ਪੜਚੋਲ ਕਰੋ

ਇਨਕਲਾਬ ਦਾ ਸੁਨੇਹਾ ਦੇਵੇਗੀ ‘ਗ਼ਦਰੀ ਬਾਬਿਆਂ ਦਾ ਮੇਲਾ'

ਜਲੰਧਰ: ਦੇਸ਼ ਭਗਤ ਯਾਦਗਾਰ ਹਾਲ ਵਿੱਚ 30 ਅਕਤੂਬਰ ਤੋਂ ਦੋ ਨਵੰਬਰ ਤੱਕ ਚੱਲਣ ਵਾਲਾ 27ਵਾਂ ਮੇਲਾ ‘ਗ਼ਦਰੀ ਬਾਬਿਆਂ ਦਾ’ ਦਾਰਸ਼ਨਿਕ ਕਾਰਲ ਮਾਰਕਸ ਦੀ 200 ਸਾਲਾ ਵਰ੍ਹੇਗੰਢ ਨੂੰ ਸਮਰਪਿਤ ਹੋਵੇਗਾ। 30 ਅਕਤੂਬਰ ਨੂੰ ਸਵੇਰੇ 10 ਵਜੇ ਸ਼ਮਾਂ ਰੌਸ਼ਨ ਕਰਨ ਨਾਲ ਮੇਲੇ ਦਾ ਆਗਾਜ਼ ਹੋਏਗਾ। ਪਹਿਲੇ ਦਿਨ ਗਾਇਨ ਤੇ ਭਾਸ਼ਣ ਮੁਕਾਬਲੇ ਹੋਣਗੇ। ਸ਼ਾਮ 7 ਵਜੇ ਆਜ਼ਾਦ ਥੀਏਟਰ ਗਰੁੱਪ ਵੱਲੋਂ ਨਾਟਕ ‘ਮੁਕਤੀ’ ਖੇਡਿਆ ਜਾਏਗਾ। ਦੂਜੇ ਦਿਨ ਕਾਰਲ ਮਾਰਕਸ ਦੇ ਜੀਵਨ ਤੇ ਸੰਗਰਾਮ ਸਬੰਧੀ ਕਮੇਟੀ ਦੇ ਮੈਂਬਰ ਹਰਵਿੰਦਰ ਭੰਡਾਲ ਵੱਲੋਂ ਲਿਖੀ ਪੁਸਤਕ ‘ਕਾਰਲ ਮਾਰਕਸ: ਵਿਅਕਤੀ, ਯੁੱਗ ਤੇ ਸਿਧਾਂਤ’ ਉਪਰ ਕੁਇਜ਼ ਮੁਕਾਬਲਾ ਹੋਏਗਾ। ਇਸੇ ਦਿਨ ਹੀ ਚਿੱਤਰਕਲਾ ਮੁਕਾਬਲੇ, ਕਵੀ ਦਰਬਾਰ ਤੇ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਏਗੀ। ਪਹਿਲੀ ਨਵੰਬਰ ਨੂੰ ਸਵੇਰੇ 10 ਵਜੇ ਗ਼ਦਰੀ ਝੰਡਾ ਲਹਿਰਾਉਣ ਦੀ ਰਸਮ ਸੀਨੀਅਰ ਟਰੱਸਟੀ ਕਾਮਰੇਡ ਨੌਨਿਹਾਲ ਸਿੰਘ ਅਦਾ ਕਰਨਗੇ। ਇਸ ਮੌਕੇ ਕਾਵਿ-ਨਾਟ ਰੂਪੀ, ਅਮੋਲਕ ਸਿੰਘ ਦਾ ਲਿਖਿਆ ਝੰਡੇ ਦਾ ਗੀਤ ਹੋਏਗਾ। ਲੋਕ ਸੰਗੀਤ ਮੰਡਲੀ ਭਦੌੜ ਗੀਤਾਂ ਤੋਂ ਇਲਾਵਾ ਪੀਪਲਜ਼ ਥੀਏਟਰ, ਲਹਿਰਾਗਾਗਾ ‘ਗਧਾ ਤੇ ਸ਼ੇਰ’ ਨਾਟਕ ਪੇਸ਼ ਕਰਨਗੇ। ਫੁਲਵਾੜੀ ਕਲਾ ਕੇਂਦਰ ਲੋਹੀਆਂ ਵੱਲੋਂ ‘ਜਾਗੋ’ ਕੱਢੀ ਜਾਏਗੀ। ਪਹਿਲੀ ਨਵੰਬਰ ਦੀ ਸ਼ਾਮ 6.00 ਵਜੇ ਤੋਂ 2 ਨਵੰਬਰ ਸਰਘੀ ਵੇਲੇ ਤੱਕ ਸੁਚੇਤਕ ਰੰਗ ਮੰਚ ਮੋਹਾਲੀ (ਲੇਖਕ ਸ਼ਬਦੀਸ਼, ਨਿਰਦੇਸ਼ਕ ਅਨੀਤਾ ਸ਼ਬਦੀਸ਼) ਵੱਲੋਂ ‘ਮਨ ਮਿੱਟੀ ਦਾ ਬੋਲਿਆ’, ਸਵਰਾਜਬੀਰ ਦਾ ਲਿਖਿਆ, ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ’ਚ ਰੰਗ ਮੰਚ ਅੰਮ੍ਰਿਤਸਰ ਵੱਲੋਂ ‘ਧਰਮ ਗੁਰੂ’, ਗੁਰਮੀਤ ਕੜਿਆਲਵੀ ਦੀ ਰਚਨਾ ਕੀਰਤੀ ਕਿਰਪਾਲ ਦੀ ਨਿਰਦੇਸ਼ਨਾ ’ਚ ਨਾਟਿਯਮ ਅਭਿਨੇਤਾ ਦਾ ਰੰਗ ਮੰਚ ਬਠਿੰਡਾ ਵੱਲੋਂ ‘ਸਿਲਤਰਾਂ’, ਪ੍ਰੋ. ਅਜਮੇਰ ਸਿੰਘ ਔਲਖ ਦੀ ਰਚਨਾ ਤੇ ਨਿਰਦੇਸ਼ਨਾ ’ਚ ਲੋਕ ਕਲਾ ਮੰਚ ਮਾਨਸਾ ਵੱਲੋਂ ‘ਐਸੇ ਜਨ ਵਿਰਲੇ ਸੰਸਾਰਿ’, ਰੁਜ਼ਗਾਰ ਪ੍ਰਾਪਤੀ ਰੰਗ ਮੰਚ ਇਪਟਾ ਮੋਗਾ ਵੱਲੋਂ ‘ਪਿਸ਼ਾਵਰ ਐਕਸਪ੍ਰੈੱਸ’ ਨਾਟਕ ਖੇਡੇ ਜਾਣਗੇ। ਇਸ ਰਾਤ ਮਾਨਵਤਾ ਕਲਾ ਮੰਚ ਨਗਰ ਕੋਰੀਓਗਰਾਫ਼ੀਆਂ ਪੇਸ਼ ਕਰੇਗਾ। ਇਸੇ ਦੌਰਾਨ ਦੌਰਾਨ ਪੁਸਤਕ ਮੇਲਾ ਤਿੰਨੇ ਦਿਨ ਚੱਲੇਗਾ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget