹੀਂ, ਭਾਰਤੀ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਵਿੱਚ ਕੁੱਲ 11 ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾਂ ਵਿੱਚੋਂ 5 ਅਸਾਮੀਆਂ ਸਹਾਇਕ ਡਾਇਰੈਕਟਰ ਦੀਆਂ ਹਨ ਅਤੇ 6 ਅਸਾਮੀਆਂ ਪ੍ਰਸ਼ਾਸਨਿਕ ਅਧਿਕਾਰੀ ਦੀਆਂ ਹਨ।

ਅਪਲਾਈ ਕਰਨ ਲਈ ਯੋਗਤਾ ਦੇ ਮਾਪਦੰਡ ਕੀ ਹਨ?

ਅਸਿਸਟੈਂਟ ਡਾਇਰੈਕਟਰ ਦੇ ਅਹੁਦੇ ਲਈ ਅਪਲਾਈ ਕਰਨ ਲਈ ਜ਼ਰੂਰੀ ਹੈ ਕਿ ਉਮੀਦਵਾਰ ਨੇ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਬੈਚਲਰ ਦੀ ਡਿਗਰੀ ਪ੍ਰਾਪਤ ਕੀਤੀ ਹੋਵੇ। ਇਸ ਦੇ ਨਾਲ ਹੀ ਉਸ ਕੋਲ ਪ੍ਰਸ਼ਾਸਨਿਕ, ਵਿੱਤ, ਮਨੁੱਖੀ ਸਰੋਤ ਵਿਕਾਸ ਵਰਗੇ ਕਿਸੇ ਵੀ ਵਿਭਾਗ ਵਿੱਚ ਘੱਟੋ-ਘੱਟ 6 ਸਾਲ ਦਾ ਤਜ਼ਰਬਾ ਹੋਣਾ ਚਾਹੀਦਾ ਹੈ।

ਇਸੇ ਤਰ੍ਹਾਂ, ਗ੍ਰੈਜੂਏਸ਼ਨ ਦੀ ਡਿਗਰੀ ਅਤੇ ਆਪਣੇ ਖੇਤਰ ਵਿੱਚ 3 ਸਾਲਾਂ ਦਾ ਕੰਮ ਕਰਨ ਦਾ ਤਜਰਬਾ ਰੱਖਣ ਵਾਲੇ ਉਮੀਦਵਾਰ ਪ੍ਰਸ਼ਾਸਨਿਕ ਅਧਿਕਾਰੀ ਦੇ ਅਹੁਦੇ ਲਈ ਅਪਲਾਈ ਕਰ ਸਕਦੇ ਹਨ।

ਚੋਣ ਕਿਵੇਂ ਹੋਵੇਗੀ?

ਇਨ੍ਹਾਂ ਅਸਾਮੀਆਂ ਦੀ ਖਾਸ ਗੱਲ ਇਹ ਹੈ ਕਿ ਤੁਹਾਨੂੰ ਇਨ੍ਹਾਂ ਲਈ ਕਿਸੇ ਕਿਸਮ ਦੀ ਲਿਖਤੀ ਪ੍ਰੀਖਿਆ ਨਹੀਂ ਦੇਣਾ ਪਵੇਗਾ। ਉਮੀਦਵਾਰਾਂ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ। ਜਿੱਥੋਂ ਤੱਕ ਉਮਰ ਸੀਮਾ ਦਾ ਸਬੰਧ ਹੈ, 21 ਤੋਂ 45 ਸਾਲ ਦੇ ਵਿਚਕਾਰ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।

ਤੁਹਾਨੂੰ ਕਿੰਨੀ ਤਨਖਾਹ ਮਿਲੇਗੀ?

ਜੇਕਰ FSSAI ਦੀਆਂ ਇਹਨਾਂ ਅਸਾਮੀਆਂ 'ਤੇ ਚੁਣਿਆ ਜਾਂਦਾ ਹੈ ਤਾਂ ਤਨਖਾਹ ਵੱਖਰੀ ਹੁੰਦੀ ਹੈ। ਜੇਕਰ ਤੁਹਾਨੂੰ ਅਸਿਸਟੈਂਟ ਡਾਇਰੈਕਟਰ ਦੇ ਅਹੁਦੇ ਲਈ ਚੁਣਿਆ ਜਾਂਦਾ ਹੈ, ਤਾਂ ਤੁਹਾਨੂੰ 56100 ਰੁਪਏ ਤੋਂ ਲੈ ਕੇ 177500 ਰੁਪਏ ਤੱਕ ਮਹੀਨਾਵਾਰ ਤਨਖਾਹ ਦਿੱਤੀ ਜਾਵੇਗੀ। ਪ੍ਰਸ਼ਾਸਨਿਕ ਅਧਿਕਾਰੀ ਦੇ ਅਹੁਦੇ 'ਤੇ ਚੁਣੇ ਜਾਣ 'ਤੇ ਤੁਹਾਨੂੰ ਹਰ ਮਹੀਨੇ 47600 ਰੁਪਏ ਤੋਂ ਲੈ ਕੇ 1 ਲੱਖ 51000 ਰੁਪਏ ਤੱਕ ਦੀ ਤਨਖਾਹ ਮਿਲੇਗੀ।

ਇਸ Address ਉੱਤੇ ਆਫਲਾਈਨ ਐਪਲੀਕੇਸ਼ਨ ਭੇਜ ਸਕਦੇ ਹੋ

ਆਫਲਾਈਨ ਅਰਜ਼ੀਆਂ ਇਸ ਪਤੇ 'ਤੇ ਭੇਜੀਆਂ ਜਾਣੀਆਂ ਹਨ - ਅਸਿਸਟੈਂਟ ਡਾਇਰੈਕਟਰ, FSSI ਹੈੱਡਕੁਆਰਟਰ, ਤੀਜੀ ਮੰਜ਼ਿਲ, FDA ਭਵਨ, ਕੋਟਲਾ ਰੋਡ, ਨਵੀਂ ਦਿੱਲੀ।

ਹੋਰ ਪੜ੍ਹੋ : ਪੰਜਾਬ 'ਚ ਨਿਕਲੀ ਸਟਾਫ ਨਰਸਾਂ ਦੀ ਭਰਤੀ, Last Date ਤੋਂ ਪਹਿਲਾਂ ਫਟਾਫਟ ਕਰੋ ਅਪਲਾਈ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget